ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਭਾਰਤ 'ਚ ਕੋਰੋਨਾ ਵਿਸਫੋਟ, ਛਵੀ ਬਣਾਉਣ 'ਚ ਜੁਟੀ ਮੋਦੀ ਸਰਕਾਰ, ਰਾਹੁਲ ਗਾਂਧੀ ਨੇ ਬੋਲਿਆ ਤਿੱਖਾ ਹਮਲਾ

ਰਾਹੁਲ ਗਾਂਧੀ ਨੇ ਕਿਹਾ, 'ਆਤਮਨਿਰਭਰ ਬਣਨ ਦਾ ਉਦੇਸ਼ ਹੈ, ਕੋਈ ਤੁਹਾਡੀ ਸਹਾਇਤਾ ਲਈ ਨਹੀਂ ਆਵੇਗਾ, ਪ੍ਰਧਾਨ ਮੰਤਰੀ ਵੀ ਨਹੀਂ। ਉਨ੍ਹਾਂ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਲਈ ਕੋਵਿਡ-19 ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਤੋਂ ਬਾਹਰ ਹੋ ਗਈ ਹੈ ਤੇ ਹੈਰਾਨੀ ਜਤਾਈ ਕਿ ਕੀ ਸੂਬਿਆਂ ਤੇ ਨਾਗਰਿਕਾਂ ਨੂੰ ਆਤਮਨਿਰਭਰ ਬਣਾਉਣ ਦਾ ਉਨ੍ਹਾਂ ਦਾ ਇਹ ਤਰੀਕਾ ਹੈ।'

ਨਵੀਂ ਦਿੱਲੀ: ਭਾਰਤ 'ਚ ਸ਼ਨੀਵਾਰ ਕੋਰੋਨਾ ਵਾਇਰਸ ਦੇ ਚਾਰ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਅਜਿਹੇ 'ਚ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਹਾ ਕਿ ਇੱਥੋਂ ਦੀ ਸਥਿਤੀ ਤੋਂ ਪੂਰੀ ਦੁਨੀਆਂ ਫਿਕਰਮੰਦ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਦੂਜੀ ਲਹਿਰ ਜਾਰੀ ਸੀ ਤਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਵਿਡ-19 ਖਿਲਾਫ ਜੰਗ ਜਿੱਤਣ ਦਾ ਸਾਰਾ ਸਿਹਰਾ ਖੁਦ ਦੇ ਸਿਰ ਬੰਨਿਆ ਤੇ ਹੁਣ ਉਹ ਗੇਂਦ ਸੂਬਿਆਂ ਦੇ ਪਾਲੇ 'ਚ ਸੁੱਟ ਰਹੇ ਹਨ।

ਰਾਹੁਲ ਗਾਂਧੀ ਨੇ ਕਿਹਾ, 'ਆਤਮਨਿਰਭਰ ਬਣਨ ਦਾ ਉਦੇਸ਼ ਹੈ, ਕੋਈ ਤੁਹਾਡੀ ਸਹਾਇਤਾ ਲਈ ਨਹੀਂ ਆਵੇਗਾ, ਪ੍ਰਧਾਨ ਮੰਤਰੀ ਵੀ ਨਹੀਂ। ਉਨ੍ਹਾਂ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਲਈ ਕੋਵਿਡ-19 ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਤੋਂ ਬਾਹਰ ਹੋ ਗਈ ਹੈ ਤੇ ਹੈਰਾਨੀ ਜਤਾਈ ਕਿ ਕੀ ਸੂਬਿਆਂ ਤੇ ਨਾਗਰਿਕਾਂ ਨੂੰ ਆਤਮਨਿਰਭਰ ਬਣਾਉਣ ਦਾ ਉਨ੍ਹਾਂ ਦਾ ਇਹ ਤਰੀਕਾ ਹੈ।' ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਇਲਜ਼ਾਮ ਲਾਏ ਕਿ ਸਰਕਾਰ ਸ਼ੁਰੂਆਤ ਤੋਂ ਹੀ ਕੋਵਿਡ-19 ਨੂੰ ਸਮਝਣ ਤੇ ਉਸ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਜਦਕਿ ਵਿਗਿਆਨੀਆਂ ਨੇ ਵੀ ਵਾਰ-ਵਾਰ ਚੇਤਾਵਨੀ ਦਿੱਤੀ ਸੀ।

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਦਿਆਂ ਰਾਹੁਲ ਗਾਂਧੀ ਨੇ ਕਿਹਾ ਭਾਰਤ ਦੁਨੀਆਂ 'ਚ ਪਹਿਲਾ ਦੇਸ਼ ਹੈ ਜੋ ਮਾਹਿਰਾਂ ਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਸਮੂਹ ਦੇ ਦਿਸ਼ਾ ਨਿਰਦੇਸ਼ ਤੋਂ ਬਿਨਾਂ ਇਸ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ। ਮਾਹਿਰਾਂ ਤੇ ਵਿਸ਼ੇਸ਼ ਅਧਿਕਾਰ ਸਮੂਹ ਤੇ ਵਾਇਰਸ ਨਾਲ ਲੜਨ ਤੇ ਲੋਕਾਂ ਦੀ ਰੱਖਿਆ ਕਰਨ, ਅੱਗੇ ਦੀਆਂ ਯੋਜਨਾਵਾਂ ਬਣਾਉਣ, ਲੋੜਵੰਦਾਂ ਨੂੰ ਸਮਝਦਿਆਂ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਕਾਰਵਾਈ ਕੀਤੀ ਜਾ ਸਕੇ।

ਰਾਹੁਲ ਨੇ ਕਿਹਾ, 'ਉਨ੍ਹਾਂ ਵਧਦੇ ਮਾਮਲਿਆਂ ਦੀ ਲਗਾਤਾਰ ਅਣਦੇਖੀ ਕੀਤੀ ਤੇ ਚੋਣ ਪ੍ਰਚਾਰ 'ਚ ਵਿਅਸਤ ਰਹੇ। ਉਨ੍ਹਾਂ ਵਾਇਰਸ ਫੈਲਾਉਣ ਵਾਲੇ ਪ੍ਰੋਗਰਾਮਾਂ ਨੂੰ ਬੜਾਵਾ ਦਿੱਤਾ। ਪਿਛਲੇ ਕੁਝ ਦਿਨਾਂ 'ਚ ਸਾਡੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ  ਜਨਤਕ ਥਾਵਾਂ 'ਤੇ ਵੀ ਮਾਸਕ ਲਾਏ ਨਜ਼ਰ ਨਹੀਂ ਆਏ। ਉਹ ਕਿਸ ਤਰ੍ਹਾਂ ਦਾ ਸੰਦੇਸ਼ ਲੋਕਾਂ ਨੂੰ ਦੇ ਰਹੇ ਸਨ? ਉਹ ਹਾਲ ਹੀ 'ਚ ਪੰਜ ਸੂਬਿਆਂ ਪੱਛਮੀ ਬੰਗਾਲ, ਅਸਮ, ਕੇਰਲ, ਤਾਮਿਲਨਾਡੂ ਤੇ ਪੁੱਦੂਚੇਰੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰ ਰਹੇ ਸਨ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget