ਪੜਚੋਲ ਕਰੋ

Rahul Gandhi on PM  : ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਕੱਸਿਆ ਤਨਜ਼, ਕਿਹਾ- ਪ੍ਰਧਾਨ ਮੰਤਰੀ 'ਮਨਰੇਗਾ' ਦੀ ਡੂੰਘਾਈ ਨੂੰ ਨਹੀਂ ਸਮਝ ਸਕੇ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਪਹਿਲੀ ਵਾਰ ਇਸ ਯੋਜਨਾ ਦਾ ਜ਼ਿਕਰ ਕੀਤਾ ਗਿਆ ਸੀ ਤਾਂ ਬਹੁਤ ਵਿਰੋਧ ਹੋਇਆ ਸੀ। ਕਈ ਲੋਕਾਂ ਨੇ ਇਸ ਨੂੰ ਪੈਸੇ ਦੀ ਬਰਬਾਦੀ ਕਿਹਾ।

Rahul Gandhi Attacked on PM Modi over MGNREGA:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੇਰਲ ਦੌਰੇ 'ਤੇ ਹਨ। ਉਨ੍ਹਾਂ ਨੇ ਆਪਣੇ ਸੰਸਦੀ ਖੇਤਰ ਵਾਇਨਾਡ ਦਾ ਦੌਰਾ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ 'ਮਨਰੇਗਾ' ਨੂੰ ਲੈ ਕੇ ਪੀਐਮ ਮੋਦੀ 'ਤੇ ਤਿੱਖਾ ਹਮਲਾ ਕੀਤਾ। ਸ਼ਨੀਵਾਰ ਨੂੰ ਵਾਇਨਾਡ 'ਚ ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਯੂਪੀਏ ਸਰਕਾਰ ਨੇ ਮਨਰੇਗਾ ਨੂੰ ਲਾਗੂ ਕੀਤਾ ਤੇ ਵਿਕਸਿਤ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮ ਮੋਦੀ ਨੇ ਲੋਕ ਸਭਾ ਵਿੱਚ ਇਸ ਨੂੰ ਯੂਪੀਏ ਦੀ ਅਸਫਲਤਾ ਕਿਹਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਉਦੋਂ ਹੈਰਾਨ ਰਹਿ ਗਿਆ ਜਦੋਂ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਵਿੱਚ ਮਨਰੇਗਾ ਖ਼ਿਲਾਫ਼ ਬੋਲਦੇ ਸੁਣਿਆ। ਦਰਅਸਲ, ਪੀਐਮ ਮੋਦੀ ਮਨਰੇਗਾ ਦੀ ਡੂੰਘਾਈ ਨੂੰ ਨਹੀਂ ਸਮਝ ਸਕੇ।

ਰਾਹੁਲ ਗਾਂਧੀ ਨੇ ਮਨਰੇਗਾ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਹਮਲਾ ਬੋਲਿਆ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਪਹਿਲੀ ਵਾਰ ਇਸ ਯੋਜਨਾ ਦਾ ਜ਼ਿਕਰ ਕੀਤਾ ਗਿਆ ਸੀ ਤਾਂ ਬਹੁਤ ਵਿਰੋਧ ਹੋਇਆ ਸੀ। ਕਈ ਲੋਕਾਂ ਨੇ ਇਸ ਨੂੰ ਪੈਸੇ ਦੀ ਬਰਬਾਦੀ ਕਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲੋਕ ਸਭਾ ਵਿੱਚ ਮਨਰੇਗਾ ਖ਼ਿਲਾਫ਼ ਬੋਲਦੇ ਸੁਣਿਆ ਤਾਂ ਉਹ ਹੈਰਾਨ ਰਹਿ ਗਏ। ਉਨ੍ਹਾਂ ਨੇ ਇਸ ਨੂੰ ਯੂ.ਪੀ.ਏ. ਦੀਆਂ ਅਸਫਲਤਾਵਾਂ ਦਾ ਜਿਉਂਦਾ ਜਾਗਦਾ ਸਮਾਰਕ ਦੱਸਿਆ। ਉਨ੍ਹਾਂ ਇਸ ਨੂੰ ਸਰਕਾਰੀ ਖ਼ਜ਼ਾਨੇ 'ਤੇ ਬੋਝ ਦੱਸਿਆ। ਇਸ ਤੋਂ ਮੈਨੂੰ ਅਹਿਸਾਸ ਹੋਇਆ ਕਿ ਪ੍ਰਧਾਨ ਮੰਤਰੀ ਮਨਰੇਗਾ ਦੀ ਡੂੰਘਾਈ ਨੂੰ ਨਹੀਂ ਸਮਝ ਸਕੇ ਹਨ।

ਕੋਵਿਡ ਦੌਰਾਨ ਮਨਰੇਗਾ ਨੇ ਲੋਕਾਂ ਨੂੰ ਬਚਾਇਆ - ਰਾਹੁਲ

ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਕੋਵਿਡ ਮਹਾਮਾਰੀ ਦੌਰਾਨ ਦੇਖ ਰਿਹਾ ਸੀ ਜਦੋਂ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਸ ਵਿੱਚ ਮਨਰੇਗਾ ਨੇ ਲੋਕਾਂ ਨੂੰ ਬਚਾਇਆ। ਪੀਐਮ ਮੋਦੀ ਨੇ ਉਸ ਸਮੇਂ ਮਨਰੇਗਾ 'ਤੇ ਸਵਾਲ ਨਹੀਂ ਉਠਾਏ ਕਿਉਂਕਿ ਇਹ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਨੇ ਯੂਪੀਏ ਦੀਆਂ ਅਸਫਲਤਾਵਾਂ ਦਾ ਜਿਊਂਦਾ ਜਾਗਦਾ ਸਮਾਰਕ ਦੱਸਿਆ ਸੀ, ਜਿਸ ਨੇ ਕੋਵਿਡ ਦੇ ਸਮੇਂ ਭਾਰਤ ਨੂੰ ਬਚਾਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget