ਪੜਚੋਲ ਕਰੋ
Advertisement
ਕਸ਼ਮੀਰ ਤੋਂ ਬੇਰੰਗ ਮੋੜੇ ਰਾਹੁਲ ਗਾਂਧੀ ਸਮੇਤ ਸਾਰੇ ਵਿਰੋਧੀ ਆਗੂ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਮੋੜ ਦਿੱਤਾ। ਵਿਰੋਧੀ ਧਿਰਾਂ ਦੇ ਆਗੂ ਅੱਜ ਧਾਰਾ 370 ਨਕਾਰਾ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦਾ ਦੌਰਾ ਕਰਨ ਵਾਲੇ ਸੀ। ਫਿਲਹਾਲ ਸਾਰੇ ਲੀਡਰਾਂ ਨੂੰ ਦਿੱਲੀ ਵਾਪਸ ਭੇਜ ਦਿੱਤਾ ਹੈ।
ਸ਼੍ਰੀਨਗਰ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਮੋੜ ਦਿੱਤਾ। ਵਿਰੋਧੀ ਧਿਰਾਂ ਦੇ ਆਗੂ ਅੱਜ ਧਾਰਾ 370 ਨਕਾਰਾ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਦਾ ਦੌਰਾ ਕਰਨ ਵਾਲੇ ਸੀ।
ਵਫ਼ਦ ‘ਚ ਰਾਹੁਲ ਗਾਂਧੀ ਤੋਂ ਇਲਾਵਾ ਡੀ. ਰਾਜਾ, ਗੁਲਾਮ ਨਬੀ ਆਜ਼ਾਦ, ਸ਼ਰਦ ਪਵਾਰ, ਮਨੋਜ ਝਾਅ ਅਤੇ ਮਜੀਦ ਮੈਮਨ ਸ਼ਾਮਲ ਸਨ। ਜੰਮ-ਕਸ਼ਮੀਰ ਦੇ ਸਥਾਨਕ ਪ੍ਰਸ਼ਾਸਨ ਨੇ ਸਾਰੇ ਲੀਡਰਾਂ ਨੂੰ ਆਪਣਾ ਦੌਰਾ ਰੱਦ ਕਰਨ ਦੀ ਸਲਾਹ ਦਿੱਤੀ ਸੀ। ਪ੍ਰਸ਼ਾਸਨ ਨੇ ਤਰਕ ਦਿੱਤਾ ਸੀ ਕਿ ਇਨ੍ਹਾਂ ਨਾਜ਼ੁਕ ਹਾਲਾਤ ਵਿੱਚ ਉਨ੍ਹਾਂ ਦੀ ਆਮਦ ਹੋਰਨਾਂ ਲਈ ਸਮੱਸਿਆ ਖੜ੍ਹੀ ਕਰ ਸਕਦੀ ਹੈ।
ਭਾਜਪਾ ਨੇ ਵਿਰੋਧੀ ਧਿਰਾਂ ਦੇ ਇਸ ਕਦਮ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਕਈ ਲੀਡਰਾਂ ਨੇ ਕਿਹਾ ਕਿ ਕਸ਼ਮੀਰ ਠੀਕ ਹੈ ਅਤੇ ਉੱਥੇ ਹਾਲਾਤ ਵੀ ਸਹੀ ਹੋ ਰਹੇ ਹਨ ਪਰ ਕਾਂਗਰਸ ਉੱਥੇ ਜਾ ਕੇ ਸ਼ਾਂਤੀ ਨਾਲ ਖਿਲਵਾੜ ਕਰ ਸਕਦੀ ਸੀ। ਇਸ ਮਾਮਲੇ 'ਤੇ ਕਾਂਗਰਸ ਦਾ ਤਰਕ ਸੀ ਕਿ ਜੇਕਰ ਕਸ਼ਮੀਰ ਵਿੱਚ ਸਭ ਕੁਝ ਠੀਕ ਹੈ ਤਾਂ ਉਨ੍ਹਾਂ ਨੂੰ ਰੋਕਿਆ ਕਿਓਂ ਜਾ ਰਿਹਾ ਹੈ। ਫਿਲਹਾਲ ਸਾਰੇ ਲੀਡਰਾਂ ਨੂੰ ਦਿੱਲੀ ਵਾਪਸ ਭੇਜ ਦਿੱਤਾ ਹੈ।Delegation of opposition leaders comprising Rahul Gandhi, Ghulam Nabi Azad, D Raja, Sharad Yadav, Manoj Jha, Majeed Memon, and others that had reached SRINAGAR has been sent back. #JammuAndKashmir
— ANI (@ANI) August 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement