ਪੜਚੋਲ ਕਰੋ

ਸੰਤ ਬਾਬਾ ਰਾਮ ਸਿੰਘ ਦੀ ਖੁਦਕੁਸ਼ੀ 'ਤੇ ਬੋਲੇ ਰਾਹੁਲ, ਕਿਹਾ ਮੋਦੀ ਸਰਕਾਰ ਬੇਰਹਿਮੀ ਦੀਆਂ ਹੱਦਾਂ ਕਰ ਚੁੱਕੀ ਪਾਰ

ਸੰਤ ਬਾਬਾ ਰਾਮ ਸਿੰਘ ਜੀ ਵੱਲੋਂ ਕੀਤੀ ਖੁਦਕੁਸ਼ੀ 'ਤੇ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੀ ਬੇਰਹਿਮੀ ਹਰ ਹੱਦ ਪਾਰ ਕਰ ਚੁੱਕੀ ਹੈ।

ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਵਿਚ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਸੰਤ ਬਾਬਾ ਰਾਮ ਸਿੰਘ ਨੇ ਕਿਸਾਨਾਂ ਦੇ ਸਮਰਥਨ 'ਚ ਖੁਦ ਨੂੰ ਮਾਰੀ ਗੋਲ਼ੀ ਮਾਰ ਲਈ। ਜਿਸ ਵਜ੍ਹਾ ਨਾਲ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ 'ਚ ਪੁਲਿਸ ਨੇ ਬਿਆਨ ਨਹੀਂ ਦਿੱਤਾ। ਸੰਤ ਬਾਬਾ ਰਾਮ ਸਿੰਘ ਦੀ ਖੁਦਕੁਸ਼ੀ 'ਤੇ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਦੁੱਖ ਜਤਾਇਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਬੇਰਹਿਮੀ ਹਰ ਹੱਦ ਪਾਰ ਕਰ ਚੁੱਕੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, 'ਕਰਨਾਲ ਦੇ ਸੰਤ ਬਾਬਾ ਰਾਮ ਸਿੰਘ ਜੀ ਨੇ ਕੁੰਢਲੀ ਬਾਰਡਰ 'ਤੇ ਕਿਸਾਨਾਂ ਦੀ ਦੁਰਦਸ਼ਾ ਦੇਖ ਕੇ ਆਤਮ ਹੱਤਿਆ ਕਰ ਲਈ। ਇਸ ਦੁੱਖ ਦੀ ਘੜੀ 'ਚ ਸੋਗ ਤੇ ਸ਼ਰਧਾਂਜਲੀ।"

ਉਨ੍ਹਾਂ ਕਿਹਾ ਕਈ ਕਿਸਾਨ ਆਪਣੀ ਜ਼ਿੰਦਗੀ ਕੁਰਬਾਨ ਕਰ ਚੁੱਕੇ ਹਨ। ਮੋਦੀ ਸਰਕਾਰ ਦੀ ਕ੍ਰੂਰਤਾ ਹਰ ਹੱਦ ਪਾਰ ਕਰ ਚੁੱਕੀ ਹੈ। ਜ਼ਿੱਦ ਛੱਡੋ ਤੇ ਤੁਰੰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਓ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget