ਪੜਚੋਲ ਕਰੋ

ਰੇਲ ਬਜਟ ਦੀ ਥਾਂ ਹੁਣ ਆਮ ਬਜਟ

ਨਵੀਂ ਦਿੱਲੀ : ਸਾਲ 2017-18 ਦਾ ਰੇਲ ਬਜਟ ਪੇਸ਼ ਨਹੀਂ ਹੋਵੇਗਾ। ਅੰਗਰੇਜ਼ਾਂ ਦੇ ਸਮੇਂ ਤੋਂ ਸ਼ੁਰੂ ਹੋਈ 92 ਸਾਲ ਪੁਰਾਣੀ ਰਵਾਇਤ ਨੂੰ ਖ਼ਤਮ ਕਰਦਿਆਂ ਕੇਂਦਰੀ ਕੈਬਨਿਟ ਨੇ ਰੇਲ ਬਜਟ ਨੂੰ ਆਮ ਬਜਟ ’ਚ ਰਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਬਜਟ ਫਰਵਰੀ ਦੇ ਅਖੀਰ ’ਚ ਪੇਸ਼ ਕਰਨ ਦੀ ਬਜਾਏ ਪਹਿਲਾਂ ਪੇਸ਼ ਕਰਨ ਉਤੇ ਵੀ ਸਹਿਮਤੀ ਬਣ ਗਈ ਹੈ। ਵੱਖਰੇ ਤੌਰ ’ਤੇ ਰੇਲ ਬਜਟ ਪੇਸ਼ ਕਰਨ ਦੀ ਰਵਾਇਤ ਬ੍ਰਿਟਿਸ਼ਾਂ ਵੱਲੋਂ 1924 ’ਚ ਆਰੰਭੀ ਗਈ ਸੀ। ਇਸੇ ਤਰ੍ਹਾਂ ਆਮ ਬਜਟ ਫਰਵਰੀ ਦੇ ਆਖਰੀ ਦਿਨ ਵਿੱਚ ਪੇਸ਼ ਕੀਤਾ ਜਾਂਦਾ ਹੈ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਮੰਤਰੀ ਮੰਡਲ ਦੇ ਫ਼ੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 2017-18 ਦੇ ਬਜਟ ’ਚ ਯੋਜਨਾਬੱਧ ਅਤੇ ਗ਼ੈਰ ਯੋਜਨਾਬੱਧ ਖ਼ਰਚਿਆਂ ਦੇ ਫਰਕ ਨੂੰ ਖ਼ਤਮ ਕਰ ਕੇ ਉਨ੍ਹਾਂ ਦੀ ਥਾਂ ‘ਪੂੰਜੀ ਅਤੇ ਖ਼ਰਚੇ’ ਲਿਆਂਦਾ ਜਾਏਗਾ। ਮੰਤਰੀ ਨੇ ਕਿਹਾ ਕਿ ਸਰਕਾਰ ਹਰੇਕ ਸਾਲ ਰੇਲਵੇ ਦੇ ਖ਼ਰਚਿਆਂ ਬਾਰੇ ਵੱਖਰੀ ਬਹਿਸ ਕਰਾਉਣ ਦੀ ਪਹਿਲ ਕਰੇਗੀ। ਉਨ੍ਹਾਂ ਕਿਹਾ ਕਿ ਰੇਲ ਕਿਰਾਏ ਅਤੇ ਮਾਲ ਭਾੜੇ ਆਦਿ ਦਾ ਫ਼ੈਸਲਾ ਰੇਲਵੇ ਹੀ ਕਰੇਗੀ ਪਰ ਰੇਲਵੇ ਦਾ ਖ਼ਾਤਾ ਵਿੱਤ ਮੰਤਰੀ ਵੱਲੋਂ ਸੰਸਦ ’ਚ ਪੇਸ਼ ਕੀਤਾ ਜਾਵੇਗਾ। ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਕਿਹਾ ਕਿ ਰੇਲ ਬਜਟ ਦੇ ਆਮ ਬਜਟ ’ਚ ਰਲੇਵੇਂ ਨਾਲ ਰੇਲਵੇ ਦੀ ਖੁਦਮੁਖਤਿਆਰੀ ’ਤੇ ਕੋਈ ਅਸਰ ਨਹੀਂ ਪਏਗਾ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget