ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਦਿੱਲੀ ਦੀ ਕਿਲੇਬੰਦੀ 'ਤੇ ਰਾਹੁਲ ਗਾਂਧੀ ਦੇ ਤਿੱਖੇ ਸਵਾਲ, ਸਰਕਾਰ ਕਿਸਾਨਾਂ ਤੋਂ ਡਰਦੀ ?

ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਇਹ ਆਫ਼ਰ ਟੇਬਲ 'ਤੇ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਦੋ ਸਾਲਾਂ ਲਈ ਰੋਕਿਆ ਜਾ ਸਕਦਾ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ (Delhi police) ਨੇ ਕਿਸਾਨਾਂ ਦੀ ਘੇਰਾਬੰਦੀ ਕੀਤੀ ਹੈ ਜਿਸ ਕਰਕੇ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਹੁਣ ਪੁਲਿਸ ਦੀ ਇਸ ਕਾਰਵਾਈ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਕੇਂਦਰ 'ਤੇ ਹਮਲਾ ਕੀਤਾ ਹੈ। ਰਾਹੁਲ ਨੇ ਸਵਾਲ ਕੀਤੀ ਹੈ ਕਿ ਆਖਰ ਕਿਸਾਨਾਂ ਦੇ ਪ੍ਰਦਰਸ਼ਨ (Farmers Protest) ਵਾਲੀ ਥਾਂਵਾਂ ਦੇ ਨੇੜੇ ਕੰਡੀਆਲੀ ਤਾਰ (Barbed wire) ਲਾਉਣ ਦਾ ਕੀ ਮਤਲਬ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕਰਦਿਆਂ ਪੁੱਛਿਆ ਹੈ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਕਿਲਾਬੰਦੀ (Fortification of Delhi) ਕਿਉਂ ਕਰ ਰਹੀ ਹੈ, ਕੀ ਇਹ ਕਿਸਾਨਾਂ ਤੋਂ ਡਰਦੇ ਹਨ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਸਭ ਸਵਾਲ ਕੀਤੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਭਾਰਤ ਦੀ ਤਾਕਤ ਹਨ। ਕੇਂਦਰ ਸਰਕਾਰ ਦਾ ਕੰਮ ਕਿਸਾਨਾਂ ਨਾਲ ਗੱਲਬਾਤ ਕਰਨਾ ਤੇ ਕੋਈ ਹੱਲ ਲੱਭਣਾ ਹੈ। ਅੱਜ ਦਿੱਲੀ ਕਿਸਾਨਾਂ ਨਾਲ ਘਿਰੀ ਹੋਈ ਹੈ। ਅੱਜ ਦਿੱਲੀ ਨੂੰ ਕਿਲ੍ਹੇ ਵਿੱਚ ਕਿਉਂ ਤਬਦੀਲ ਕੀਤਾ ਜਾ ਰਿਹਾ ਹੈ?” ਕਾਂਗਰਸੀ ਆਗੂ ਨੇ ਕਿਹਾ, “ਕਿਸਾਨਾਂ ਨੂੰ ਡਰਾਉਣਾ ਸਰਕਾਰ ਦਾ ਕੰਮ ਨਹੀਂ। ਸਰਕਾਰ ਦਾ ਕੰਮ ਕਿਸਾਨਾਂ ਨਾਲ ਗੱਲ ਕਰਕੇ ਇਸ ਨੂੰ ਹੱਲ ਕਰਨਾ ਹੈ। ਸਰਕਾਰ ਕਿਸਾਨੀ ਨਾਲ ਗੱਲ ਨਹੀਂ ਕਰ ਰਹੀ। ਇਹ ਸਮੱਸਿਆ ਸਾਡੇ ਦੇਸ਼ ਲਈ ਚੰਗੀ ਨਹੀਂ। ਕਿਸਾਨ ਕਿਤੇ ਨਹੀਂ ਜਾ ਰਹੇ। ਇਸ ਦੇ ਨਾਲ ਹੀ ਗਾਂਧੀ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਜਾਣਦਾ ਹਾਂ, ਉਹ ਪਿੱਛੇ ਨਹੀਂ ਹਟਣਗੇ, ਸਰਕਾਰ ਨੂੰ ਹੀ ਪਿੱਛੇ ਹਟਣਾ ਪਏਗਾ। ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਆਖਰ ਇਸ ਸਮੱਸਿਆ ਦਾ ਹੱਲ ਕਿਉਂ ਨਹੀਂ ਕਰ ਰਹੀ। ਪੀਐਮ ਨੇ ਕਿਹਾ ਹੈ ਕਿ ਆਫਰ ਟੇਬਲ 'ਤੇ ਹੈ ਕੀ ਦੋ ਸਾਲ ਲਈ ਇਨ੍ਹਾਂ ਕਾਨੂੰਨਾਂ ਨੂੰ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋਸਰਕਾਰ ਦਾ ਹੁਣ ਟਵਿੱਟਰ 'ਤੇ ਸ਼ਿਕੰਜਾ 'ਕਿਸਾਨ ਕਤਲੇਆਮ' ਨਾਲ ਸਬੰਧਤ ਕੰਟੈਂਟ ਹਟਾਉਣ ਦਾ ਹੁਕਮ, ਨਹੀਂ ਹੋਏਗੀ ਸਖਤ ਕਾਰਵਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Advertisement
ABP Premium

ਵੀਡੀਓਜ਼

ਬਰਨਾਲਾ ਸੀਟ ਤੇ ਕਿਸ ਦੇ ਸਿਰ ਸਜੇਗਾ ਤਾਜ?ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ
Ravinder Grewal Daughter: ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਵਿਆਹ ਦੇ ਬੰਧਨ 'ਚ ਬੱਝੇ ਹਿੰਮਤ ਸੰਧੂ, ਇੰਟਰਨੈੱਟ 'ਤੇ ਛਾਈਆਂ ਤਸਵੀਰਾਂ...
Virat Kohli: ਵਿਰਾਟ ਕੋਹਲੀ ਦੀ ਪੋਸਟ ਨੇ ਡਰਾਏ ਫੈਨਜ਼, ਤਲਾਕ ਜਾਂ ਸੰਨਿਆਸ ਨੂੰ ਲੈ ਮੱਚੀ ਹਲਚਲ, ਜਾਣੋ ਅਸਲ ਮਾਮਲਾ
ਵਿਰਾਟ ਕੋਹਲੀ ਦੀ ਪੋਸਟ ਨੇ ਡਰਾਏ ਫੈਨਜ਼, ਤਲਾਕ ਜਾਂ ਸੰਨਿਆਸ ਨੂੰ ਲੈ ਮੱਚੀ ਹਲਚਲ, ਜਾਣੋ ਅਸਲ ਮਾਮਲਾ
ਭੀਖ ਮੰਗਣ ਵਾਲੇ ਪਰਿਵਾਰ ਨੇ 20 ਹਜ਼ਾਰ ਲੋਕਾਂ ਨੂੰ ਦਿੱਤੀ ਸ਼ਾਹੀ ਪਾਰਟੀ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਭੀਖ ਮੰਗਣ ਵਾਲੇ ਪਰਿਵਾਰ ਨੇ 20 ਹਜ਼ਾਰ ਲੋਕਾਂ ਨੂੰ ਦਿੱਤੀ ਸ਼ਾਹੀ ਪਾਰਟੀ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
CBSE Exam Datesheet 2025: ਖ਼ਤਮ ਹੋਇਆ ਵਿਦਿਆਰਥੀਆਂ ਦਾ ਇੰਤਜ਼ਾਰ, CBSE ਨੇ ਜਾਰੀ ਕੀਤੀ 10ਵੀਂ ਅਤੇ 12ਵੀਂ ਦੇ ਡੇਟਸ਼ੀਟ, ਇਸ ਦਿਨ ਸ਼ੁਰੂ ਹੋਣਗੇ ਪੇਪਰ
CBSE Exam Datesheet 2025: ਖ਼ਤਮ ਹੋਇਆ ਵਿਦਿਆਰਥੀਆਂ ਦਾ ਇੰਤਜ਼ਾਰ, CBSE ਨੇ ਜਾਰੀ ਕੀਤੀ 10ਵੀਂ ਅਤੇ 12ਵੀਂ ਦੇ ਡੇਟਸ਼ੀਟ, ਇਸ ਦਿਨ ਸ਼ੁਰੂ ਹੋਣਗੇ ਪੇਪਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21-11-2024
Embed widget