ਪੜਚੋਲ ਕਰੋ

ਰੇਲਵੇ ਨੇ ਕੱਢੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਰੇਲਵੇ ਨੇ 10ਵੀਂ ਪਾਸ ਲਈ ਵਕੈਂਸੀ ਕੱਢੀ ਹੈ। ਇੰਡੀਅਨ ਰੇਲਵੇ ਡੀਜ਼ਲ ਲੋਕੋਮੋਟਿਵ ਵਰਕਸ ਅਪ੍ਰੈਂਟਿਸ ਦੇ 374 ਅਹੁਦਿਆਂ ‘ਤੇ ਭਰਤੀ ਕਰੇਗਾ। ਇਨ੍ਹਾਂ ਅਹੁਦਿਆਂ ‘ਤੇ ਬਿਨੈ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਅਪਲਾਈ ਕਰਨ ਦੀ ਆਖਰੀ ਤਾਰੀਖ 21 ਨਵੰਬਰ, 2019 ਹੈ।

ਨਵੀਂ ਦਿੱਲੀ: ਰੇਲਵੇ ਨੇ 10ਵੀਂ ਪਾਸ ਲਈ ਵਕੈਂਸੀ ਕੱਢੀ ਹੈ। ਇੰਡੀਅਨ ਰੇਲਵੇ ਡੀਜ਼ਲ ਲੋਕੋਮੋਟਿਵ ਵਰਕਸ ਅਪ੍ਰੈਂਟਿਸ ਦੇ 374 ਅਹੁਦਿਆਂ ‘ਤੇ ਭਰਤੀ ਕਰੇਗਾ। ਇਨ੍ਹਾਂ ਅਹੁਦਿਆਂ ‘ਤੇ ਬਿਨੈ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਅਪਲਾਈ ਕਰਨ ਦੀ ਆਖਰੀ ਤਾਰੀਖ 21 ਨਵੰਬਰ, 2019 ਹੈ। ਇਨ੍ਹਾਂ ਅਹੁਦਿਆਂ ‘ਤੇ 10ਵੀਂ ਤੇ ਆਈਟੀਆਈ ਵਾਲੇ ਅਪਲਾਈ ਕਰ ਸਕਦੇ ਹਨ। 374 ਵਿੱਚੋਂ 300 ਅਹੁਦੇ ਆਈਟੀਆਈ ਤੇ 74 ਅਹੁਦੇ ਨੌਨ ਆਈਟੀਆਈ ਵਾਲਿਆਂ ਲਈ ਹਨ। ਜੇਕਰ ਤੁਸੀਂ ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇੰਜ ਅਪਲਾਈ ਕਰ ਸਕਦੇ ਹੋ। ਅਹੁਦੇ ਦਾ ਨਾਂ:- ਅਪ੍ਰੈਂਟਿਸ ਅਹੁਦਿਆਂ ਦੀ ਗਿਣਤੀ 374 ਯੋਗਤਾ: ਇਨ੍ਹਾਂ ਅਹੁਦਿਆਂ ਲਈ 10ਵੀਂ ਪਾਸ ਤੇ ਆਈਟੀਆਈ ਵਾਲੇ ਬਿਨੈ ਕਰ ਸਕਦੇ ਹਨ। ਉਮਰ ਦੀ ਸੀਮਾ: ਘੱਟੋ ਘੱਟ 15 ਅਤੇ ਜ਼ਿਆਦਾ ਤੋਂ ਜ਼ਿਆਦਾ 22 ਸਾਲ ਤੈਅ ਕੀਤੀ ਗਈ ਹੈ। ਉਮੀਦਵਾਰਾਂ ਦੀ ਚੋਣ 10ਵੀਂ ‘ਚ ਹਾਸਲ ਕੀਤੇ ਅੰਕਾਂ ਦੇ ਆਧਾਰ ‘ਤੇ ਕੀਤਾ ਜਾਵੇਾਗ। ਦੱਸ ਦਈਏ ਕਿ ਬਿਨੈ ਦੀ ਫੀਸ 100 ਰੁਪਏ ਹੈ। ਇਸ ਤੋਂ ਇਲਾਵਾ ਇੱਛੁਕ ਉਮੀਦਵਾਰ ਆਫੀਸ਼ੀਅਲ ਸਾਈਟ ‘ਤੇ ਜਾ ਕੇ ਵੀ ਅਪਲਾਈ ਕਰ ਸਕਦੇ ਹਨ।

ਟਾਪ ਹੈਡਲਾਈਨ

Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Big News: ਸਿਆਸੀ ਜਗਤ 'ਚ ਵੱਡੀ ਹਲਚਲ, ਮੋਦੀ ਸਰਕਾਰ ਵਿੱਚ ਹੋਵੇਗਾ ਫੇਰਬਦਲ? ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ; ਰਾਸ਼ਟਰਪਤੀ ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਵੱਡੀ ਹਲਚਲ, ਮੋਦੀ ਸਰਕਾਰ ਵਿੱਚ ਹੋਵੇਗਾ ਫੇਰਬਦਲ? ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ; ਰਾਸ਼ਟਰਪਤੀ ਨੇ ਕੀਤਾ ਸਵੀਕਾਰ...
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget