ਪੜਚੋਲ ਕਰੋ

ਰਾਹੁਲ ਮਗਰੋਂ ਕੌਣ ਹੋਵੇਗਾ ਕਾਂਗਰਸ ਦਾ ਪ੍ਰਧਾਨ? ਸ਼ਿੰਦੇ ਦਾ ਨਾਂ ਸਭ ਤੋਂ ਅੱਗੇ

ਰਾਹੁਲ ਗਾਂਧੀ ਦੀ ਥਾਂ ਕਾਂਗਰਸ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ? ਇਸ ਸਵਾਲ ‘ਤੇ ਇਸ ਹਫਤੇ ਪਰਦਾ ਉੱਠ ਸਕਦਾ ਹੈ। 'ਏਬੀਪੀ ਨਿਊਜ਼' ਨੂੰ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਜਲਦੀ ਹੀ ਸੀਡਬਲਿਊਸੀ ਦੀ ਬੈਠਕ ਬੁਲਾ ਸਕਦੀ ਹੈ।

ਨਵੀਂ ਦਿੱਲੀ: ਰਾਹੁਲ ਗਾਂਧੀ ਦੀ ਥਾਂ ਕਾਂਗਰਸ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ? ਇਸ ਸਵਾਲ ‘ਤੇ ਇਸ ਹਫਤੇ ਪਰਦਾ ਉੱਠ ਸਕਦਾ ਹੈ। 'ਏਬੀਪੀ ਨਿਊਜ਼' ਨੂੰ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਜਲਦੀ ਹੀ ਸੀਡਬਲਿਊਸੀ ਦੀ ਬੈਠਕ ਬੁਲਾ ਸਕਦੀ ਹੈ। ਇਸ ‘ਚ ਨਵੇਂ ਪ੍ਰਧਾਨ ਦੇ ਨਾਂ ‘ਤੇ ਮੋਹਰ ਲੱਗ ਸਕਦੀ ਹੈ। ਸੁਸ਼ੀਲ ਕੁਮਾਰ ਸ਼ਿੰਦੇ ਤੇ ਮੱਲਿਕਾਰਜੁਨ ਖੜਗੇ ਕਾਂਗਰਸ ਦੇ ਅਗਲੇ ਪ੍ਰਧਾਨ ਬਣਨ ਦੀ ਰੇਸ ‘ਚ ਸਭ ਤੋਂ ਅੱਗੇ ਹਨ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ‘ਚ ਕੁਝ ਨੇਤਾਵਾਂ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ‘ਚ ਉਨ੍ਹਾਂ ਨੇਤਾਵਾਂ ਨੇ ਰਾਹੁਲ ਨੂੰ ਮਨਾਉਣ ਦੀ ਅਪੀਲ ਕੀਤੀ ਸੀ। ਸੋਨੀਆ ਨੇ ਕੋਈ ਵੀ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਹ ਰਾਹੁਲ ਦਾ ਫੈਸਲਾ ਹੈ, ਪਾਰਟੀ ਜਲਦੀ ਹੀ ਨਵੇਂ ਪ੍ਰਧਾਨ ਦਾ ਐਲਾਨ ਕਰੇਗੀ। ਪਾਰਟੀ ਪ੍ਰਧਾਨ ਲਈ ਜਿਨ੍ਹਾਂ ਚਾਰ-ਪੰਜ ਨਾਵਾਂ ‘ਤੇ ਚਰਚਾ ਹੋ ਰਹੀ ਹੈ, ਉਨ੍ਹਾਂ ‘ਚ ਦਲਿਤ ਭਾਈਚਾਰੇ ਤੋਂ ਆਉਣ ਵਾਲੇ ਦੋ ਸੀਨੀਅਰ ਨੇਤਾ ਰੇਸ ‘ਚ ਸਭ ਤੋਂ ਅੱਗੇ ਹਨ। ਇਨ੍ਹਾਂ ‘ਚ ਪਹਿਲਾ ਨਾਂ ਸਾਬਕਾ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਤੇ ਦੂਜਾ ਪਿਛਲੀ ਲੋਕ ਸਭਾ ‘ਚ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਹਨ। ਲੋਕ ਸਭਾ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੀ ਰਾਹੁਲ ਨੇ ਅਸਤੀਫਾ ਦੇ ਦਿੱਤਾ ਸੀ। ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਸੋਮਵਾਰ ਨੂੰ ਸਾਰੇ ਕਾਂਗਰਸ ਮੁੱਖ ਮੰਤਰੀਆਂ ਨੇ ਰਾਹਲ ਨੂੰ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਵੀ ਕੀਤੀ ਸੀ ਪਰ ਰਾਹੁਲ ਨੇ ਆਪਣਾ ਫੈਸਲਾ ਨਹੀਂ ਬਦਲਿਆ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget