ਪੜਚੋਲ ਕਰੋ

14,000 ਪੋਸਟਾਂ ਲਈ ਖੁੱਲ੍ਹੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ: ਰੇਲਵੇ ਵਿਭਾਗ ਜਲਦ 14 ਹਜ਼ਾਰ ਜੂਨੀਅਰ ਇੰਜਨੀਅਰਾਂ (ਜੇਈ) ਦੀ ਭਰਤੀ ਕਰੇਗਾ। ਇਨ੍ਹਾਂ ਵਿੱਚ ਜ਼ਿਆਦਾਤਰ ਅਹੁਦੇ ਸੁਰੱਖਿਅਤ ਨਾਲ ਸਬੰਧਤ ਹੋਣਗੇ। ਰੇਲਵੇ ਸਾਰੀਆਂ ਸਟ੍ਰੀਮਜ਼ ਦੇ ਡਿਪਲੋਮਾ ਹੋਲਡਰਾਂ ਨੂੰ ਨੌਕਰੀਆਂ ਦੇ ਮੌਕੇ ਦਏਗਾ। ਇਸ ਸਬੰਧੀ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਏਗਾ। ਦੋ ਤੋਂ 31 ਜਨਵਰੀ ਤਕ ਅਰਜ਼ੀਆਂ ਮੰਗਵਾਈਆਂ ਜਾਣਗੀਆਂ। ਘੱਟੋ-ਘੱਟ ਯੋਗਤਾ ਤੇ ਦਾਖ਼ਲਾ ਫੀਸ ਜੇਈ ਦੇ ਅਹੁਦੇ ਲਈ ਘੱਟੋ-ਘੱਟ ਡਿਪਲੋਮਾ ਦੀ ਪੜ੍ਹਾਈ ਜ਼ਰੂਰੀ ਹੈ ਪਰ ਬੀਟੈਕ ਪਾਸ ਵੀ ਅਰਜ਼ੀਆਂ ਦੇ ਸਕਦੇ ਹਨ। ਜਨਰਲ ਵਰਗ ਦੇ ਬਿਨੈਕਾਰਾਂ ਲਈ ਅਰਜ਼ੀ ਦੀ ਫੀਸ 500 ਰੁਪਏ ਰੱਖੀ ਗਈ ਹੈ, ਜਿਸ ਵਿਚੋਂ 400 ਰੁਪਏ ਪ੍ਰੀਖਿਆ ਵਿੱਚ ਸ਼ਾਮਲ ਹੋਣ ’ਤੇ ਵਾਪਸ ਕਰ ਦਿੱਤੇ ਜਾਣਗੇ। ਐਸਸੀ/ਐਸਟੀ, ਮਹਿਲਾਵਾਂ ਤੇ ਸਰੀਰਕ ਤੌਰ ’ਤੇ ਅਪਾਹਜ ਤੋਂ ਇਲਾਵਾ ਸਾਬਕਾ ਸੈਨਿਕਾਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਅਰਜ਼ੀਆਂ ਦੀ ਫੀਸ 250 ਰੁਪਏ ਹੈ। ਇਨ੍ਹਾਂ ਬਿਨੈਕਾਰਾਂ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਉੱਤੇ ਫੀਸ ਦੀ ਪੂਰੀ ਰਕਮ ਵਾਪਸ ਕੀਤੀ ਜਾਏਗੀ। ਅਗਲੇ ਸਾਲ ਮਾਰਚ ’ਚ ਹੋਏਗਾ ਇਮਤਿਹਾਨ ਅਧਿਕਾਰੀਆਂ ਮੁਤਾਬਕ ਅਰਜ਼ੀਆਂ ਦੀ ਜਾਂਚ ਪੂਰੀ ਹੋਣ ਬਾਅਦ ਅਗਲੇ ਸਾਲ ਮਾਰਚ ਮਹੀਨੇ ਵਿੱਚ ਜੇਈ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਏਗੀ।

ਟਾਪ ਹੈਡਲਾਈਨ

CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget