ਪੜਚੋਲ ਕਰੋ

'ਰੇਲ ਰੋਕੋ' ਅੰਦੋਲਨ ਨੇ ਖੋਲ੍ਹੀਆਂ ਸਰਕਾਰ ਦੀਆਂ ਅੱਖਾਂ? ਕਿਸਾਨਾਂ ਦੇ ਹੌਸਲੇ ਬੁਲੰਦ

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਰੇਲ ਰੋਕੋ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਂਚਲ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ, ਉੜੀਸਾ, ਮੁੰਬਈ ਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਤੋਂ ਵੀ ਹੁੰਗਾਰਾ ਮਿਲਿਆ।

ਚੰਡੀਗੜ੍ਹ: 'ਰੇਲ ਰੋਕੋ' ਪ੍ਰੋਗਰਾਮ ਨੂੰ ਦੇਸ਼ ਭਰ ਵਿੱਚ ਮਿਲੇ ਹੁੰਗਾਰੇ ਨਾਲ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਵੀਰਵਾਰ ਨੂੰ ਚਾਰ ਘੰਟੇ ਦੇ ਰੇਲ ਰੋਕੋ ਐਕਸ਼ਨ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਕਈ ਸੂਬਿਆਂ ਵਿੱਚ ਹਮਾਇਤ ਮਿਲੀ। ਦੇਸ਼ ਭਰ ਵਿੱਚੋਂ ਹਾਸਲ ਰਿਪੋਰਟਾਂ ਮਗਰੋਂ ਕਿਸਾਨ ਲੀਡਰ ਸੰਤੁਸ਼ਟ ਹਨ ਤੇ ਹੁਣ ਸੰਘਰਸ਼ ਨੂੰ ਹੋਰ ਤਿੱਖ ਕਰਨ ਦੀ ਰਣਨੀਤੀ ਘੜਨ ਲੱਗੇ ਹਨ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਦੱਸਿਆ ਕਿ ਰੇਲ ਰੋਕੋ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਂਚਲ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ, ਉੜੀਸਾ, ਮੁੰਬਈ ਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜਾਂ ਤੋਂ ਵੀ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੇਂਦਰ ਨੂੰ ਦੱਸ ਦਿੱਤਾ ਹੈ ਕਿ ਅੰਦੋਲਨ ਹੁਣ ਕੌਮੀ ਪੱਧਰ ਦੀ ਪਛਾਣ ਬਣਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਕੌਮੀ ਪੱਧਰ ’ਤੇ ਰੇਲ ਰੋਕੋ ਨੂੰ ਸਫਲ ਬਣਾਇਆ ਤੇ ਵੱਡੇ-ਛੋਟੇ ਰੇਲਵੇ ਸਟੇਸ਼ਨਾਂ ਦੀਆਂ ਰੇਲ ਪੱਟੜੀਆਂ ਰੋਕੀਆਂ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਲਗਾਤਾਰ ਝੂਠ ਬੋਲ ਰਹੀ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕੁਝ ਰਾਜਾਂ ਤੱਕ ਹੀ ਸੀਮਤ ਹੈ ਪਰ ਰੇਲ ਰੋਕੋ ਅੰਦੋਲਨ ਦੌਰਾਨ ਹੋਰ ਰਾਜਾਂ ਦੇ ਕਿਸਾਨਾਂ ਨੇ ਰੇਲਾਂ ਰੋਕ ਕੇ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ।

ਉਧਰ, 500 ਤੋਂ ਵੱਧ ਕਿਸਾਨ-ਮਜ਼ਦੂਰ ਜਥੇਬੰਦੀਆਂ ਵਾਲਾ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਵਿੱਚ ਜੁੱਟ ਗਿਆ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਹੁਣ ਕਿਸਾਨ ਅੰਦੋਲਨ ਜਨ ਅੰਦੋਲਨ ਵਿੱਚ ਤਬਦੀਲ ਹੋ ਰਿਹਾ ਹੈ। ਇਸ ਲਈ ਅਗਲੇ ਸਮੇਂ ਵਿੱਚ ਸਮਾਜ ਦੇ ਹੋਰ ਵਰਗਾਂ ਨੂੰ ਵੀ ਨਾਲ ਜੋੜ ਕੇ ਦੇਸ਼ ਵਿਆਪੀ ਲਹਿਰ ਖੜ੍ਹੀ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP Leader Arrested: ਸਿਆਸੀ ਜਗਤ ਤੋਂ ਵੱਡੀ ਖਬਰ, ਪੁਲਿਸ ਨੇ 'ਆਪ' ਆਗੂ ਨੂੰ ਕੀਤਾ ਗ੍ਰਿਫਤਾਰ; ਜਾਣੋ ਪੂਰਾ ਮਾਮਲਾ....
ਸਿਆਸੀ ਜਗਤ ਤੋਂ ਵੱਡੀ ਖਬਰ, ਪੁਲਿਸ ਨੇ 'ਆਪ' ਆਗੂ ਨੂੰ ਕੀਤਾ ਗ੍ਰਿਫਤਾਰ; ਜਾਣੋ ਪੂਰਾ ਮਾਮਲਾ....
Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
Horrible Accident: ਭਿਆਨਕ ਹਾਦਸਾ, ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਦੀ ਦਰਦਨਾਕ ਮੌਤ; CNG ਕਾਰ ਨੂੰ ਲੱਗੀ ਅੱਗ-ਮੱਚਿਆ ਭਾਂਬੜ, ਪੈ ਗਿਆ ਚੀਕ-ਚਿਹਾੜਾ: 5 ਦੀ ਮੌਤ...
ਭਿਆਨਕ ਹਾਦਸਾ, ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਦੀ ਦਰਦਨਾਕ ਮੌਤ; CNG ਕਾਰ ਨੂੰ ਲੱਗੀ ਅੱਗ-ਮੱਚਿਆ ਭਾਂਬੜ, ਪੈ ਗਿਆ ਚੀਕ-ਚਿਹਾੜਾ: 5 ਦੀ ਮੌਤ...
ਸਿਆਸੀ ਜਗਤ 'ਚ ਸੋਗ ਦੀ ਲਹਿਰ, BJP ਦੇ ਸਾਬਕਾ MLC ਦੇ ਭਾਣਜੇ ਦਾ ਕਤਲ, ਜੀਜਾ ਗੰਭੀਰ ਜ਼ਖ਼ਮੀ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਸੋਗ ਦੀ ਲਹਿਰ, BJP ਦੇ ਸਾਬਕਾ MLC ਦੇ ਭਾਣਜੇ ਦਾ ਕਤਲ, ਜੀਜਾ ਗੰਭੀਰ ਜ਼ਖ਼ਮੀ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਟੀਮ ਦੇ 'ਕਪਤਾਨ' 'ਤੇ ਮੰਡਰਾ ਰਿਹਾ ਗ੍ਰਿਫ਼ਤਾਰੀ ਦਾ ਖਤਰਾ? ਜਾਣੋ ਮਾਮਲਾ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
Punjab News: ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
Embed widget