ਪੜਚੋਲ ਕਰੋ

Train time table: ਰੇਲਵੇ ਨਾਲ ਜੁੜੀ ਅਹਿਮ ਖ਼ਬਰ, ਮੰਗਲਵਾਰ ਤੋਂ ਬਦਲ ਰਿਹਾ ਹੈ ਰਾਜਧਾਨੀ ਸਮੇਤ 40 ਰੇਲ ਗੱਡੀਆਂ ਦਾ ਸਮਾਂ

ਉੱਤਰੀ ਰੇਲਵੇ ਦੀਆਂ ਕੁੱਲ 40 ਰੇਲ ਗੱਡੀਆਂ ਦਾ ਸਮਾਂ ਬਦਲਿਆ ਹੈ, ਜਿਨ੍ਹਾਂ ਚੋਂ 27 ਦਿੱਲੀ ਦੇ ਵੱਖ-ਵੱਖ ਸਟੇਸ਼ਨਾਂ ਤੋਂ ਚਲਦਿਆਂ ਹਨ। ਇਨ੍ਹਾਂ ਰੇਲ ਗੱਡੀਆਂ ਚੋਂ ਕਈਆਂ ਦਾ ਰਵਾਨਗੀ ਦਾ ਸਮਾਂ ਬਦਲਿਆ ਹੈ ਜਦੋਂ ਕਿ ਕਈਆਂ ਆਪਣੀ ਮੰਜਿਲ 'ਤੇ ਪਹਿਲਾਂ ਪਹੁੰਚਣਗੀਆਂ।

ਨਵੀਂ ਦਿੱਲੀ: ਜੇ ਤੁਸੀਂ ਸਫਰ 'ਤੇ ਜਾ ਰਹੇ ਹੋ, ਤਾਂ ਰੇਲਵੇ ਸਟੇਸ਼ਨ ਜਾਣ ਤੋਂ ਪਹਿਲਾਂ ਆਪਣੀ ਰੇਲਗੱਡੀ ਦਾ ਸਮਾਂ ਜ਼ਰੂਰ ਪਤਾ ਕਰੋ, ਕਿਉਂਕਿ ਮੰਗਲਵਾਰ ਤੋਂ ਕਈ ਰੇਲ ਗੱਡੀਆਂ ਦਾ ਸਮਾਂ ਬਦਲ ਰਿਹਾ ਹੈ। ਦਿੱਲੀ ਤੋਂ ਚੱਲਣ ਵਾਲੀਆਂ ਕਈ ਰੇਲ ਗੱਡੀਆਂ ਵੀ ਨਵੇਂ ਸਮੇਂ ‘ਤੇ ਰਵਾਨਾ ਹੋਣਗੀਆਂ। ਉਨ੍ਹਾਂ ਦੇ ਆਉਣ ਦੇ ਸਮੇਂ ਵਿੱਚ ਵੀ ਤਬਦੀਲੀ ਆਵੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਤਬਦੀਲੀ ਕਈ ਰੂਟਾਂ 'ਤੇ ਵੱਧ ਤੋਂ ਵੱਧ ਸਪੀਡ ਲਿਮਟ ਵਧਾਉਣ ਅਤੇ ਰੇਲ ਗੱਡੀਆਂ ਨੂੰ ਸਮੇਂ ਸਿਰ ਚਲਾਉਣ ਲਈ ਕੀਤੀ ਗਈ ਹੈ। ਉੱਤਰੀ ਰੇਲਵੇ ਦੀਆਂ ਕੁੱਲ 40 ਰੇਲ ਗੱਡੀਆਂ ਦੇ ਜਾਣ ਜਾਂ ਆਉਣ ਦਾ ਸਮਾਂ ਬਦਲਿਆ ਹੈ, ਜਿਨ੍ਹਾਂ ਚੋਂ 27 ਦਿੱਲੀ ਦੇ ਵੱਖ-ਵੱਖ ਸਟੇਸ਼ਨਾਂ ਤੋਂ ਚਲਦੇ ਹਨ। ਇਨ੍ਹਾਂ ਰੇਲ ਗੱਡੀਆਂ ਚੋਂ ਕਈਆਂ ਦਾ ਰਵਾਨਗੀ ਦਾ ਸਮਾਂ ਬਦਲਿਆ ਹੈ, ਜਦੋਂ ਕਿ ਕਈਆਂ ਆਪਣੀਆਂ ਮੰਜ਼ਲਾਂ 'ਤੇ ਪਹਿਲਾਂ ਪਹੁੰਚ ਜਾਣਗੀਆਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰੇਲਵੇ ਯਾਤਰੀਆਂ ਨੂੰ ਰੇਲਵੇ ਦਾ ਸਮਾਂ 139 ਨੰਬਰ 'ਤੇ ਕਾਲ ਕਰਕੇ ਜਾਂ ਰੇਲਵੇ ਦੀ ਵੈਬਸਾਈਟ 'ਤੇ ਦੇਖਣਾ ਚਾਹੀਦਾ ਹੈ। ਦੱਸ ਦਈਏ ਕਿ ਰਾਂਚੀ ਰਾਜਧਾਨੀ ਐਕਸਪ੍ਰੈਸ ਪਹਿਲਾਂ ਸ਼ਾਮ 4.10 ਵਜੇ ਜਾਂਦੀ ਸੀ। ਹੁਣ ਇਹ 40 ਮਿੰਟ ਪਹਿਲਾਂ ਨਵੀਂ ਦਿੱਲੀ ਤੋਂ ਚੱਲੇਗੀ। ਇਸੇ ਤਰ੍ਹਾਂ ਡਿਬਰਗੜ ਰਾਜਧਾਨੀ ਐਕਸਪ੍ਰੈਸ ਸ਼ਾਮ 4.20 ਦੀ ਬਜਾਏ ਸ਼ਾਮ 4.10 ਵਜੇ ਰਵਾਨਾ ਹੋਵੇਗੀ। ਗੋਮਤੀ ਐਕਸਪ੍ਰੈਸ ਰਾਹੀਂ ਯਾਤਰਾ ਕਰਨ ਵਾਲੇ ਯਾਤਰੀ ਹੁਣ ਲਖਨਊ ਪਹੁੰਚਣ ਵਿੱਚ 20 ਮਿੰਟ ਘੱਟ ਲੈਣਗੇ। ਨਵੀਂ ਦਿੱਲੀ ਤੋਂ ਇਸ ਦੇ ਜਾਣ ਦਾ ਸਮਾਂ ਬਦਲਿਆ ਗਿਆ ਹੈ। ਇਹ ਹੁਣ ਦੁਪਹਿਰ 12.25 ਵਜੇ ਚੱਲੇਗੀ। ਸੁਹੇਲਦੇਵ ਐਕਸਪ੍ਰੈਸ ਨੂੰ ਅਨੰਦ ਵਿਹਾਰ ਟਰਮੀਨਲ ਤੋਂ ਗਾਜ਼ੀਪੁਰ ਪਹੁੰਚਣ ਵਿਚ 15 ਮਿੰਟ ਘੱਟ ਲਵੇਗੀ। ਅਨੰਦ ਵਿਹਾਰ ਟਰਮੀਨਲ ਤੋਂ ਇਹ ਸ਼ਾਮ 6.50 ਦੀ ਬਜਾਏ ਸ਼ਾਮ 6.35 ਵਜੇ ਰਵਾਨਾ ਹੋਵੇਗੀ। ਕੈਫੀਅਤ ਐਕਸਪ੍ਰੈਸ ਰਾਹੀਂ ਯਾਤਰਾ ਕਰਨ ਵਾਲੇ ਯਾਤਰੀ 40 ਮਿੰਟ ਦੀ ਬਚਤ ਕਰਨਗੇ। ਪੁਰਾਣੀ ਦਿੱਲੀ ਦਾ ਰਵਾਨਗੀ ਸਮਾਂ ਸ਼ਾਮ 7.10 ਵਜੇ ਤੋਂ 20.25 ਵਜੇ ਹੋ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget