ਪੜਚੋਲ ਕਰੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Hathras Rahul Gandhi: ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਪਿਲਖਾਨਾ ਦੀ ਮੰਜੂ ਦੇਵੀ ਦੀ ਬੇਟੀ ਨੇ ਕਿਹਾ, 'ਰਾਹੁਲ ਸਰ ਨੇ ਕਿਹਾ ਕਿ ਪਾਰਟੀ ਦੇ ਲੋਕ ਤੁਹਾਡੀ ਮਦਦ ਕਰਨਗੇ। ਬਿਲਕੁਲ ਚਿੰਤਾ ਨਾ ਕਰੋ, ਅਸੀਂ ਉੱਥੇ ਹਾਂ। ਉਨ੍ਹਾਂ ਕਿਹਾ ਕਿ

Hathras Rahul Gandhi: ਕਾਂਗਰਸ ਸੰਸਦ ਅਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਅਲੀਗੜ੍ਹ 'ਚ ਹਾਥਰਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਸ਼ੁੱਕਰਵਾਰ ਸਵੇਰੇ ਪਿਲਖਾਨਾ ਪਿੰਡ 'ਚ ਮੰਜੂ ਦੇਵੀ ਦੇ ਘਰ ਪਹੁੰਚੇ ਸਨ। ਹਾਥਰਸ ਹਾਦਸੇ ਵਿੱਚ ਮੰਜੂ ਦੇਵੀ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ ਸੀ।

राहुल गांधी ने हाथरस में पीड़ित परिवारों से हादसे के बारे में पूछा। परिजन रोने लगे तो उनके सिर पर हाथ फेरा।

ਰਾਹੁਲ ਗਾਂਧੀ ਨੇ ਪਰਿਵਾਰ ਤੋਂ ਹਾਦਸੇ ਦੀ ਜਾਣਕਾਰੀ ਲਈ। ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਰਾਹੁਲ ਗਾਂਧੀ ਅਲੀਗੜ੍ਹ 'ਚ ਇਸ ਹਾਦਸੇ ਦੇ ਤਿੰਨ ਪੀੜਤਾਂ ਨੂੰ ਮਿਲਣ ਤੋਂ ਬਾਅਦ ਹਾਥਰਸ ਪਹੁੰਚੇ। ਉਥੇ ਇੱਕ ਪਾਰਕ ਵਿੱਚ ਹਾਥਰਸ ਹਾਦਸੇ ਦੇ 4 ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਪਿਲਖਾਨਾ ਦੀ ਮੰਜੂ ਦੇਵੀ ਦੀ ਬੇਟੀ ਨੇ ਕਿਹਾ, 'ਰਾਹੁਲ ਸਰ ਨੇ ਕਿਹਾ ਕਿ ਪਾਰਟੀ ਦੇ ਲੋਕ ਤੁਹਾਡੀ ਮਦਦ ਕਰਨਗੇ। ਬਿਲਕੁਲ ਚਿੰਤਾ ਨਾ ਕਰੋ, ਅਸੀਂ ਉੱਥੇ ਹਾਂ। ਉਨ੍ਹਾਂ ਕਿਹਾ ਕਿ ਹੁਣ ਉਹ ਸਾਡੇ ਪਰਿਵਾਰ ਦਾ ਮੈਂਬਰ ਹੈ।

हाथरस में पीड़त परिवार की बच्ची बिलखने लगी तोर राहुल ने उसे संभाला।


ਰਾਹੁਲ ਗਾਂਧੀ ਅੱਜ ਸ਼ੁੱਕਰਵਾਰ ਸਵੇਰੇ 5.40 ਵਜੇ ਦਿੱਲੀ ਤੋਂ ਰਵਾਨਾ ਹੋਏ ਸਨ।  ਵਿਰੋਧੀ ਧਿਰ ਦਾ ਨੇਤਾ ਬਣਨ ਤੋਂ ਬਾਅਦ ਰਾਹੁਲ ਦੀ ਇਹ ਪਹਿਲੀ ਯੂਪੀ ਫੇਰੀ ਹੈ। ਇਸ ਤੋਂ ਪਹਿਲਾਂ ਉਹ ਚੋਣ ਜਿੱਤ ਕੇ ਰਾਏਬਰੇਲੀ ਆਏ ਸਨ।

हाथरस में राहुल पीड़ित परिवार के पास पहुंचे तो एक बुजुर्ग उनसे गले लिपटकर रोने लगी।

ਹਾਥਰਸ ਹਾਦਸੇ ਤੋਂ ਬਾਅਦ ਸੀਐਮ ਯੋਗੀ ਨੇ ਵੀ 3 ਜੁਲਾਈ ਨੂੰ ਹਾਥਰਸ ਦਾ ਦੌਰਾ ਕੀਤਾ ਸੀ। ਉਹ ਹਸਪਤਾਲ ਵਿੱਚ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇ। ਇੱਥੇ ਦੱਸ ਦੇਈਏ ਕਿ ਹਾਦਸੇ ਦੀ ਜਾਂਚ ਲਈ ਗਠਿਤ ਨਿਆਂਇਕ ਕਮਿਸ਼ਨ ਦੀ ਪਹਿਲੀ ਬੈਠਕ ਵੀਰਵਾਰ ਸ਼ਾਮ ਸੀਤਾਪੁਰ ਜ਼ਿਲੇ ਦੇ ਨਮੀਸ਼ਾਰਨਿਆ 'ਚ ਹੋਈ। ਕਮਿਸ਼ਨ ਦੇ ਚੇਅਰਮੈਨ ਰਿਟਾਇਰਡ ਜੱਜ ਬ੍ਰਿਜੇਸ਼ ਸ਼੍ਰੀਵਾਸਤਵ ਨੇ ਕਿਹਾ- ਬਹੁਤ ਜਲਦ ਕਮਿਸ਼ਨ ਦੀ ਟੀਮ ਹਾਥਰਸ ਜਾ ਕੇ ਸਬੂਤ ਇਕੱਠੇ ਕਰੇਗੀ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget