ਪੜਚੋਲ ਕਰੋ

ਆਪਣੇ ਹਲਕੇ ਲਈ ਮੋਦੀ ਦੀ ਮਦਦ ਲੈਣਗੇ ਰਾਹੁਲ ਗਾਂਧੀ

ਦੇਸ਼ ਦੇ ਕਈ ਹਿੱਸਿਆਂ ‘ਚ ਆਏ ਭਿਆਨਕ ਹੜ੍ਹ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪਾਰਟੀ ਵਰਕਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ।

ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ‘ਚ ਆਏ ਭਿਆਨਕ ਹੜ੍ਹ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪਾਰਟੀ ਵਰਕਰਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਹ ਆਪਣੇ ਸੰਸਦੀ ਖੇਤਰ ਵਾਇਨਾਡ ‘ਚ ਆਏ ਹੜ੍ਹ ਦੇ ਹਾਲਾਤ ਅਤੇ ਮਦਦ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਗੱਲਬਾਤ ਕਰਨਗੇ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, “ਕੇਰਲਾ, ਕਰਨਾਟਕ, ਅਸਮ ਅਤੇ ਬਿਹਾਰ ‘ਚ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਲੱਖਾਂ ਲੋਕ ਫਸੇ ਹੋਏ ਹਨ ਜਾਂ ਆਪਣਾ ਘਰ ਛੱਡ ਕਿਤੇ ਹੋਰ ਜਾ ਚੁੱਕੇ ਹਨ।” ਉਨ੍ਹਾਂ ਕਿਹਾ, “ਮੈਂ ਹੜ੍ਹ ਪ੍ਰਭਾਵਿਤ ਸੂਬਿਆਂ ‘ਚ ਕਾਂਗਰਸ ਵਰਕਰਾਂ ਨੂੰ ਅਪੀਲ ਕਰਦਾ ਹੈ ਕਿ ਉਹ ਜ਼ਰੂਰਤਮੰਦਾਂ ਦੀ ਮਦਦ ਲਈ ਜੋ ਵੀ ਕਰ ਸਕਦੇ ਹਨ, ਉਹ ਕਰਨ।” ਗਾਂਧੀ ਨੇ ਕਿਹਾ, “ਮੈਂ ਦੁਆ ਕਰਦਾ ਹਾਂ ਕਿ ਹੜ੍ਹ ਦਾ ਪਾਣੀ ਜਲਦੀ ਘੱਟ ਹੋਵੇ।” ਆਪਣੇ ਸੰਸਦੀ ਖੇਤਰ ਵਾਇਨਾਡ ‘ਚ ਹੜ੍ਹ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਉਨ੍ਹਾਂ ਕਿਹਾ, “ਵਾਇਨਾਡ ਦੇ ਲੋਕਾਂ ਦੇ ਨਾਲ ਮੇਰੀ ਹਮਦਰਦੀ ਅਤੇ ਦੁਆ ਹੈ ਜੋ ਹੜ੍ਹ ਦਾ ਸਾਹਮਣਾ ਕਰ ਰਹੇ ਹਨ। ਮੈਂ ਵਾਇਨਾਡ ਜਾਣ ਵਾਲਾ ਸੀ, ਪਰ ਮੈਨੂੰ ਮੇਰੇ ਅਧਿਕਾਰੀਆਂ ਨੇ ਕਿਹਾ ਕਿ ਮੇਰੀ ਉੱਥੇ ਮੌਜੂਦਗੀ ਨਾਲ ਰਾਹਤ ਕਾਰਜ ‘ਚ ਰੁਕਾਵਟ ਆ ਸਕਦੀ ਹੈ। ਮੈਂ ਅਧਿਕਾਰੀਆਂ ਦੀ ਇਜਾਜ਼ਤ ਦਾ ਇੰਤਜ਼ਾਰ ਕਰ ਰਿਹਾ ਹਾਂ।” ਰਾਹੁਲ ਨੇ ਅੱਗੇ ਕਿਹਾ, “ਅੱਜ ਮੈਂ ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਨਾਲ ਗੱਲ ਕੀਤੀ ਅਤੇ ਵਾਇਨਾਡ ‘ਚ ਹੜ੍ਹ ਦੇ ਹਾਲਾਤਾਂ ਵੱਲ ਉਨ੍ਹਾਂ ਦਾ ਧਿਆਨ ਦਿਵਾਇਆ। ਮੈਂ ਵਾਇਨਾਡ, ਕੋਝੀਕੋਡ ਅਤੇ ਮਲਪੁੱਰਮ ਦੇ ਕਲੈਕਟਰਾਂ ਨਾਲ ਵੀ ਗੱਲ ਕੀਤੀ। ਗਾਂਧੀ ਨੇ ਕਿਹਾ, “ਮੈਂ ਉਮੀਦ ਕਰਦਾ ਹਾਂ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਣਦਾ ਵਿੱਤੀ ਪੈਕੇਜ ਦੇਵੇਗੀ।” ਬਾਅਦ ‘ਚ ਉਨ੍ਹਾਂ ਨੇ ਕਿਹਾ, “ਮੈਂ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅੱਗੇ ਪ੍ਰਧਾਨ ਮੰਤਰੀ ਨਾਲ ਵੀ ਗੱਲ ਕਰਾਂਗਾ ਕਿ ਮੇਰੇ ਸੰਸਦੀ ਖੇਤਰ ਨੂੰ ਮਦਦ ਦੀ ਲੋੜ ਹੈ।”
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget