ਪੜਚੋਲ ਕਰੋ

ਕੇਂਦਰ ਸਰਕਾਰ ਵੱਲ਼ੋਂ ਸਿੱਖਾਂ ਲਈ ਖਾਸ ਤੋਹਫਾ

ਨਵੀਂ ਦਿੱਲੀ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਰੇਲਵੇ ਸਿੱਖ ਸ਼ਰਧਾਲੂਆਂ ਨੂੰ ਖਾਸ ਤੋਹਫਾ ਦੇਣ ਜਾ ਰਹੀ ਹੈ। ਸਿੱਖਾਂ ਦੇ ਪੰਜ ਪਵਿੱਤਰ ਥਾਵਾਂ ਯਾਨੀ ਪੰਜ ਤਖ਼ਤਾਂ ਦੇ ਦਰਸ਼ਨ ਇੱਕ ਹੀ ਯਾਤਰਾ ‘ਚ ਕਰਵਾਉਣ ਲਈ ਰੇਲਵੇ ਜਲਦੀ ਹੀ ਸਪੈਸ਼ਲ ਟ੍ਰੇਨ ਚਲਾਉਣ ਦੀ ਪਲਾਨਿੰਗ ਕਰ ਰਹੀ ਹੈ। ਇਸ ਯੋਜਨਾ ਦਾ ਸਾਰਾ ਕੰਮ ਮੁਕੰਮਲ ਹੋ ਚੁੱਕਿਆ ਹੈ। ਭਾਰਤੀ ਰੇਲ ਸਿੱਖਾਂ ਲਈ ਚੱਲਣ ਵਾਲੀ ਇਸ ਟ੍ਰੇਨ ਨੂੰ ‘ਪੰਜ ਤਖ਼ਤ ਐਕਸਪ੍ਰੈਸ’ ਦੇ ਨਾਂ ਨਾਲ ਚਲਾਉਣ ਵਾਲੀ ਹੈ ਜੋ ਦਿੱਲੀ ਤੋਂ ਸ਼ੁਰੂ ਹੋਵੇਗੀ ਤੇ ਇਸ ‘ਚ ਸੰਗਤਾਂ 10 ਦਿਨਾਂ ਤੇ 9 ਰਾਤਾਂ ਦਾ ਸਫਰ ਕਰ ਵਾਪਸ ਦਿੱਲੀ ਆਉਣਗੇ। ਇਸ ਸਫਰ ਦੌਰਾਨ ਯਾਤਰੀਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਖੁਦ ਰੇਲਵੇ ਵੱਲੋਂ ਹੀ ਕੀਤਾ ਜਾਵੇਗਾ। ਜੇਕਰ ਇਸ ਦੇ ਰੂਟ ਦੀ ਗੱਲ ਕਰੀਏ ਤਾਂ ਟ੍ਰੇਨ ਦਿੱਲੀ ਦੇ ਸਫਦਰ ਜੰਗ ਤੋਂ ਸ਼ੁਰੂ ਹੋ ਕੇ ਸਭ ਤੋਂ ਪਹਿਲਾਂ ਨਾਂਦੇੜ ਦੇ ਹਜ਼ੂਰ ਸਾਹਿਬ ਦੇ ਦਰਸ਼ਨ ਕਰਾਵੇਗੀ। ਇੱਥੇ ਇੱਕ ਦਿਨ ਤੇ ਇੱਕ ਰਾਤ ਰੁਕਣ ਤੋਂ ਬਾਅਦ ਅਗਲੇ ਦਿਨ ਟ੍ਰੇਨ ਪਟਨਾ ਸਾਹਿਬ ਪਹੁੰਚੇਗੀ। ਰੇਲ ਦਾ ਅਗਲਾ ਸਟੇਸ਼ਨ ਹੋਵੇਗਾ ਆਨੰਦਪੁਰ ਸਾਹਿਬ, ਜਿੱਥੇ ਦਰਸ਼ਨਾਂ ਤੋਂ ਬਾਅਦ ਯਾਤਰੀ ਜਾਣਗੇ ਅੰਮ੍ਰਿਤਸਾਰ ਸਾਹਿਬ ਤੇ ਉਨ੍ਹਾਂ ਨੂੰ ਆਖਰ ‘ਚ ਦਰਸ਼ਨ ਹੋਣਗੇ ਦਮਦਮਾ ਸਾਹਿਬ ਦੇ। ਕੇਂਦਰ ਸਰਕਾਰ ਵੱਲ਼ੋਂ ਸਿੱਖਾਂ ਲਈ ਖਾਸ ਤੋਹਫਾ ਰੇਲ ਆਪਣਾ ਪਹਿਲਾ ਟ੍ਰਿਪ 14 ਜਨਵਰੀ ਤੋਂ ਸ਼ੁਰੂ ਕਰ ਰਹੀ ਹੈ, ਜਿਸ ’ਚ ਕੋਈ ਜਨਰਲ ਡੱਬਾ ਨਹੀਂ ਹੋਵੇਗਾ ਤੇ ਸਾਰੇ ਕੋਚ ਥਰਡ ਏਸੀ ਹੋਣਗੇ। ਹਰ ਟ੍ਰਿਪ ‘ਚ 800 ਯਾਰਤੀ ਸਫਰ ਕਰ ਸਕਦੇ ਹਨ ਜਿਸ ‘ਚ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਤੋਂ ਬਾਅਦ 15,750 ਰੁਪਏ ਇੱਕ ਯਾਰਤੀ ਦੇ ਪੇਕੇਜ ਦੇ ਹੋਣਗੇ। ਹਾਲ ਹੀ ‘ਚ ਰੇਲਵੇ ਨੇ ਭਗਵਾਨ ਰਾਮ ਨਾਲ ਜੁੜੀਆਂ ਥਾਂਵਾਂ ਦੇ ਦਰਸ਼ਨਾਂ ਲਈ ਸਪੈਸ਼ਲ ਟ੍ਰੇਨ ਸ਼ੁਰੂ ਕੀਤੀ ਹੈ ਜਿਸ ਤੋਂ ਬਾਅਦ ਸਿੱਖਾਂ ਨੇ ਵੀ ਇੱਕ ਅਜਿਹੀ ਹੀ ਖਾਸ ਰੇਲ ਦੀ ਮੰਗ ਕੀਤੀ ਸੀ ਜੋ ਉਨ੍ਹਾਂ ਨੂੰ ਪੰਜ ਤਖ਼ਤਾਂ ਦੇ ਦਰਸ਼ਨ ਕਰਵਾ ਸਕੇ। ਸਿੱਖਾਂ ਦੀ ਮੰਗ ਨੂੰ ਰੇਲਵੇ ਨੇ ਸਰਕਾਰ ਦਾ ਤਾਜ਼ਾ ਰੁਖ ਦੇਖਦੇ ਹੋਏ ਤੁਰੰਤ ਮੰਨ ਲਿਆ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget