ਪੜਚੋਲ ਕਰੋ

ਵਿਆਹ ਦੇ ਸਵਾਲ 'ਤੇ ਕੀ ਬੋਲੇ ਰਾਹੁਲ ਗਾਂਧੀ?

ਨਵੀਂ ਦਿੱਲੀ: ਤਾਜ਼ਾ ਵਿਧਾਨ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਮਗਰੋਂ ਰਾਹੁਲ ਗਾਂਧੀ ਦੇ ਸਿਤਾਰੇ ਬੁਲੰਦੀ 'ਤੇ ਹਨ। ਤਾਜ਼ਾ ਇੰਟਰਵਿਊ ਵਿੱਚ ਜਿੱਥੇ ਉਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਬਾਰੇ ਗੱਲ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਤੋਂ ਵਿਆਹ ਸਬੰਧੀ ਵੀ ਸਵਾਲ ਪੁੱਛੇ ਗਏ, ਜਿਸ ਨੂੰ ਖ਼ੂਬਸੂਰਤੀ ਨਾਲ ਟਾਲ ਗਏ। 'ਗਲਫ਼ ਨਿਊਜ਼' ਨੂੰ ਦਿੱਤੇ ਇੰਟਰਵਿਊ ਦੌਰਾਨ ਰਾਹੁਲ ਗਾਂਧੀ ਤੋਂ ਉਨ੍ਹਾਂ ਦੇ ਵਿਆਹ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਾਲੇ ਮੈਂ ਇੱਕੋ ਪਾਸੇ ਧਿਆਨ ਲਾਉਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਵਿਚਾਰਧਾਰਕ ਲੜਾਈ ਲੜ ਰਹੇ ਹਾਂ। ਸਾਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਮੋਦੀ ਤੇ ਆਰਐਸਐਸ ਭਾਰਤੀ ਸੰਸਥਾਵਾਂ 'ਤੇ ਕਬਜ਼ਾ ਨਾ ਕਰ ਲਵੇ। ਰਾਹੁਲ ਨੇ ਕਿਹਾ ਕਿ ਇਸ ਲਈ ਅਸੀਂ ਆਪਣੇ ਸਹਿਯੋਗੀਆਂ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਮੋਦੀ ਸਰਕਾਰ ਨੂੰ ਰਲ ਕੇ ਹਰਾਇਆ ਜਾ ਸਕੇ। ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਵੀ ਸੰਕੇਤ ਦਿੱਤੇ। ਉਨ੍ਹਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦ ਮਾਇਆਵਤੀ ਤੇ ਅਖਿਲੇਸ਼ ਯਾਦਵ ਨੇ ਹੱਥ ਮਿਲਾ ਲਏ ਹਨ ਤੇ ਇਸ ਰਿਸ਼ਤੇ 'ਚ ਕਾਂਗਰਸ ਲਈ ਕੋਈ ਜਗ੍ਹਾ ਨਹੀਂ ਬਚੀ ਹੈ ਪਰ ਇਸ 'ਤੇ ਹਾਲੇ ਤਕ ਕੋਈ ਆਖ਼ਰੀ ਫੈਸਲਾ ਨਹੀਂ ਹੋਇਆ।

ਟਾਪ ਹੈਡਲਾਈਨ

BJP MP Accident: ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget