ਪੜਚੋਲ ਕਰੋ

ਰਾਹੁਲ ਦਾ ਮੋਦੀ ਦੇ ਨਾਮ ਖੁੱਲ੍ਹਾ ਖ਼ਤ

ਨਵੀਂ ਦਿੱਲੀ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸੈਨਿਕਾਂ ਦੇ ਹੱਕ ਦੀ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਰਾਹੁਲ ਨੇ ਚਿੱਠੀ ਵਿੱਚ ਪ੍ਰਧਾਨ ਮੰਤਰੀ ਨੂੰ ਆਖਿਆ ਹੈ ਕਿ ਉਹ "ਵੰਨ ਰੈਂਕ ਵੰਨ ਪੈਨਸ਼ਨ"(OROP) ਨੂੰ ਇਸ ਤਰ੍ਹਾਂ ਲਾਗੂ ਕਰਨ ਕਰਨ ਜਿਸ ਨਾਲ ਜਵਾਨਾਂ ਨੂੰ ਆਪਣੀ ਬਕਾਇਆ ਰਾਸ਼ੀ ਨੂੰ ਹਾਸਿਲ ਕਰਨ ਲਈ ਸੰਘਰਸ਼ ਨਾ ਕਰਨਾ ਪਵੇ। ਸ਼ਨੀਵਾਰ ਨੂੰ ਲਿਖੀ ਗਈ ਚਿੱਠੀ ਵਿੱਚ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਸਰਕਾਰ ਵੱਲੋਂ ਪਿਛਲੇ ਕੁੱਝ ਹਫ਼ਤਿਆਂ ਵਿੱਚ ਲਏ ਗਏ ਫ਼ੈਸਲਿਆਂ ਕਾਰਨ ਸੁਰੱਖਿਆ ਕਰਮੀਆਂ ਦਾ ਮਨੋਬਲ ਪ੍ਰਭਾਵਿਤ ਹੋਇਆ ਹੈ। ਚਿੱਠੀ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਸਰਕਾਰ ਦੀ ਡਿਊਟੀ ਹੈ ਕਿ ਉਹ ਜਵਾਨਾਂ ਦਾ ਧਿਆਨ ਰੱਖੇ,ਕਿਉਂਕਿ ਉਹ ਦੇਸ਼ ਦੀ ਰੱਖਿਆ ਲਈ ਇਹ ਹਰ ਦਿਨ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਸਰਹੱਦ ਦੀ ਰਾਖੀ ਕਰਦੇ ਹਨ। ਰਾਹੁਲ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਾਗੂ ਕੀਤੀ ਗਈ ਵੰਨ ਰੈਕ ਵੰਨ ਪੈਨਸ਼ਨ ਸਾਬਕਾ ਸੈਨਿਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ। ਚਿੱਠੀ ਵਿੱਚ ਆਖਿਆ ਗਿਆ ਹੈ ਕਿ ਸਰਜੀਕਲ ਸਟ੍ਰਾਈਕ ਦੇ ਤੁਰੰਤ ਬਾਅਦ ਸਰਕਾਰ ਨੇ ਸੈਨਿਕਾਂ ਦੀ ਅੰਗਹੀਣ ਪੈਨਸ਼ਨ ਸਬੰਧੀ ਨਵੇਂ ਨਿਯਮ ਲਾਗੂ ਕਰ ਦਿੱਤੇ ਜਿਸ ਕਾਰਨ ਕਈ ਸੈਨਿਕ ਪ੍ਰਭਾਵਿਤ ਹੋਏ ਹਨ ਕਿਉਂਕਿ ਉਨ੍ਹਾਂ ਦੀ ਪੈਨਸ਼ਨ ਘੱਟ ਹੋਈ ਹੈ। ਰਾਹੁਲ ਨੇ ਚਿੱਠੀ ਦੇ ਅੰਤ ਵਿੱਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਵੰਨ ਰੈਂਕ ਵੰਨ ਪੈਨਸ਼ਨ ਨੂੰ ਸਹੀ ਤਰੀਕੇ ਨਾਲ ਲਾਗੂ ਕਰ ਕੇ ਦੀਵਾਲੀ ਦੇ ਮੌਕੇ ਉੱਤੇ ਸਾਬਕਾ ਸੈਨਿਕਾਂ ਨੂੰ ਤੋਹਫ਼ਾ ਦੇ ਸਕਦੇ ਹਨ।

ਟਾਪ ਹੈਡਲਾਈਨ

Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 
Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Ram Mandir Donation :  ਰਾਮ ਮੰਦਰ ਟਰੱਸਟ ਦੀ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮਹੰਤ ਨ੍ਰਿਤਯ ਗੋਪਾਲ ਦਾਸ ਦੀ ਚਿੱਠੀ ਨੇ ਮਚਾਈ ਹਲਚਲ, ਆਖਿਰ ਕਿਸ ਵੱਲ ਇਸ਼ਾਰਾ ?
Big News: ਸਿਆਸੀ ਜਗਤ ਤੋਂ ਵੱਡੀ ਖਬਰ, ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ; ਇਨ੍ਹਾਂ 3 ਸੰਸਦ ਮੈਂਬਰਾਂ ਦੇ ਅਸਤੀਫ਼ੇ ਤੋਂ ਬਾਅਦ...
ਸਿਆਸੀ ਜਗਤ ਤੋਂ ਵੱਡੀ ਖਬਰ, ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ; ਇਨ੍ਹਾਂ 3 ਸੰਸਦ ਮੈਂਬਰਾਂ ਦੇ ਅਸਤੀਫ਼ੇ ਤੋਂ ਬਾਅਦ...
Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Embed widget