ਪੜਚੋਲ ਕਰੋ

Rahul Gandhi Punjab Visit: ਰਾਹੁਲ ਗਾਂਧੀ ਦਾ ਪੰਜਾਬ ਦੌਰਾ ਮੁੜ ਬਦਲਿਆ, ਜਾਣੋ ਕੀ ਨਵੀਂ ਤਾਰੀਖ

ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਕਾਂਗਰਸ ਦੀ ਆਲਾਕਮਾਨ ਨੇ ਵੀ ਮੈਦਾਨ 'ਚ ਨਿੱਤਰਨ ਦਾ ਫੈਸਲਾ ਕਰ ਲਿਆ ਹੈ ਜਿਸ ਬਾਬਤ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੰਜਾਬ 'ਚ ਤਿੰਨ ਦਿਨਾਂ ਟਰੈਕਟਰ ਰੈਲੀ ਕਰਨ ਦਾ ਐਲਾਨ ਕੀਤਾ ਗਿਆ।

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਖਿਲਾਫ ਕਾਂਗਰਸੀ ਲੀਡਰ ਰਾਹੁਲ ਗਾਂਧੀ ਦਾ ਪੰਜਾਬ-ਹਰਿਆਣਾ ਦੌਰਾ ਫਿਰ ਅੱਗੇ ਖਿਸਕ ਗਿਆ ਹੈ। ਇਹ ਇਹ ਦੌਰਾ ਪਹਿਲਾਂ ਰਾਹੁਲ ਗਾਂਧੀ ਦੀ ਹਰਿਆਣਾ ਤੇ ਪੰਜਾਬ ਰੈਲੀ 2 ਤੇ 4 ਅਕਤੂਬਰ ਤੈਅ ਕੀਤੀ ਗਈ ਸੀ। ਇਸ 'ਚ ਬੀਤੇ ਦਿਨ ਬਦਲਾਅ ਕਰਕੇ ਇਸ ਨੂੰ 3, 4 ਤੇ 5 ਅਕਤੂਬਰ ਕੀਤਾ ਗਿਆ। ਹੁਣ ਇੱਕ ਵਾਰ ਫੇਰ ਤੋਂ ਰਾਹੁਲ ਗਾਂਧੀ ਦੇ ਪੰਜਾਬ-ਹਰਿਆਣਾ ਦੌਰੇ 'ਚ ਬਦਲਾਅ ਕੀਤਾ ਗਿਆ ਹੈ। ਹੁਣ ਰਾਹੁਲ ਗਾਂਧੀ ਪੰਜਾਬ '4, 5 ਤੇ 6 ਅਕਤੂਬਰ ਨੂੰ ਰੈਲੀਆਂ ਕਰਨਗੇ। Rahul Gandhi Punjab Visit: ਰਾਹੁਲ ਗਾਂਧੀ ਦਾ ਪੰਜਾਬ ਦੌਰਾ ਮੁੜ ਬਦਲਿਆ, ਜਾਣੋ ਕੀ ਨਵੀਂ ਤਾਰੀਖ ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਰਾਜਨੀਤਕ ਮਾਹੌਲ ਗਰਮਾਇਆ ਹੋਇਆ ਹੈ। ਇਸ ਲਈ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਤੇ ਹਰਿਆਣਾ ਵਿੱਚ ਰੈਲੀ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੇ ਪ੍ਰੋਗਰਾਮ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਦੇ ਕਾਂਗਰਸੀ ਰਾਜਨੀਤਕ ਲੋਕਾਂ ਵੱਲੋਂ ਵੀ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਨੇ ਉਲਝਾਇਆ ਸਰਕਾਰ ਦਾ ਤਾਣਾਬਾਣਾ, ਆਰਪਾਰ ਦੀ ਲੜਾਈ ਲਈ ਡਟੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ
Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Embed widget