ਪੜਚੋਲ ਕਰੋ

'20 ਲੱਖ ਦਾ ਅੰਕੜਾ ਪਾਰ, ਗਾਇਬ ਮੋਦੀ ਸਰਕਾਰ', ਰਾਹੁਲ ਦਾ ਮੋਦੀ 'ਤੇ ਤਨਜ਼

ਭਾਰਤ ਚ ਕੋਰੋਨਾ ਵਾਇਰਸ ਦੇ ਅੰਕੜੇ ਲਗਾਤਾਰ ਵਧ ਰਹੇ ਹਨ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲ ਸ਼ਬਦੀ ਤੀਰ ਸੁੱਟਿਆ ਕਿ ਦੇਸ਼ 'ਚ ਕੋਰੋਨਾ ਅੰਕੜਾ 20 ਲੱਖ ਤੋਂ ਪਾਰ ਹੋ ਰਿਹਾ ਹੈ ਪਰ ਸਰਕਾਰ ਗਾਇਬ ਹੈ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਏ ਦਿਨ ਇਜ਼ਾਫਾ ਹੋ ਰਿਹਾ ਹੈ। ਇਸ ਦਰਮਿਆਨ ਚਿੰਤਾ ਦੀ ਗੱਲ ਇਹ ਹੈ ਕਿ ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 20 ਲੱਖ ਦੇ ਕਰੀਬ ਪਹੁੰਚ ਚੁੱਕੀ ਹੈ। ਅਜਿਹੇ 'ਚ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਇੱਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਨਜ਼ ਕੱਸਿਆ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ '20 ਲੱਖ ਦਾ ਅੰਕੜਾ ਪਾਰ, ਗਾਇਬ ਮੋਦੀ ਸਰਕਾਰ।'

ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਵੀ ਜੁਲਾਈ 'ਚ ਕੋਰੋਨਾ ਮਾਮਲਿਆਂ ਸਬੰਧੀ ਟਵੀਟ ਜਾਰੀ ਕੀਤਾ ਸੀ ਜਿਸ 'ਚ ਉਨ੍ਹਾਂ ਲਿਖਿਆ ਸੀ ਜੇਕਰ ਕੋਰੋਨਾ ਇਸੇ ਰਫ਼ਤਾਰ ਨਾਲ ਵਧਦਾ ਗਿਆ ਤਾਂ 10 ਅਗਸਤ ਤਕ 20 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਡ ਹੋਣਗੇ।

ਭਾਰਤ 'ਚ 16 ਜੁਲਾਈ ਤਕ ਕੋਰੋਨਾ ਮਾਮਲਿਆਂ ਦਾ ਅੰਕੜਾ 10 ਲੱਖ ਤਕ ਪਹੁੰਚ ਗਿਆ ਸੀ ਤੇ 21 ਦਿਨਾਂ 'ਚ ਦੁੱਗਣਾ ਹੋ ਗਿਆ। ਭਾਰਤ 'ਚ ਸ਼ੁਰੂਆਤੀ ਦੌਰ 'ਚ ਕੋਰੋਨਾ ਦੇ ਮਾਮਲੇ ਇੰਨੀ ਤੇਜ਼ੀ ਨਾਲ ਨਹੀਂ ਵਧੇ ਜਿੰਨੇ ਹੁਣ ਵਧ ਰਹੇ ਹਨ।

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਨੇ ਮੁਆਵਜ਼ਾ ਰਾਸ਼ੀ ਵਧਾਈ ਤੇ ਸਰਕਾਰੀ ਨੌਕਰੀ ਦਾ ਭਰੋਸਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget