ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਹੁਣ ਜਨਰਲ ਕੋਚ 'ਚ ਸਫ਼ਰ ਕਰਨਗੇ ਰੇਲਵੇ ਦੇ ਕਲਾਸ ਵੰਨ ਅਫ਼ਸਰ

ਰੇਲਵੇ ਦੇ ਕਲਾਸ ਵੰਨ ਅਫ਼ਸਰਾਂ ਨੂੰ ਰੇਲ ਵਿੱਚ ਸਫ਼ਰ ਕਰਦੇ ਸਮੇਂ ਅੱਧੇ ਘੰਟੇ ਦਾ ਸਫ਼ਰ ਜਨਰਲ ਕੋਚ ਵਿੱਚ ਹੀ ਬਿਤਾਉਣਾ ਪਏਗਾ। ਰੇਲਾਂ ਦੇ ਜਨਰਲ ਕੋਚ ਵਿੱਚ ਸਾਫ਼ ਸਫ਼ਾਈ ਤੇ ਹੋਰ ਦਿੱਕਤਾਂ ਦੀਆਂ ਸ਼ਿਕਾਇਤਾਂ ਕਰਕੇ ਰੇਲ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ।

ਲੁਧਿਆਣਾ: ਰੇਲਵੇ ਦੇ ਕਲਾਸ ਵੰਨ ਅਫ਼ਸਰਾਂ ਨੂੰ ਰੇਲ ਵਿੱਚ ਸਫ਼ਰ ਕਰਦੇ ਸਮੇਂ ਅੱਧੇ ਘੰਟੇ ਦਾ ਸਫ਼ਰ ਜਨਰਲ ਕੋਚ ਵਿੱਚ ਹੀ ਬਿਤਾਉਣਾ ਪਏਗਾ। ਰੇਲਾਂ ਦੇ ਜਨਰਲ ਕੋਚ ਵਿੱਚ ਸਾਫ਼ ਸਫ਼ਾਈ ਤੇ ਹੋਰ ਦਿੱਕਤਾਂ ਦੀਆਂ ਸ਼ਿਕਾਇਤਾਂ ਕਰਕੇ ਰੇਲ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ। ਰੇਲਵੇ ਸੂਤਰਾਂ ਮੁਤਾਬਕ ਰੇਲ ਮੰਤਰੀ ਨੇ ਸਾਰੇ ਜ਼ੋਨ ਮੰਡਲ ਦੇ ਜੀਐਮ ਤੇ ਡੀਆਰਐਮ ਨਾਲ ਮੀਟਿੰਗ ਕਰਕੇ ਫੈਸਲੇ ਦਾ ਐਲਾਨ ਕੀਤਾ ਤੇ ਇਸ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੇਲ ਮੰਤਰਾਲੇ ਤੇ ਰੇਲਵੇ ਪ੍ਰਸ਼ਾਸਨ ਨੂੰ ਰੇਲਾਂ ਦੇ ਜਨਰਲ ਕੋਚ ਵਿੱਚ ਸਾਫ-ਸਫਾਈ ਤੇ ਗੰਦੇ ਪਖ਼ਾਨਿਆਂ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਪੂਰੇ ਦੇਸ਼ ਦੇ ਕਲਾਸ ਵੰਨ ਅਫ਼ਸਰ ਜਨਰਲ ਕੋਚ ਵਿੱਚ ਅੱਧੇ ਘੰਟੇ ਲਈ ਆਮ ਲੋਕਾਂ ਵਿੱਚ ਬੈਠ ਕੇ ਘੱਟੋ-ਘੱਟ ਅੱਧਾ ਘੰਟਾ ਬਿਤਾਉਣਗੇ ਤੇ ਇਸ ਦੀ ਰਿਕਾਰਡ ਵਿੱਚ ਐਂਟਰੀ ਵੀ ਕੀਤੀ ਜਾਏਗੀ। ਯਾਤਰੀਆਂ ਦੇ ਫੀਡਬੈਕ ਦੇ ਆਧਾਰ 'ਤੇ ਰੇਲਵੇ ਵਿਭਾਗ ਵਿਵਸਥਾ ਸੁਧਾਰਨ ਲਈ ਜ਼ਰੂਰੀ ਕਾਰਵਾਈ ਕਰੇਗਾ। ਰੇਲ ਮੰਤਰੀ ਖ਼ੁਦ ਇਸ ਸਾਰੇ ਪ੍ਰੋਜੈਕਟ ਦੀ ਸੁਪਰਵਿਜ਼ਨ ਕਰਨਗੇ। ਇਸ ਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਨੂੰ ਵੀ ਰੇਲ ਵਿੱਚ ਸਫਾਈ ਵੱਲ ਧਿਆਨ ਦੇਣਾ ਪਏਗਾ। ਕਿਉਂਕਿ ਹੁਣ ਅਫ਼ਸਰ ਵੀ ਜਨਰਲ ਕੋਚ ਵਿੱਚ ਸਫ਼ਰ ਕਰਨਗੇ, ਇਸ ਲਈ ਸਫ਼ਾਈ ਕਰਨੀ ਹੀ ਪਏਗੀ। ਮੰਨਿਆ ਜਾ ਰਿਹਾ ਹੈ ਕਿ ਅਫ਼ਸਰ ਖ਼ੁਦ ਜਨਰਲ ਕੋਚ ਵਿੱਚ ਸਫ਼ਰ ਕਰਕੇ ਪੂਰੀ ਹਕੀਕਤ ਜਾਣ ਸਕਣਗੇ ਤੇ ਜਵਾਬਦੇਹੀ ਤੈਅ ਕੀਤੀ ਜਾ ਸਕੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
Bengal 'ਚ ਭਾਰੀ ਜਿੱਤ ਤੋਂ ਬਾਅਦ ਭਾਜਪਾ ਕਿਸਨੂੰ ਬਣਾਏਗੀ ਮੁੱਖ ਮੰਤਰੀ ? ਸੁਵੇਂਦੂ ਸਮੇਤ ਇਹ ਪੰਜ ਨਾਮ ਚਰਚਾ 'ਚ 
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget