ਪੜਚੋਲ ਕਰੋ

ਰਾਹੁਲ ਗਾਂਧੀ ਮੁੜ ਤੋਂ ਮੋਦੀ ਸਰਕਾਰ 'ਤੇ ਹਮਲਾਵਰ

ਰਾਹੁਲ ਗਾਂਧੀ ਨੇ ਬੁੱਧਵਾਰ ਦਾਅਵਾ ਕੀਤਾ ਕਿ ਕੋਰੋਨਾ ਵਾਇਰਸ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਅਚਾਨਕ ਲਾਇਆ ਲੌਕਡਾਊਨ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਗਰੀਬਾਂ ਤੇ ਅਰਥਵਿਵਸਥਾ 'ਤੇ ਹਮਲਾ ਸੀ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਦਾਅਵਾ ਕੀਤਾ ਕਿ ਕੋਰੋਨਾ ਵਾਇਰਸ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਅਚਾਨਕ ਲਾਇਆ ਲੌਕਡਾਊਨ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਗਰੀਬਾਂ ਤੇ ਅਰਥਵਿਵਸਥਾ 'ਤੇ ਹਮਲਾ ਸੀ। ਰਾਹੁਲ ਨੇ ਵੀਡੀਓ ਜਾਰੀ ਕਰਕੇ ਇਹ ਵੀ ਕਿਹਾ ਕਿ ਇਸ ਹਮਲੇ ਖਿਲਾਫ ਲੋਕਾਂ ਨੂੰ ਖੜ੍ਹਾ ਹੋਣਾ ਪਵੇਗਾ।

ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਇੱਕ ਲੌਕਡਾਊਨ ਦੇਸ਼ ਦੇ ਅਸਗੰਠਿਤ ਵਰਗ ਲਈ ਮੌਤ ਦੀ ਸਜ਼ਾ ਸਾਬਤ ਹੋਇਆ।'

ਰਾਹੁਲ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਜੀ ਨੇ ਕਿਹਾ ਸੀ 21 ਦਿਨ ਦੀ ਲੜਾਈ ਹੋਵੇਗੀ। ਲੋਕਾਂ ਦੀ ਇਨ੍ਹਾਂ 21 ਦਿਨਾਂ 'ਚ ਹੀ ਰੀੜ ਦੀ ਹੱਡੀ ਟੁੱਟ ਗਈ। ਉਨ੍ਹਾਂ ਮੁਤਾਬਕ ਜਦੋਂ ਲੌਕਡਾਊਨ ਖੁੱਲ੍ਹਣ ਦਾ ਸਮਾਂ ਆਇਆ ਤਾਂ ਕਾਂਗਰਸ ਨੇ ਇੱਕ ਵਾਰ ਨਹੀਂ ਕਈ ਵਾਰ ਸਰਕਾਰ ਨੂੰ ਕਿਹਾ ਗਰੀਬਾਂ ਦੀ ਮਦਦ ਕਰਨੀ ਹੀ ਪਏਗੀ। ਨਿਆਂ ਯੋਜਨਾ ਜਿਹੀ ਇੱਕ ਯੋਜਨਾ ਲਾਗੂ ਕਰਨੀ ਪਵੇਗੀ। ਬੈਂਕ ਖਾਤਰਿਆਂ 'ਚ ਸਿੱਧਾ ਪੈਸਾ ਪਾਉਣਾ ਪਵੇਗਾ ਪਰ ਸਰਕਾਰ ਨੇ ਇਹ ਨਹੀਂ ਕੀਤਾ।

ਰਾਹੁਲ ਨੇ ਇਲਜ਼ਾਮ ਲਾਇਆ, 'ਅਸੀਂ ਕਿਹਾ ਕਿ ਛੋਟੇ ਤੇ ਮੱਧ ਵਰਗੀ ਕਾਰੋਬਾਰਾਂ ਲਈ ਤੁਸੀਂ ਇਕ ਪੈਕੇਜ ਤਿਆਰ ਕਰੋ, ਉਨ੍ਹਾਂ ਨੂੰ ਬਚਾਉਣ ਲੀ ਲੋੜ ਹੈ ਸਰਕਾਰ ਨੇ ਕੁਝ ਨਹੀਂ ਕੀਤਾ। ਉਲਟਾ ਸਰਕਾਰ ਨੇ ਸਭ ਤੋਂ ਅਮੀਰ 15-20 ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਟੈਕਸ ਮਾਫ ਕਰ ਦਿੱਤਾ।

Places to Travel: ਪੰਜਾਬ 'ਚ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਥਾਨ ਜ਼ਰੂਰ ਵੇਖੋ ਪੰਜਾਬ ਦੇ ਅੰਗ-ਸੰਗ: ਪੰਜਾਬੀ ਜ਼ਿੰਦਗੀ 'ਚੋਂ ਮਨਫੀ ਹੋ ਰਹੀਆਂ ਲੋਕ-ਬੋਲੀਆਂ ਨਾਲ ਜ਼ਿੰਦਗੀ ਦੇ ਰੰਗ ਹੋ ਰਹੇ ਫਿੱਕੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

Embed widget