ਪੜਚੋਲ ਕਰੋ

ਰਾਹੁਲ ਗਾਂਧੀ ਦੀ ਜਾਵੇਗੀ ਪ੍ਰਧਾਨਗੀ! ਭਲਕੇ ਕਾਂਗਰਸ 'ਚ ਵੱਡਾ ਧਮਾਕਾ

ਸਾਲ 2014 ਦੀਆਂ ਆਮ ਚੋਣਾਂ ਵਿੱਚ ਕਾਂਗਰਸ ਦੇ ਹਿੱਸੇ ਸਭ ਤੋਂ ਘੱਟ 44 ਸੀਟਾਂ ਆਈਆਂ ਸਨ ਜਦਕਿ ਇਸ ਵਾਰ ਸਿਰਫ ਅੱਠ ਸੀਟਾਂ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪ੍ਰਚਾਰੇ ਗਏ ਰਾਹੁਲ ਗਾਂਧੀ ਲਈ ਇਹ ਪ੍ਰਦਰਸ਼ਨ ਬਹੁਤ ਨਿਰਾਸ਼ਾਜਨਕ ਹੈ।

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਭਲਕੇ ਪਾਰਟੀ ਦੀ ਕਾਰਜਕਾਰਨੀ ਦੀ ਬੈਠਕ ਦੌਰਾਨ ਆਪਣਾ ਅਸਤੀਫ਼ਾ ਦੇ ਸਕਦੇ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹੈਰਾਨੀਜਨਕ ਤੇ ਕਰਾਰੀ ਹਾਰ ਕਾਰਨ ਰਾਹੁਲ ਗਾਂਧੀ ਇਹ ਕਦਮ ਚੁੱਕ ਸਕਦੇ ਹਨ। ਸਾਲ 2014 ਦੀਆਂ ਆਮ ਚੋਣਾਂ ਵਿੱਚ ਕਾਂਗਰਸ ਦੇ ਹਿੱਸੇ ਸਭ ਤੋਂ ਘੱਟ 44 ਸੀਟਾਂ ਆਈਆਂ ਸਨ ਜਦਕਿ ਇਸ ਵਾਰ ਸਿਰਫ ਅੱਠ ਸੀਟਾਂ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪ੍ਰਚਾਰੇ ਗਏ ਰਾਹੁਲ ਗਾਂਧੀ ਲਈ ਇਹ ਪ੍ਰਦਰਸ਼ਨ ਬਹੁਤ ਨਿਰਾਸ਼ਾਜਨਕ ਹੈ। ਇਸ ਦੇ ਨਾਲ ਹੀ ਗਾਂਧੀ ਪਰਿਵਾਰ ਦੇ ਜੱਦੀ ਹਲਕੇ ਤੋਂ ਰਾਹੁਲ ਦੀ ਨਿਮੋਸ਼ੀਜਨਕ ਹਾਰ ਨੇ ਕਾਂਗਰਸ ਪ੍ਰਧਾਨ ਦੇ ਵੱਕਾਰ ਨੂੰ ਹੋਰ ਵੀ ਸੱਟ ਮਾਰੀ ਹੈ। ਅਜਿਹੇ ਵਿੱਚ ਰਾਹੁਲ ਗਾਂਧੀ ਦੀ ਪ੍ਰਧਾਨਗੀ ਸਵਾਲਾਂ ਦੇ ਘੇਰੇ ਵਿੱਚ ਹੈ। ਸੋਨੀਆ ਗਾਂਧੀ ਕਾਰਜਕਾਰਨੀ ਦੀ ਬੈਠਕ ਦੀ ਅਗਵਾਈ ਕਰਨਗੇ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਹੋਰ ਕਾਂਗਰਸੀ ਲੀਡਰ ਵੀ ਅਸਤੀਫ਼ਾ ਦੇ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਪਾਰਟੀ ਦਾ ਇੱਕ ਤਬਕਾ ਇਹ ਵੀ ਮੰਨਦਾ ਹੈ ਕਿ ਪਾਰਟੀ ਦਾ ਅਕਸ ਸੁਧਾਰਨ ਲਈ ਗਾਂਧੀ ਪਰਿਵਾਰ ਤੋਂ ਬਾਹਰੀ ਵਿਅਕਤੀ ਨੂੰ ਪਾਰਟੀ ਦੀ ਕਮਾਨ ਸੰਭਾਈ ਜਾਵੇ। ਹੁਣ ਸੋਨੀਆ ਗਾਂਧੀ ਨੇ ਅੰਤਮ ਫੈਸਲਾ ਕਰਨਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget