ਪੜਚੋਲ ਕਰੋ

ਰਾਹੁਲ ਨੇ ਬਜਟ 'ਚ ਦੱਸਿਆ ਰੋਜ਼ਾਨਾ 17 ਰੁਪਏ ਦੇਣ ਨੂੰ ਦੱਸਿਆ ਕਿਸਾਨਾਂ ਦੀ ਬੇਇੱਜ਼ਤੀ

ਨਵੀਂ ਦਿੱਲੀ: ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਾਲ 2019-20 ਲਈ ਅੰਤ੍ਰਿਮ ਬਜਟ ਪੇਸ਼ ਕੀਤਾ ਹੈ, ਜਿਸ 'ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਤਕੜਾ ਸ਼ਬਦੀ ਵਾਰ ਕੀਤਾ ਹੈ। ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਟਵੀਟ ਕੀਤਾ ਹੈ ਕਿ ਇਹ ਆਖਰੀ ਜੁਮਲਾ ਬਜਟ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਹੋ ਗਈ। ਰਾਹੁਲ ਗਾਂਧੀ ਨੇ ਲਿਖਿਆ ਕਿ ਡੀਅਰ ਨੋਮੋ, ਤੁਹਾਡੀ ਅਸਮਰੱਥਾ ਤੇ ਹੰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਕਿਸਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਨ੍ਹਾਂ ਨੂੰ ਰੋਜ਼ 17 ਰੁਪਏ ਦੇ ਕੇ ਤੁਸੀਂ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਆਪਣੇ ਬਜਟ ਵਿੱਚ ਪੀਐਮ ਕਿਸਾਨ ਯੋਜਨਾ ਤਹਿਤ ਛੋਟੇ ਕਿਸਾਨਾਂ (ਦੋ ਹੈਕਟੇਅਰ ਯਾਨੀ ਪੰਜ ਕਿੱਲਿਆਂ ਦੇ ਮਾਲਕ) ਨੂੰ ਸਾਲਾਨਾ ਛੇ ਹਜ਼ਾਰਾ ਰੁਪਏ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਆਪਣੇ ਭਾਸ਼ਣ ਦੌਰਾਨ ਇਹ ਵੀ ਦਾਅਵਾ ਕੀਤਾ ਸੀ ਕਿ ਇਸ ਨਾਲ ਦੇਸ਼ ਦੇ 12 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ।

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget