ਪੜਚੋਲ ਕਰੋ
Advertisement
ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੁੱਦੇ 'ਤੇ ਘੇਰੀ ਮੋਦੀ ਸਰਕਾਰ, ਕਿਹਾ- ਦੇਸ਼ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਨਹੀਂ ਕਰਵਾ ਸਕੇਗਾ
Rahul Gandhi Unemployement in India: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣ ਦਾ ਦੋਸ਼ ਲਾਉਂਦਿਆਂ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣ ਦਾ ਦੋਸ਼ ਲਾਉਂਦਿਆਂ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ, "ਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਸਕੇਗਾ। ਮੀਡੀਆ ਨੇ ਮੇਰਾ ਮਜ਼ਾਕ ਉਡਾਇਆ ਜਦੋਂ ਮੈਂ ਦੇਸ਼ ਨੂੰ ਚੇਤਾਵਨੀ ਦਿੱਤੀ ਕਿ ਕੋਵਿਡ-19 ਨਾਲ ਭਾਰੀ ਨੁਕਸਾਨ ਹੋਏਗਾ। ਅੱਜ ਮੈਂ ਕਹਿ ਰਿਹਾ ਹਾਂ ਕਿ ਸਾਡਾ ਦੇਸ਼ ਰੁਜ਼ਗਾਰ ਨਹੀਂ ਦੇ ਸਕੇਗਾ। ਜੇ ਤੁਸੀਂ ਸਹਿਮਤ ਨਹੀਂ ਹੋ, ਤਾਂ 6-7 ਮਹੀਨੇ ਇੰਤਜ਼ਾਰ ਕਰੋ।"
ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ
ਰਾਜੀਵ ਗਾਂਧੀ ਦੇ ਜਨਮ ਦਿਨ 'ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਬੋਲ ਰਹੇ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ, ਆਰਥਿਕਤਾ, ਨੌਜਵਾਨਾਂ ਨੂੰ ਰੁਜ਼ਗਾਰ ਤੇ ਸਰਹੱਦ 'ਤੇ ਤਣਾਅ ਦੇ ਵਧ ਰਹੇ ਕੇਸਾਂ ਕਾਰਨ ਲਗਾਤਾਰ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ...India will not be able to provide employment to youth. Media made fun of me when I warned the country that there will be heavy loss due to #COVID19. Today I am saying our country won't be able to give jobs. If you don't agree then wait for 6-7 months: Rahul Gandhi, Congress pic.twitter.com/QlkMhrS5H2
— ANI (@ANI) August 20, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement