ਪੜਚੋਲ ਕਰੋ

ਗਾਂਧੀ ਪਰਿਵਾਰ ਦੁਆਲੇ ਸੀਆਰਪੀਐਫ ਦਾ ਘੇਰਾ

ਗਾਂਧੀ ਪਰਿਵਾਰ ਦੁਆਲੇ ਹੁਣ ਸੀਆਰਪੀਐਫ ਦਾ ਘੇਰਾ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਹਫ਼ਤੇ ਐਸਪੀਜੀ ਸੁਰੱਖਿਆ ਵਾਪਸ ਲਏ ਜਾਣ ਮਗਰੋਂ ਸੀਆਰਪੀਐਫ ਦੇ ਜਵਾਨ ਤਾਇਨਾਤ ਹੋ ਗਏ ਹਨ। ਉਂਜ ਐਸਪੀਜੀ ਦੇ ਕਮਾਂਡੋ ਕੁਝ ਦਿਨਾਂ ਤੱਕ ਸੀਆਰਪੀਐਫ ਦੇ ਜਵਾਨਾਂ ਦੀ ਸਹਾਇਤਾ ਕਰਨਗੇ।

ਨਵੀਂ ਦਿੱਲੀ: ਗਾਂਧੀ ਪਰਿਵਾਰ ਦੁਆਲੇ ਹੁਣ ਸੀਆਰਪੀਐਫ ਦਾ ਘੇਰਾ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਹਫ਼ਤੇ ਐਸਪੀਜੀ ਸੁਰੱਖਿਆ ਵਾਪਸ ਲਏ ਜਾਣ ਮਗਰੋਂ ਸੀਆਰਪੀਐਫ ਦੇ ਜਵਾਨ ਤਾਇਨਾਤ ਹੋ ਗਏ ਹਨ। ਉਂਜ ਐਸਪੀਜੀ ਦੇ ਕਮਾਂਡੋ ਕੁਝ ਦਿਨਾਂ ਤੱਕ ਸੀਆਰਪੀਐਫ ਦੇ ਜਵਾਨਾਂ ਦੀ ਸਹਾਇਤਾ ਕਰਨਗੇ। ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਨੀਮ ਫ਼ੌਜੀ ਬਲ ਦੇ ਕਮਾਂਡੋਜ਼ ਨੇ ਇਜ਼ਰਾਇਲੀ ਐਕਸ-95, ਏਕੇ ਸੀਰੀਜ਼ ਤੇ ਐਮਪੀ-5 ਬੰਦੂਕਾਂ ਨਾਲ ਸੋਨੀਆ ਗਾਂਧੀ ਦੀ 10 ਜਨਪਥ ਰਿਹਾਇਸ਼ ’ਤੇ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਸਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਤੁਗਲਕ ਲੇਨ ਤੇ ਲੋਧੀ ਅਸਟੇਟ ’ਚ ਪ੍ਰਿਯੰਕਾ ਗਾਂਧੀ ਵਾਡਰਾ ਦੀ ਰਿਹਾਇਸ਼ ’ਤੇ ਤਾਇਨਾਤ ਹੋ ਗਏ ਹਨ। ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਨੂੰ ਗਾਂਧੀ ਪਰਿਵਾਰ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਮੁਹੱਈਆ ਕਰਾਉਣ ਲਈ ਕਿਹਾ ਹੈ। ਸੀਆਰਪੀਐਫ ਦਾ ਦਸਤਾ ਤਿੰਨੋਂ ਆਗੂਆਂ ਦੀਆਂ ਰਿਹਾਇਸ਼ਾਂ ਤੋਂ ਇਲਾਵਾ ਜਿਹੜੀ ਥਾਂ ਦੇ ਉਹ ਦੌਰੇ ’ਤੇ ਜਾਣਗੇ, ਉੱਥੋਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਸੰਭਾਲੇਗਾ।

ਟਾਪ ਹੈਡਲਾਈਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget