ਪੜਚੋਲ ਕਰੋ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਨੂੰ ਰਿਆਇਤਾਂ ਦੇਣ ਅਤੇ ਆਮ ਲੋਕਾਂ ਦੀ ਲੁੱਟ ਕਰਨ ਦੀ ਇਹ ਇੱਕ ਹੋਰ ਮਿਸਾਲ ਹੈ। ਆਓ ਜਾਣਦੇ ਹਾਂ..

Rahul Gandhi On GST:  ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੂੰਜੀਪਤੀਆਂ ਨੂੰ ਰਿਆਇਤਾਂ ਦੇਣ ਅਤੇ ਆਮ ਲੋਕਾਂ ਦੀ ਲੁੱਟ ਕਰਨ ਦੀ ਇਹ ਇੱਕ ਹੋਰ ਮਿਸਾਲ ਹੈ। ਇਕ ਪਾਸੇ ਕਾਰਪੋਰੇਟ ਟੈਕਸ (Corporate tax) ਦੇ ਮੁਕਾਬਲੇ ਆਮਦਨ ਕਰ ਲਗਾਤਾਰ ਵਧ ਰਿਹਾ ਹੈ। ਦੂਜੇ ਪਾਸੇ ਮੋਦੀ ਸਰਕਾਰ ਗੱਬਰ ਸਿੰਘ ਟੈਕਸ ਤੋਂ ਵੱਧ ਵਸੂਲੀ ਕਰਨ ਦੀ ਤਿਆਰੀ ਕਰ ਰਹੀ ਹੈ।

ਹੋਰ ਪੜ੍ਹੋ : SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'

ਉਨ੍ਹਾਂ ਨੇ ਕਿਹਾ, "ਸੁਣਨ ਵਿੱਚ ਆਇਆ ਹੈ ਕਿ ਜੀ.ਐਸ.ਟੀ.  (GST) ਤੋਂ ਲਗਾਤਾਰ ਵੱਧ ਰਹੀ ਕੁਲੈਕਸ਼ਨ ਦੇ ਵਿਚਕਾਰ, ਸਰਕਾਰ ਇੱਕ ਨਵਾਂ ਟੈਕਸ ਸਲੈਬ ਪੇਸ਼ ਕਰਨ ਜਾ ਰਹੀ ਹੈ - ਤੁਹਾਡੀ ਜ਼ਰੂਰਤ ਦੀਆਂ ਚੀਜ਼ਾਂ 'ਤੇ ਜੀਐਸਟੀ ਵਧਾਉਣ ਦੀ ਯੋਜਨਾ ਹੈ। ਜ਼ਰਾ ਸੋਚੋ - ਇਸ ਸਮੇਂ, ਵਿਆਹਾਂ ਦਾ ਸੀਜ਼ਨ ਹੈ। "ਲੋਕ ਕਦੋਂ ਤੋਂ ਇੱਕ-ਇੱਕ ਪੈਸਾ ਜੋੜ ਕੇ ਪੈਸੇ ਇਕੱਠੇ ਕਰ ਰਹੇ ਹੋਣਗੇ ਅਤੇ ਇਸ ਦੌਰਾਨ ਸਰਕਾਰ 1500 ਰੁਪਏ ਤੋਂ ਉੱਪਰ ਦੇ ਕੱਪੜਿਆਂ 'ਤੇ ਜੀਐਸਟੀ ਨੂੰ 12% ਤੋਂ ਵਧਾ ਕੇ 18% ਕਰਨ ਜਾ ਰਹੀ ਹੈ।"

'ਗਰੀਬ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ'

ਰਾਹੁਲ ਗਾਂਧੀ ਨੇ ਅੱਗੇ ਕਿਹਾ, “ਇਹ ਇੱਕ ਘੋਰ ਬੇਇਨਸਾਫੀ ਹੈ - ਅਰਬਪਤੀਆਂ ਨੂੰ ਟੈਕਸ ਵਿੱਚ ਛੋਟ ਦੇਣ ਅਤੇ ਉਨ੍ਹਾਂ ਦੇ ਵੱਡੇ ਕਰਜ਼ੇ ਮੁਆਫ ਕਰਨ ਲਈ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਮਿਹਨਤ ਦੀ ਕਮਾਈ ਨੂੰ ਲੁੱਟਿਆ ਜਾ ਰਿਹਾ ਹੈ ਇਸ ਦੇ ਖਿਲਾਫ ਅਸੀਂ ਆਮ ਲੋਕਾਂ 'ਤੇ ਟੈਕਸ ਦੇ ਬੋਝ ਵਿਰੁੱਧ ਜ਼ੋਰਦਾਰ ਆਵਾਜ਼ ਉਠਾਵਾਂਗੇ ਅਤੇ ਇਸ ਲੁੱਟ ਨੂੰ ਰੋਕਣ ਲਈ ਸਰਕਾਰ 'ਤੇ ਦਬਾਅ ਬਣਾਵਾਂਗੇ।

'ਅਰਬਪਤੀਆਂ ਦੇ ਕਰਜ਼ੇ ਮੁਆਫ਼'

ਉਨ੍ਹਾਂ ਸਰਕਾਰ ਦੀ ਇਸ ਨੀਤੀ ਦੀ ਵੀ ਆਲੋਚਨਾ ਕੀਤੀ ਕਿ ਅਰਬਪਤੀਆਂ ਦੇ ਵੱਡੇ ਕਰਜ਼ੇ ਮੁਆਫ਼ ਕੀਤੇ ਗਏ ਹਨ ਜਦਕਿ ਆਮ ਲੋਕਾਂ ਦੀ ਮਿਹਨਤ ਦੀ ਕਮਾਈ 'ਤੇ ਜ਼ਿਆਦਾ ਟੈਕਸ ਲਗਾਇਆ ਗਿਆ ਹੈ। ਉਨ੍ਹਾਂ ਕਿਹਾ, "ਸਰਕਾਰ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਮਿਹਨਤ ਦੀ ਕਮਾਈ ਨੂੰ ਚੋਰੀ ਕਰਨ ਲਈ ਟੈਕਸਾਂ ਦੀ ਵਰਤੋਂ ਕਰ ਰਹੀ ਹੈ ਤਾਂ ਜੋ ਅਰਬਪਤੀਆਂ ਨੂੰ ਟੈਕਸ ਵਿੱਚ ਛੋਟ ਦਿੱਤੀ ਜਾ ਸਕੇ ਅਤੇ ਉਨ੍ਹਾਂ ਦੇ ਵੱਡੇ ਕਰਜ਼ੇ ਮੁਆਫ ਕੀਤੇ ਜਾ ਸਕਣ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget