ਪੜਚੋਲ ਕਰੋ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਹਾਰ ਦੇ ਬੱਦਲ

ਕਾਂਗਰਸ ਦਾ ਗੜ੍ਹ ਕਹੇ ਜਾਣ ਵਾਲੀ ਅਮੇਠੀ ਲੋਕ ਸਭਾ ਸੀਟ ‘ਤੇ ਵੱਡਾ ਉੱਲਟ ਫੇਰ ਹੋ ਸਕਦਾ ਹੈ। ਜਿੱਥੇ ਕੇਂਦਰੀ ਮੰਤਰੀ ਤੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਚ ਮੁਕਾਬਲਾ ਹੈ। ਇੱਥੇ ਹੁਣ ਤੱਕ ਸਮ੍ਰਿਤੀ 15 ਹਜ਼ਾਰ ਵੋਟਾਂ ਤੋਂ ਅੱਗੇ ਚਲ ਰਹੀ ਹੈ।

ਅਮੇਠੀ: ਕਾਂਗਰਸ ਦਾ ਗੜ੍ਹ ਕਹੇ ਜਾਣ ਵਾਲੀ ਅਮੇਠੀ ਲੋਕ ਸਭਾ ਸੀਟ ‘ਤੇ ਵੱਡਾ ਉੱਲਟ ਫੇਰ ਹੋ ਸਕਦਾ ਹੈ। ਜਿੱਥੇ ਕੇਂਦਰੀ ਮੰਤਰੀ ਤੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਚ ਮੁਕਾਬਲਾ ਹੈ। ਇੱਥੇ ਹੁਣ ਤੱਕ ਸਮ੍ਰਿਤੀ 15 ਹਜ਼ਾਰ ਵੋਟਾਂ ਤੋਂ ਅੱਗੇ ਚਲ ਰਹੀ ਹੈ। ਰਾਹੁਲ ਇੱਥੇ ਚੌਥੀ ਵਾਰ ਚੋਣ ਮੈਦਾਨ ‘ਚ ਹਨ। ਅਮੇਠੀ ਤੋਂ ਇਲਾਵਾ ਰਾਹੁਲ ਕੇਰਲ ਦੇ ਵਾਇਨਾਡ ਤੋਂ ਚੋਣ ਮੈਦਾਨ ‘ਚ ਉੱਤਰੇ ਸੀ, ਜਿੱਥੇ ਉਹ ਜਿੱਤ ਰਹੇ ਹਨ।

ਸਮ੍ਰਿਤੀ ਇਰਾਨੀ ਨੂੰ ਹੁਣ ਤਕ 1,18,537 ਵੋਟ ਤੇ ਰਾਹੁਲ ਗਾਂਧੀ ਨੂੰ 1,06,517 ਵੋਟ ਮਿਲ ਰਹੇ ਹਨ। ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਕਰੀਬ 15 ਹਜ਼ਾਰ ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਅਮੇਠੀ ਸੀਟ ‘ਤੇ ਲਗਾਤਾਰ ਅੰਕੜੇ ਬਦਲ ਰਹੇ ਹਨ। ਦੋਵਾਂ ਉਮੀਦਵਾਰਾਂ ‘ਚ ਦਿਲਚਸਪ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਅਮੇਠੀ ਸੀਟ ‘ਤੇ ਹੁਣ ਤਕ 16 ਲੋਕ ਸਭਾ ਚੋਣਾਂ ਤੇ 2 ਜ਼ਿਮਨੀ ਚੋਣਾਂ ਹੋਇਆ ਹਨ। ਇਨ੍ਹਾਂ ‘ਚ 16 ਵਾਰ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਇਸ ਸੀਟ ‘ਤੇ 1977 ਤੇ 1998 ‘ਚ ਬੀਜੇਪੀ ਜਿੱਤ ਦਰਜ ਕਰ ਚੁੱਕੀ ਹੈ। ਸੋਨੀਆ ਨੇ ਆਪਣੇ ਰਾਜਨੀਤੀ ਕਰੀਅਰ ਦੀ ਸ਼ੁਰੂਆਤ ਵੀ ਇੱਥੋਂ ਜਿੱਤ ਪਹਿਲੀ ਵਾਰ ਸਾਂਸਦ ਬਣ ਸ਼ੁਰੂ ਕੀਤੀ ਸੀ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget