ਪੜਚੋਲ ਕਰੋ

ਰੇਲਵੇ ਨੇ ਰੱਦ ਕੀਤੀਆਂ 981 ਟ੍ਰੇਨਾਂ, ਅੰਮ੍ਰਿਤਸਰ ਤੋਂ ਕਟਿਹਾਰ ਟ੍ਰੇਨ ਵੀ ਰੱਦ, ਰੇਲ ਦਾ ਸਫਰ ਕਰਨ ਵਾਲੇ ਜ਼ਰੂਰ ਦੇਖੋ ਲਿਸਟ

ਬਿਹਾਰ ‘ਚ ਅੱਜ (ਐਤਵਾਰ) ਨੂੰ ਅਜਿਹੀਆਂ ਹੀ 20 ਟ੍ਰੇਨਾਂ ਨੂੰ ਰੇਲਵੇ ਨੇ ਰੱਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਰੇਲਵੇ (Indian Railway) ਨੇ 9 ਜਨਵਰੀ 2022 ਨੂੰ ਦੇਸ਼ ‘ਚ 981 ਟ੍ਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ

ਨਵੀਂ ਦਿੱਲੀ: ਠੰਢ, ਕੋਹਰਾ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਟ੍ਰੇਨਾਂ ਕੈਂਸਲ ਹੁੰਦੀਆਂ ਰਹੀਆਂ ਹਨ। ਇੱਥੋਂ ਤੱਕ ਕਿ ਟ੍ਰੇਨਾਂ ਦੇ ਰੂਟ ਤੱਕ ਵੀ ਬਦਲ ਜਾਂਦੇ ਹਨ। ਬਿਹਾਰ ‘ਚ ਅੱਜ (ਐਤਵਾਰ) ਨੂੰ ਅਜਿਹੀਆਂ ਹੀ 20 ਟ੍ਰੇਨਾਂ ਨੂੰ ਰੇਲਵੇ ਨੇ ਰੱਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਰੇਲਵੇ (Indian Railway) ਨੇ 9 ਜਨਵਰੀ 2022 ਨੂੰ ਦੇਸ਼ ‘ਚ 981 ਟ੍ਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ ਜਦਕਿ 28 ਟ੍ਰੇਨਾਂ ਨੂੰ ਅਸਥਾਈ ਤੌਰ ‘ਤੇ ਰੱਦ ਕੀਤਾ ਗਿਆ ਹੈ। ਉੱਥੇ ਹੀ ਕੁਝ ਗੱਡੀਆਂ ਦੇ ਰੂਟ ‘ਚ ਬਦਲਾਅ ਕੀਤਾ ਗਿਆ ਹੈ। ਇਸ ‘ਚ ਬਿਹਾਰ ਦੀਆਂ ਕਈ ਟ੍ਰੇਨਾਂ ਸ਼ਾਮਲ ਹਨ।

ਇੰਝ ਚੈੱਕ ਕਰ ਸਕਦੇ ਹੋ ਆਪਣੀ ਟ੍ਰੇਨ
ਦੱਸ ਦਈਏ ਕਿ ਰੇਲਵੇ ਦੀ ਆਫੀਸ਼ੀਅਲ ਵੈੱਬਸਾਈਟ (enquiry.indianrail.gov.in) ਜ਼ਰੀਏ ਵੀ ਕੈਂਸਲ ਹੋਈਆਂ ਟ੍ਰੇਨਾਂ ਦੀ ਲਿਸਟ ਚੈੱਕ ਕਰ ਸਕਦੇ ਹੋ। ਕੈਂਸਲ ਹੋਈਆਂ ਟ੍ਰੇਨਾਂ ਬਾਰੇ ਰੇਲਵੇ ਦੇ ਨੰਬਰ ‘ਤੇ ਕਾਲ ਕਰਕੇ ਜਾਣ ਸਕਦੇ ਹੋ। ਹੇਠਾਂ ਦੇਖ ਲਓ ਅੱਜ ਕੈਂਸਲ ਹੋਈਆਂ ਟ੍ਰੇਨਾਂ ਦੀ ਪੂਰੀ ਲਿਸਟ-

ਇਹ ਟ੍ਰੇਨਾਂ ਅੱਜ ਪੂਰੀ ਤਰ੍ਹਾਂ ਰੱਦ
03427- ਜਮਾਲਪੁਰ- ਕਿਊਲ ਪੈਸੇਂਜਰ ਸਪੈਸ਼ਲ ਤੇ 03428 ਕਿਊਲ-ਜਮਾਲਪੁਰ ਪੈਸੇਂਜਰ
05245- ਸੋਨਪੁਰ-ਛਪਰਾ ਮੇਮੂ ਪੈਸੇਂਜਰ ਸਪੈਸ਼ਲ ਤੇ 05246 ਛਪਰਾ-ਸੋਨਪੁਰ ਮੇਮੂ ਪੈਸੇਂਜਰ
05263- ਕਟਹਾਰ-ਸਮੱਸਤੀਪੁਰ ਮੇਮੂ ਸਪੈਸ਼ਲ ਟ੍ਰੇਨ ਰੱਦ ਰਹੇਗੀ
054407-ਰਾਮਪੁਰਹਾਟ-ਗਿਆ ਪੈਸੇਂਜਰ ਸਪੈਸ਼ਲ ਟ੍ਰੇਨ
05449- ਨਰਕਟਿਆਗੰਜ-ਗੋਰਖਪੁਰ ਐਕਸਪ੍ਰੈੱਸ ਤੇ

05450 ਗੋਰਖਪੁਰ-ਨਟਕਟਿਆਗੰਜ ਸਪੈਸ਼ਲ

05717- ਮਾਲਦਾ ਕੋਰਟ-ਕਟਿਹਾਰ ਜੰਕਸ਼ਨ ਪੈਸੇਂਜਰ ਸਪੈਸ਼ਲ ਅਤੇ 05718 ਕਟਿਹਾਰ ਜੰਕਸ਼ਨ-ਮਾਲਦਾ ਕੋਰਟ ਰੱਦ ਰਹੇਗੀ।

14005- ਲਿੱਛਵੀ ਐਕਸਪ੍ਰੈੱਸ-ਸੀਤਾਮੜ੍ਹੀ ਤੋਂ ਆਨੰਦ ਵਿਹਾਰ ਅਤੇ 14006 ਆਨੰਦ ਵਿਹਾਰ ਤੋਂ ਸੀਤਾਮੜੀ

15053- ਛਪਰਾ-ਲਖਨਊ ਅੇਕਸਪ੍ਰੈੱਸ ਅਤੇ 15054-ਲਖਨਊ -ਛਪਰਾ ਐਕਸਪ੍ਰੈੱਸ ਰੱਦ ਰਹੇਗੀ।
15083- ਛਪਰਾ-ਫਰੂਖਾਬਾਦ ਐਕਸਪ੍ਰੈੱਸ ਸਪੈਸ਼ਲ ਅਤੇ
15084-ਫਰੂਖਾਬਾਦ-ਛਪਰਾ ਐਕਸਪ੍ਰੈੱਸ ਸਪੈਸ਼ਲ

15111- ਛਪਰਾ-ਵਾਰਾਣਸੀ ਸਿਟੀ ਤੇ 15112-ਵਾਰਾਣਸੀ ਸਿਟੀ-ਛਪਰਾ ਟ੍ਰੇਨ ਰੱਦ ਰਹੇਗੀ

15159-ਛਪਰਾ-ਦੁਰਗ (ਛਪਰਾ ਤੋਂ ਦੁਰਗ ਤੱਕ ਚੱਲਣ ਵਾਲੀ) ਅੱਜ ਰੱਦ ਰਹੇਗੀ।
15707- ਕਟਿਹਾਰ ਤੋਂ ਅੰਮ੍ਰਿਤਸਰ ਤੇ 15708 ਅੰਮ੍ਰਿਤਸਰ ਤੋਂ ਕਟਿਹਾਰ ਤੱਕ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget