ਪੜਚੋਲ ਕਰੋ

ਰਾਹੁਲ ਦਾ ਦਾਅਵਾ ਮੋਦੀ ਨੇ ਇੱਕ ਤੇ ਮਨਮੋਹਨ ਸਿੰਘ ਨੇ ਕੀਤੀਆਂ ਤਿੰਨ ਸਰਜੀਕਲ ਸਟ੍ਰਾਈਕਸ

ਉਦੈਪੁਰ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਰਜੀਕਲ ਸਟ੍ਰਾਈਕ ਦੇ ਬਹਾਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਖ਼ਿਲਾਫ਼ ਫੌਜ ਸਰਜੀਕਲ ਸਟ੍ਰਾਈਕ ਕਰਦੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਆਪਣੀਆਂ ਰੈਲੀਆਂ ਵਿੱਚ ਇਸ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਵੀ ਗੁਪਤ ਸਰਜੀਕਲ ਸਟ੍ਰਾਈਕ ਕੀਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਹਿੰਦੁਸਤਾਨ ਵਿੱਚ 10-15 ਸਾਲ ਸਹੀ ਸਰਕਾਰ ਆ ਜਾਂਦੀ ਹੈ ਤਾਂ ਉਹ ਚੀਨ ਨੂੰ ਵੀ ਪਛਾੜ ਸਕਦੇ ਹਨ। ਦਰਅਸਲ ਰਾਹੁਲ ਗਾਂਧੀ ਰਾਜਸਥਾਨ ਦੇ ਉਦੈਪੁਰ ਵਿੱਚ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਪੁੱਛਿਆ ਕਿ ਕੀ ਤੁਹਾਨੂੰ ਪਤਾ ਹੈ ਡਾ. ਮਨਮੋਹਨ ਸਿੰਘ ਦੇ ਸਮੇਂ ਵੀ ਫ਼ੌਜ ਨੇ ਕੁੱਲ ਤਿੰਨ ਵਾਰ ਸਰਜੀਕਲ ਸਟ੍ਰਾਈਕ ਕੀਤੀ ਗਈ ਸੀ। ਜਦੋਂ ਫ਼ੌਜ ਨੇ ਤਤਕਾਲੀ ਪੀਐਮ ਮਨਮੋਹਨ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਇਸ ਕਾਰਵਾਈ ਨੂੰ ਗੁਪਤ ਰੱਖਣ ਲਈ ਕਿਹਾ ਸੀ। ਇਸ ਦੌਰਾਨ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਰਜੀਕਲ ਸਟ੍ਰਾਈਕ ਨੂੰ ਆਪਣੇ ਸਿਆਸੀ ਲਾਹੇ ਲਈ ਇਸਤੇਮਾਲ ਕੀਤਾ ਜਦਕਿ ਇਹ ਫ਼ੌਜ ਦਾ ਫੈਸਲਾ ਸੀ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਸਮਝਦੇ ਹਨ ਕਿ ਦੁਨੀਆ ਦਾ ਪੂਰਾ ਗਿਆਨ ਉਨ੍ਹਾਂ ਦੇ ਦਿਮਾਗ ਵਿੱਚੋਂ ਹੀ ਨਿੱਕਲਦਾ ਹੈ ਤੇ ਬਾਕੀਆਂ ਨੂੰ ਕੁਝ ਨਹੀਂ ਪਤਾ। ਇਸ ਤੋਂ ਇਲਾਵਾ ਉਨ੍ਹਾਂ ਮੋਦੀ ’ਤੇ ਸਿਰਫ ਕਾਰੋਬਾਰੀਆਂ ਨੂੰ ਹੀ ਸੁਰੱਖਿਆ ਦੇਣ ਦਾ ਇਲਜ਼ਾਮ ਲਾਇਆ। ਉਨ੍ਹਾਂ ਦੱਸਿਆ ਕਿ ਖੇਤੀ ਬੀਮਾ ਸਬੰਧੀ ਅਨਿਲ ਅੰਬਾਨੀ ਨੂੰ 6 ਸੂਬਿਆਂ ਵਿੱਚ ਵੱਖ-ਵੱਖ ਜ਼ਿਲ੍ਹੇ ਸੌਂਪੇ ਗਏ ਹਨ। ਹੁਣ ਲੋਕਾਂ ਕੋਲ ਕੋਈ ਵਿਕਲਪ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਹੁਣ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਇਹੀ ਕੁਝ ਹੋਣ ਵਾਲਾ ਹੈ।

ਟਾਪ ਹੈਡਲਾਈਨ

ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176
ਪਰੀਸਿਮਨ ਬਿੱਲ, ਪੰਜਾਬ 'ਚ ਵੱਧ ਜਾਣਗੀਆਂ 7 ਲੋਕ ਸਭਾ ਸੀਟਾਂ, 20 ਹੋ ਜਾਣਗੇ ਸਾਂਸਦ; ਵਿਧਾਇਕ ਵੱਧ ਕੇ ਹੋਣਗੇ 176
ਸਿਆਸਤ 'ਚ ਹੋ ਸਕਦਾ ਵੱਡਾ ਫੇਰਬਦਲ! ਪਵਾਰ ਦੇ ਪਰੀਸਿਮਨ 'ਤੇ ਸਮਰਥਨ ਦੇ ਬਦਲੇ ਮਿਲੇਗੀ ਕੈਬਨਿਟ 'ਚ ਥਾਂ; ਸੁਪਰੀਆ ਸੁਲ੍ਹੇ ਬਣੇਗੀ ਮੰਤਰੀ!
ਸਿਆਸਤ 'ਚ ਹੋ ਸਕਦਾ ਵੱਡਾ ਫੇਰਬਦਲ! ਪਵਾਰ ਦੇ ਪਰੀਸਿਮਨ 'ਤੇ ਸਮਰਥਨ ਦੇ ਬਦਲੇ ਮਿਲੇਗੀ ਕੈਬਨਿਟ 'ਚ ਥਾਂ; ਸੁਪਰੀਆ ਸੁਲ੍ਹੇ ਬਣੇਗੀ ਮੰਤਰੀ!
ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦੇ ਪਿੰਡ 'ਚ ਚੱਲੀਆਂ ਤਾਬੜਤੋੜ ਗੋਲੀਆਂ, ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਫਾਈਰਿੰਗ; ਦਹਿਲ ਗਏ ਲੋਕ
ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦੇ ਪਿੰਡ 'ਚ ਚੱਲੀਆਂ ਤਾਬੜਤੋੜ ਗੋਲੀਆਂ, ਪ੍ਰਾਪਰਟੀ ਕਾਰੋਬਾਰੀ ਦੇ ਘਰ 'ਤੇ ਫਾਈਰਿੰਗ; ਦਹਿਲ ਗਏ ਲੋਕ
ਤਬਾਦਲਿਆਂ ਦਾ ਸਿਲਸਿਲਾ ਜਾਰੀ, 7 IAS-HCS ਅਧਿਕਾਰੀਆਂ ਦੀ ਹੋਈ ਬਦਲੀ; ਸਰਕਾਰ ਨੇ ਜਾਰੀ ਕੀਤੇ ਹੁਕਮ
ਤਬਾਦਲਿਆਂ ਦਾ ਸਿਲਸਿਲਾ ਜਾਰੀ, 7 IAS-HCS ਅਧਿਕਾਰੀਆਂ ਦੀ ਹੋਈ ਬਦਲੀ; ਸਰਕਾਰ ਨੇ ਜਾਰੀ ਕੀਤੇ ਹੁਕਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Embed widget