ਪੜਚੋਲ ਕਰੋ

ਰੇਲਵੇ 'ਚ 1.50 ਲੱਖ ਤੋਂ ਵੱਧ ਨੌਕਰੀਆਂ, ਜਲਦ ਆਏਗਾ ਨੋਟੀਫਿਕੇਸ਼ਨ

ਚੰਡੀਗੜ੍ਹ: ਰੇਲਵੇ ਭਰਤੀ ਬੋਰਡ ਦੇਸ਼ ਦੇ ਨੌਜਵਾਨਾਂ ਨੂੰ ਜਲਦ ਨੌਕਰੀਆਂ ਦਾ ਤੋਹਫਾ ਦੇਣ ਵਾਲਾ ਹੈ। ਇਸ ਲਈ ਜਲਦ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਏਗਾ। ਦੇਸ਼ ਦੇ ਸਾਰੇ 21 ਰੇਲਵੇ ਬੋਰਡ ਦੇਸ਼ ਭਰ ਵਿੱਚ ਕਰੀਬ ਡੇਢ ਲੱਖ ਆਸਾਮੀਆਂ ਭਰਨਗੇ। ਰੇਲਵੇ ਬੋਰਡ ਵੱਲੋਂ ਇਨ੍ਹਾਂ ਆਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਦਰਅਸਲ ਚੋਣ ਸਾਲ ਹੋਣ ਕਰਕੇ ਸਰਕਾਰ ਲੋਕਾਂ ਨੂੰ ਲੁਭਾਉਣ ਦਾ ਹਰ ਸੰਭਵ ਯਤਨ ਕਰ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਰੇਲਵੇ ਬੋਰਡ ਦੇ ਪ੍ਰਧਾਨ ਨੇ ਸਾਰੇ ਬੋਰਡਾਂ ਨੂੰ ਚਿੱਠੀ ਭੇਜ ਕੇ 14 ਫਰਵਰੀ, 2019 ਤਕ ਆਸਾਮੀਆਂ ਉਪਲੱਬਧ ਕਰਵਾਉਣ ਦੀ ਨਿਰਦੇਸ਼ ਦਿੱਤਾ ਹੈ ਤਾਂ ਕਿ ਸਮੇਂ ’ਤੇ ਚੋਣ ਪ੍ਰਕਿਰਿਆ ਨੂੰ ਆਰੰਭ ਕੀਤਾ ਜਾ ਸਕੇ। ਦੱਸਿਆ ਜਾਂਦਾ ਹੈ ਕਿ ਕਮਿਸ਼ਨ ਦੇ ਪ੍ਰਧਾਨ ਦੇ ਨਿਰਦੇਸ਼ਾਂ ਮੁਤਾਬਕ ਨਵੇਂ ਰਾਖਵੇਂਕਰਨ ਨਿਯਮਾਂ ਤਹਿਤ ਆਸਾਮੀਆਂ ਮੰਗੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਵਾਰ ਰੇਲਵੇ ਭਰਤੀ ਬੋਰਡ ਨਾਨ-ਗ੍ਰੈਜੂਏਟ ਟੈਕਨੀਕਲ, ਨਾਨ-ਟੈਕਨੀਕਲ ਅੰਡਰ ਗ੍ਰੈਜੂਏਟ, ਪੈਰਾ ਮੈਡੀਕਲ ਤੇ ਲੈਵਲ ਵਨ ਕੈਟੇਗਰੀ ਦੀ ਭਰਤੀ ਦੀ ਤਿਆਰੀ ਪਹਿਲ ਦੇ ਆਧਾਰ ’ਤੇ ਕੀਤੀ ਜਾਏਗੀ। ਇਸ ਦੇ ਨਾਲ ਵੱਡੇ ਪੱਧਰ ’ਤੇ ਆਸਾਮੀਆਂ ਆਉਣ ਦੀ ਉਮੀਦ ਹੈ ਜਿਸ ਨਾਲ ਨੌਜਵਾਨ ਕਾਫੀ ਉਤਸ਼ਾਹਿਤ ਹਨ।

ਟਾਪ ਹੈਡਲਾਈਨ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget