ਪੜਚੋਲ ਕਰੋ

'ਆਪ' ਨਾਲ ਗਠਜੋੜ ਦਾ ਫੈਸਲਾ ਰਾਹੁਲ ਗਾਂਧੀ ਦੇ ਹੱਥ!

ਨਵੀਂ ਦਿੱਲੀ: 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਰਮਿਆਨ ਗਠਜੋੜ ਹਾਲੇ ਸਾਫ ਨਹੀਂ ਹੈ। ਗਠਜੋੜ ਬਾਰੇ ਰਾਹੁਲ ਗਾਂਧੀ ਦੀ ਰਿਹਾਇਸ਼ 'ਤੇ ਬੈਠਕ ਹੋਈ ਪਰ ਬੇਸਿੱਟਾ ਰਹੀ। ਬੈਠਕ ਵਿੱਚ ਮੌਜੂਦ ਪੰਜ ਨੇਤਾਵਾਂ ਨੇ ਇਸ ਦਾ ਸਮਰਥਨ ਕੀਤਾ ਪਰ ਛੇ ਨੇਤਾਵਾਂ ਨੇ ਇਸ ਦਾ ਵਿਰੋਧ ਕੀਤਾ। ਦਿੱਲੀ ਕਾਂਗਰਸ ਦੇ ਇੰਚਾਰਜ ਪੀਸੀ ਚਾਕੋ ਤੋਂ ਇਲਾਵਾ ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਜੈ ਮਾਕਨ, ਅਮਰਿੰਦਰ ਲਵਲੀ, ਸੁਭਾਸ਼ ਚੋਪੜਾ ਤੇ ਤਾਜਦਾਰ ਬਾਬਰ ਨੇ ਗਠਜੋੜ ਦਾ ਸਮਰਥਨ ਕੀਤਾ ਜਦਕਿ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਤੋਂ ਇਲਾਵਾ ਤਿੰਨ ਕਾਰਜਕਾਰੀ ਪ੍ਰਧਾਨਾਂ ਤੇ ਜੇਪੀ ਅਗਰਵਾਲ ਤੇ ਯੋਗਾਨੰਦ ਸ਼ਾਸਤਰੀ ਇਸ ਗਠਜੋੜ ਦਾ ਵਿਰੋਧ ਕੀਤਾ। ਬੈਠਕ ਮਗਰੋਂ ਨੇਤਾਵਾਂ ਨੇ ਆਖ਼ਰੀ ਫੈਸਲਾ ਰਾਹੁਲ ਗਾਂਧੀ 'ਤੇ ਫੈਸਲਾ ਛੱਡਦਿਆਂ ਕਿਹਾ ਕਿ ਉਹ ਜੋ ਫੈਸਲਾ ਲੈਣਗੇ, ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਪਾਰਟੀ ਬਾਅਦ ਦੁਪਹਿਰ ਗਠਜੋੜ ਹੋਣ ਜਾਂ ਨਾ ਹੋਣ ਬਾਰੇ ਖੁਲਾਸਾ ਕਰ ਸਕਦੀ ਹੈ।

ਟਾਪ ਹੈਡਲਾਈਨ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget