ਪੜਚੋਲ ਕਰੋ

ਰੇਲਵੇ ਟਿਕਟ ਰਿਜ਼ਰਵ ਕਰਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਨਵੀਂ ਦਿੱਲੀ: ਰੇਲਵੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 29 ਤੇ 30 ਜੁਲਾਈ ਦੀ ਰਾਤ ਉੱਤਰੀ ਰੇਲਵੇ ਦੀ ਯਾਤਰੀ ਰਿਜ਼ਰਵੇਸ਼ਨ ਸਿਸਟਮ ਦੀਆਂ ਸਾਰੀਆਂ ਸੇਵਾਵਾਂ ਤਿੰਨ ਘੰਟੇ ਲਈ ਬੰਦ ਰਹਿਣਗੀਆਂ। ਰੇਲਵੇ ਨੇ ਕਿਹਾ ਕਿ ਯਾਤਰੀ ਰਿਜ਼ਰਵੇਸ਼ਨ ਪ੍ਰਕਿਰਿਆ ਦੀ ਕੋਈ ਵੀ ਸਰਵਿਸ ਇਸ ਦੌਰਾਨ ਉਪਲਬਧ ਨਹੀਂ ਹੋਵੇਗੀ। ਰੇਲਵੇ ਮੁਤਾਬਕ ਇਹ ਸੇਵਾਵਾਂ 29-30 ਜੁਲਾਈ ਦੀ ਰਾਤ 11:45 ਤੋਂ ਤੜਕੇ 2:45 ਤੱਕ ਬੰਦ ਰਹਿਣਗੀਆਂ। ਯਾਤਰੀ ਰਿਜ਼ਰਵੇਸ਼ਨ ਪ੍ਰਕਿਰਿਆ 'ਚ ਸੁਧਾਰ ਲਿਆਉਣ ਲਈ ਇਨ੍ਹਾਂ ਸੇਵਾਵਾਂ ਨੂੰ ਕੁੱਝ ਸਮੇਂ ਲਈ ਬੰਦ ਕੀਤਾ ਜਾਵੇਗਾ। ਇਸ ਦੌਰਾਨ ਆਨਲਾਈਨ ਨਾ ਟਰੇਨ ਦਾ ਟਿਕਟ ਬੁੱਕ ਕਰਵਾਇਆ ਜਾ ਸਕੇਗਾ ਤੇ ਨਾ ਹੀ ਰੱਦ ਕਰਵਾਇਆ ਜਾ ਸਕੇਗਾ। ਇਸ ਤੋਂ ਇਲਾਵਾ ਰੇਲਵੇ ਦੀ ਹਰ ਤਰ੍ਹਾਂ ਦੀ ਕੰਪਿਊਟਰਾਈਜ਼ਡ ਪੁੱਛਗਿਛ ਸੇਵਾ ਵੀ ਬੰਦ ਰਹੇਗੀ। ਇੱਥੋਂ ਤੱਕ ਰੇਲਵੇ ਦੇ ਨੰਬਰ 139 ਜ਼ਰੀਏ ਵੀ ਤਹਾਨੂੰ ਟਰੇਨਾਂ ਦੀ ਜਾਣਕਾਰੀ ਨਹੀਂ ਮਿਲ ਸਕੇਗੀ।

ਟਾਪ ਹੈਡਲਾਈਨ

 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
 Employees  Bonus and Salary Hike : ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬੋਨਸ ਦਾ ਐਲਾਨ, ਤਨਖ਼ਾਹ ਸਕੇਲ ਵੀ ਵਧਾਇਆ; ਦੁਸਹਿਰੇ ਮੌਕੇ ਡਬਲ ਤੋਹਫ਼ਾ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 IPS ਸਣੇ ਇਨ੍ਹਾਂ 22 ਅਫਸਰਾਂ ਦੇ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ, ਜਾਣੋ ਦੁਸਹਿਰੇ ਮੌਕੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 IPS ਸਣੇ ਇਨ੍ਹਾਂ 22 ਅਫਸਰਾਂ ਦੇ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ, ਜਾਣੋ ਦੁਸਹਿਰੇ ਮੌਕੇ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਵਾਰਦਾਤ ਨਾਲ ਕੰਬਿਆ ਪਿੰਡ, ਚਾਚੇ ਨੇ ਭਤੀਜੇ 'ਤੇ 5 ਗੋਲੀਆਂ ਚਲਾਈਆਂ, ਕਤਲ ਤੋਂ ਬਾਅਦ ਹੋਇਆ ਫਰਾਰ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਪਿੰਡ, ਚਾਚੇ ਨੇ ਭਤੀਜੇ 'ਤੇ 5 ਗੋਲੀਆਂ ਚਲਾਈਆਂ, ਕਤਲ ਤੋਂ ਬਾਅਦ ਹੋਇਆ ਫਰਾਰ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Diwali Business Idea : ਦੀਵਾਲੀ ’ਤੇ ਸ਼ੁਰੂ ਕਰੋ ਇਹ ਕਾਰੋਬਾਰ, 10 ਹਜ਼ਾਰ ਰੁਪਏ ਤੋਂ ਕਰ ਸਕਦੇ ਹੋ ਸ਼ੁਰੂਆਤ
Punjab News: ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
ਪੰਜਾਬ ਮੁੱਖ ਸਕੱਤਰ ਨੂੰ 28 ਅਕਤੂਬਰ ਨੂੰ ਹਾਈ ਕੋਰਟ ਵਿੱਚ ਤਲਬ ਕੀਤਾ ਗਿਆ, ਇਸ ਮਾਮਲੇ 'ਚ ਅਦਾਲਤ ਨੇ ਕੀਤੀ ਸਖ਼ਤ ਕਾਰਵਾਈ; 2 ਲੱਖ ਜੁਰਮਾਨੇ 'ਤੇ ਪਹਿਲਾਂ ਹੀ...
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Punjab News : ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਟ-ਫੁੱਟ ਕੇ ਰੋ ਪਈ ਅਦਾਕਾਰਾ , ਬੋਲੀ- ਮਾਂ ਦੀ ਬਹੁਤ ਯਾਦ ਆ ਰਹੀ ਹੈ
Electricity Crisis: ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Electricity Crisis : ਬਿਜਲੀ ਸੰਕਟ ਦਾ ਖ਼ਤਰਾ ! ਰਾਤ ਨੂੰ ਛਾ ਸਕਦਾ ਹੈ ਹਨੇਰਾ? 9 ਸੂਬਿਆਂ ਨੇ ਮੰਗੀ ਵਾਧੂ ਬਿਜਲੀ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Salary Hike: ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?
ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਕੀਤਾ ਐਲਾਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੰਬਰ 'ਚ ਅਦਾ ਹੋਏਗਾ DA, ਜਾਣੋ ਕਿਹੜੇ-ਕਿਹੜੇ ਕਰਮਚਾਰੀ ਯੋਗ ਹੋਣਗੇ?

Embed widget