ਪੜਚੋਲ ਕਰੋ

Rahul Gandhi marriage: ਰਾਹੁਲ ਗਾਂਧੀ ਕਰਾਉਣਗੇ ਵਿਆਹ? ਸੋਨੀਆ ਗਾਂਧੀ ਨੇ ਕਿਸਾਨ ਔਰਤਾਂ ਨੂੰ ਸੌਂਪੀ ਕੁੜੀ ਲੱਭਣ ਦੀ ਜ਼ਿੰਮੇਵਾਰੀ....

Rahul Gandhi marriage News:ਹਰਿਆਣਾ ਦੀਆਂ ਕਿਸਾਨ ਔਰਤਾਂ ਨੇ ਹਾਲ ਹੀ ਵਿੱਚ ਕਾਂਗਰਸ ਨੇਤਾ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਨੂੰ ਕਿਹਾ ਕਿ ਉਹ ‘ਰਾਹੁਲ ਦਾ ਵਿਆਹ ਕਰਵਾਉਣ।’

Rahul Gandhi: ਹਰਿਆਣਾ ਦੀਆਂ ਕਿਸਾਨ ਔਰਤਾਂ ਨੇ ਹਾਲ ਹੀ ਵਿੱਚ ਕਾਂਗਰਸ ਨੇਤਾ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਨੂੰ ਕਿਹਾ ਕਿ ਉਹ ‘ਰਾਹੁਲ ਦਾ ਵਿਆਹ ਕਰਵਾਉਣ।’ ਇਸ ਦੇ ਜਵਾਬ ਵਿੱਚ ਸੋਨੀਆ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵਿਆਹ ਲਈ ਕੁੜੀ ਲੱਭੋ।’ ਵਿਆਹ ਦੀ ਇਸ ਚਰਚਾ ਵਿਚਾਲੇ ਉੱਥੇ ਮੌਜੂਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ, ‘ਇਹ ਹੋ ਜਾਵੇਗਾ।’ 

ਹੋਰ ਪੜ੍ਹੋ : 'ਅਮਰੀਕਾ ਵਰਗੇ ਮੁਲਕ ਦੀ ਪੁਲਿਸ ‘ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਮੰਦਭਾਗਾ'- ਗਿਆਨੀ ਰਘਬੀਰ ਸਿੰਘ, ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਖ਼ਾਸ ਅਪੀਲ 

ਦੱਸ ਦਈਏ ਕਿ ਕਿ ਰਾਹੁਲ ਨੇ ਹਾਲ ਹੀ ਵਿੱਚ ਹਰਿਆਣਾ ਦੀ ਆਪਣੀ ਯਾਤਰਾ ਦੌਰਾਨ ਉੱਥੋਂ ਦੀਆਂ ਕਿਸਾਨ ਔਰਤਾਂ ਨਾਲ ਉਨ੍ਹਾਂ ਨੂੰ ਖਾਣੇ ਉਤੇ ਦਿੱਲੀ ਸੱਦਣ ਦਾ ਵਾਅਦਾ ਕੀਤਾ ਸੀ ਤੇ ਇਸੇ ਵਾਅਦੇ ਨੂੰ ਪੂਰਾ ਕਰਦਿਆਂ ਸੋਨੀਆ ਗਾਂਧੀ ਨੇ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀਆਂ ਕੁਝ ਮਹਿਲਾਵਾਂ ਨੂੰ ਆਪਣੀ ਰਿਹਾਇਸ਼ ’ਤੇ ਦੁਪਹਿਰ ਦੇ ਭੋਜਨ ਲਈ ਸੱਦਾ ਦਿੱਤਾ ਸੀ। 

ਦੁਪਹਿਰ ਦੇ ਭੋਜਨ ’ਤੇ ਸੱਦੀਆਂ ਔਰਤਾਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਰਾਹੁਲ ਦੇ ਵਿਆਹ ਦੀ ਚਰਚਾ ਕੀਤੀ। ਸੋਨੀਆ ਦੀ 10 ਜਨਪਥ ਰਿਹਾਇਸ਼ ਉਤੇ ਪਹੁੰਚੀ ਇੱਕ ਔਤਰ ਨੇ ਉਨ੍ਹਾਂ ਨੂੰ ਕਿਹਾ, ‘ਰਾਹੁਲ ਦਾ ਵਿਆਹ ਕਰਵਾਓ।’ ਇਸ ਉਤੇ ਸੋਨੀਆ ਨੇ ਕਿਹਾ, ‘ਤੁਸੀਂ ਉਸ ਲਈ ਲੜਕੀ ਲੱਭੋ।’ ਰਾਹੁਲ ਉੱਥੇ ਖੜ੍ਹੇ ਇਸ ਗੱਲਬਾਤ ਨੂੰ ਸੁਣ ਰਹੇ ਸਨ ਤੇ ਉਨ੍ਹਾਂ ਕਿਹਾ, ‘ਇਹ ਹੋ ਜਾਵੇਗਾ…।’ 

ਇਸ ਦੌਰਾਨ ਇੱਕ ਮਹਿਲਾ ਨੇ ਰਾਹੁਲ ਨੂੰ ਆਪਣੇ ਹੱਥ ਨਾਲ ਖਾਣਾ ਵੀ ਖੁਆਇਆ। ਹਲਕੇ-ਫੁਲਕੇ ਮਾਹੌਲ ਵਿਚ ਚਰਚਾ ਵਿਚਾਲੇ ਕਾਂਗਰਸ ਜਨਰਲ ਸਕੱਤਰ ਤੇ ਰਾਹੁਲ ਦੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨੇ ਮਹਿਲਾਵਾਂ ਨੂੰ ਕਿਹਾ, ‘ਰਾਹੁਲ ਮੇਰੇ ਨਾਲੋਂ ਜ਼ਿਆਦਾ ਸ਼ਰਾਰਤੀ ਸੀ, ਪਰ ਜ਼ਿਆਦਾ ਝਿੜਕਾਂ ਮੈਨੂੰ ਪੈਂਦੀਆਂ ਸਨ।’

ਹੋਰ ਪੜ੍ਹੋ : ISRO ਨੇ ਭਰੀ ਸਫਲਤਾ ਦੀ ਇੱਕ ਹੋਰ ਉਡਾਣ, ਸਿੰਗਾਪੁਰ ਦੇ 7 ਉਪਗ੍ਰਹਿ ਕੀਤੇ ਲਾਂਚ, ਇੱਕ ਮਹੀਨੇ ਵਿੱਚ ਦੂਜਾ ਸਫਲ ਮਿਸ਼ਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget