ਪੜਚੋਲ ਕਰੋ

ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਰਾਹੁਲ ਗਾਂਧੀ ਨੇ ਕੀਤਾ ਸਰਕਾਰ ਦਾ ਘਿਰਾਓ, ਜਾਣੋ ਕੀ ਕਿਹਾ

ਰਾਹੁਲ ਗਾਂਧੀ ਨੇ ਕੋਰੋਨਾ ਨਾਲ ਨਜਿੱਠਣ ਦੀ ਰਣਨੀਤੀ ‘ਤੇ ਪਹਿਲਾਂ ਵੀ ਕਈ ਵਾਰ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ। ਦੇਸ਼ ਵਿੱਚ ਕੋਰੋਨਾ ਦੇ ਮਾਮਲੇ 5 ਲੱਖ ਤੋਂ ਪਾਰ ਹੋ ਚੁੱਕੇ ਹਨ।

ਨਵੀਂ ਦਿੱਲੀ: ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾਵਾਇਰਸ (Coronavirus) ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋਏ ਵਾਧੇ ‘ਤੇ ਕਈ ਵਾਰ ਸਰਕਾਰ ਨੂੰ ਘੇਰਿਆ ਹੈ। ਹੁਣ ਉਨ੍ਹਾਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ (Narendra Modi) ਨੇ ਮਹਾਮਾਰੀ ਸਾਹਮਣੇ ਸਮਰਪਣ ਕਰ ਦਿੱਤਾ ਹੈ ਅਤੇ ਉਹ ਇਸ ਨਾਲ ਲੜ ਨਹੀਂ ਰਹੇ। ਭਾਰਤ ਵਿੱਚ ਸ਼ਨੀਵਾਰ ਨੂੰ ਕੋਰੋਨਾ ਸੰਕਰਮਣ ਦੇ ਕੇਸ 5 ਲੱਖ ਤੱਕ ਪਹੁੰਚ ਗਏ, ਜਦੋਂ ਕਿ ਇਸ ਕਾਰਨ 15 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 'ਸਰਕਾਰ ਕੋਲ ਕੋਈ ਯੋਜਨਾ ਨਹੀਂ' ਕੋਰੋਨਾ ਨਾਲ ਨਜਿੱਠਣ ਦੀ ਰਣਨੀਤੀ ‘ਤੇ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਕਈ ਵਾਰ ਘੇਰ ਚੁੱਕੇ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਕੋਲ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਨੇ ਲਿਖਿਆ, “ਕੋਵਿਡ-19 ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਸਰਕਾਰ ਦੀ ਇਸ ਨੂੰ ਹਰਾਉਣ ਦੀ ਕੋਈ ਯੋਜਨਾ ਨਹੀਂ ਹੈ।”
ਪ੍ਰਧਾਨ ਮੰਤਰੀ ਮੋਦੀ 'ਤੇ ਇਲਜ਼ਾਮ ਲਗਾਉਂਦੇ ਹੋਏ ਰਾਹੁਲ ਨੇ ਲਿਖਿਆ, “ਪ੍ਰਧਾਨ ਮੰਤਰੀ ਚੁੱਪ ਹਨ। ਉਨ੍ਹਾਂ ਨੇ ਸਮਰਪਣ ਕਰ ਦਿੱਤਾ ਹੈ ਅਤੇ ਇਸ ਮਹਾਮਾਰੀ ਵਿਰੁੱਧ ਲੜਨ ਤੋਂ ਇਨਕਾਰ ਕਰ ਰਹੇ ਹਨ।” ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget