ਪੜਚੋਲ ਕਰੋ

ਰਾਹੁਲ ਗਾਂਧੀ ਨਹੀਂ ਰਹਿਣਗੇ ਪ੍ਰਧਾਨ, ਸੰਸਦ ਮੈਂਬਰਾਂ ਨੂੰ ਦੋ ਟੁੱਕ ਜਵਾਬ

ਕਾਂਗਰਸ ਦੇ ਲੋਕ ਸਭਾ ਸਾਂਸਦਾਂ ਦੀ ਬੈਠਕ ਵਿੱਚ ਰਾਹੁਲ ਗਾਂਧੀ ਨੇ ਸਾਫ਼ ਤੌਰ 'ਤੇ ਕਹਿ ਦਿੱਤਾ ਹੈ ਕਿ ਉਹ ਕਾਂਗਰਸ ਪ੍ਰਧਾਨ ਨਹੀਂ ਰਹਿਣਗੇ। ਹਾਲਾਂਕਿ ਅਹੁਦਾ ਨਾ ਛੱਡਣ ਲਈ ਰਾਹੁਲ ਗਾਂਧੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਵੱਡੀ ਹਾਰ ਮਗਰੋਂ ਰਾਹੁਲ ਗਾਂਧੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਜ਼ਿੱਦ 'ਤੇ ਕਾਇਮ ਹਨ। ਹੁਣ ਇਸ 'ਤੇ ਸਸਪੈਂਸ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਲੋਕ ਸਭਾ ਸਾਂਸਦਾਂ ਦੀ ਬੈਠਕ ਵਿੱਚ ਰਾਹੁਲ ਗਾਂਧੀ ਨੇ ਸਾਫ਼ ਤੌਰ 'ਤੇ ਕਹਿ ਦਿੱਤਾ ਹੈ ਕਿ ਉਹ ਕਾਂਗਰਸ ਪ੍ਰਧਾਨ ਨਹੀਂ ਰਹਿਣਗੇ। ਹਾਲਾਂਕਿ ਅਹੁਦਾ ਨਾ ਛੱਡਣ ਲਈ ਰਾਹੁਲ ਗਾਂਧੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਬੁੱਧਵਾਰ ਨੂੰ ਹੋਈ ਇਸ ਬੈਠਕ ਵਿੱਚ ਲੋਕ ਸਭਾ ਦੇ ਸਾਰੇ ਸਾਂਸਦਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੀ ਪਾਰਟੀ ਦੇ ਪ੍ਰਧਾਨ ਬਣੇ ਰਹਿਣ। ਪਾਰਟੀ ਲਈ ਇਹੀ ਬਿਹਤਰ ਰਹੇਗਾ। ਸਾਂਸਦਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਇਲਾਵਾ ਪ੍ਰਧਾਨਗੀ ਲਈ ਕੋਈ ਹੋਰ ਵਿਕਲਪ ਨਹੀਂ। ਉੱਧਰ ਰਾਹੁਲ ਗਾਂਧੀ ਨੂੰ ਪ੍ਰਧਾਨਗੀ ਨਾ ਛੱਡਣ ਲਈ ਗੁਜ਼ਾਰਿਸ਼ਾਂ ਦਾ ਸਿਲਸਿਲਾ ਵੀ ਜਾਰੀ ਹੈ। ਇਸੇ ਕੜੀ ਵਿੱਚ ਕਾਂਗਰਸ ਦੇ ਦੇਸ਼ ਭਰ ਤੋਂ ਆਏ ਵਰਕਰ ਰਾਹੁਲ ਗਾਂਧੀ ਦੇ ਘਰ ਇਕੱਠੇ ਹੋਣਗੇ ਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਬੇਨਤੀ ਕਰਨਗੇ। ਇਸ ਤੋਂ ਪਹਿਲਾਂ ਦਿੱਲੀ ਕਾਂਗਰਸ ਵੀ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਿੱਚ ਇਸੇ ਮੰਗ ਬਾਰੇ ਰਾਹੁਲ ਦੀ ਸਰਕਾਰੀ ਰਿਹਾਇਸ਼ 'ਤੇ ਪ੍ਰਦਰਸ਼ਨ ਕਰ ਚੁੱਕੀ ਹੈ। ਸੂਤਰਾਂ ਮੁਤਾਬਕ ਰਾਹੁਲ ਨੂੰ ਮਨਾਉਣ ਲਈ ਜਲਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਜਾ ਸਕਦੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget