ਪੜਚੋਲ ਕਰੋ

Weather Update: ਦਿੱਲੀ-NCR ਵਿੱਚ ਮੌਸਮ ਦਾ ਦੋਹਰਾ ਹਮਲਾ, ਮੀਂਹ ਤੋਂ ਬਾਅਦ ਹੋਰ ਵਧੀ ਠੰਡ

Rain in Delhi-NCR: ਸੀਤ ਲਹਿਰ ਤੋਂ ਪ੍ਰੇਸ਼ਾਨ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਬੁੱਧਵਾਰ ਰਾਤ ਨੂੰ ਦੋਹਰੇ ਮੌਸਮ ਦੇ ਹਮਲੇ ਦਾ ਸਾਹਮਣਾ ਕਰਨਾ ਪਿਆ। ਦੇਰ ਰਾਤ ਪਏ ਮੀਂਹ ਤੋਂ ਬਾਅਦ ਤੇਜ਼ ਹਵਾਵਾਂ ਦੇ ਨਾਲ ਕੜਾਕੇ ਦੀ ਠੰਡ ਹੋਰ ਵਧ ਗਈ।

Rain in Delhi-NCR: ਸੀਤ ਲਹਿਰ ਤੋਂ ਪ੍ਰੇਸ਼ਾਨ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਬੁੱਧਵਾਰ ਰਾਤ ਨੂੰ ਦੋਹਰੇ ਮੌਸਮ ਦੇ ਹਮਲੇ ਦਾ ਸਾਹਮਣਾ ਕਰਨਾ ਪਿਆ। ਦੇਰ ਰਾਤ ਪਏ ਮੀਂਹ ਤੋਂ ਬਾਅਦ ਤੇਜ਼ ਹਵਾਵਾਂ ਦੇ ਨਾਲ ਕੜਾਕੇ ਦੀ ਠੰਡ ਹੋਰ ਵਧ ਗਈ। ਦਿੱਲੀ ਤੋਂ ਇਲਾਵਾ ਐਨਸੀਆਰ ਦੇ ਕੁਝ ਸ਼ਹਿਰਾਂ ਵਿੱਚ ਰਾਤ ਕਰੀਬ 12 ਵਜੇ ਮੀਂਹ ਪਿਆ। ਮੀਂਹ ਤੇ ਤੇਜ਼ ਹਵਾਵਾਂ ਕਾਰਨ ਠੰਢ ਹੋਰ ਵਧ ਗਈ।

ਮੌਸਮ ਵਿਭਾਗ ਨੇ ਕਰਨਾਲ, ਪਾਣੀਪਤ, ਦੇਵਬੰਦ, ਨਜੀਬਾਬਾਦ, ਸ਼ਾਮਲੀ, ਮੁਜ਼ੱਫਰਨਗਰ, ਕੰਧਾਲਾ, ਬਿਜਨੌਰ, ਖਤੌਲੀ, ਸਕੋਟੀ ਟਾਂਡਾ, ਹਸਤੀਨਾਪੁਰ, ਚਾਂਦਪੁਰ, ਦੌਰਾਲਾ, ਮੇਰਠ 'ਚ ਅਗਲੇ ਦੋ ਦਿਨਾਂ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਸੀ। ਪਿਛਲੇ 2 ਦਿਨਾਂ 'ਚ ਲੋਕਾਂ ਨੂੰ ਨਿਸ਼ਚਿਤ ਤੌਰ 'ਤੇ ਕੁਝ ਰਾਹਤ ਮਿਲੀ ਸੀ ਅਤੇ ਦਿੱਲੀ ਐਨਸੀਆਰ ਦਾ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵੱਧ ਗਿਆ ਸੀ। ਪਰ ਮੀਂਹ ਤੋਂ ਬਾਅਦ ਇੱਕ ਵਾਰ ਫਿਰ ਘੱਟੋ-ਘੱਟ ਤਾਪਮਾਨ ਡਿੱਗ ਸਕਦਾ ਹੈ। ਮੀਂਹ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ।

ਮੀਂਹ ਤੋਂ ਬਾਅਦ ਪਾਰਾ ਕਿੰਨਾ ਡਿੱਗਿਆ

ਬਾਰਸ਼ ਤੋਂ ਪਹਿਲਾਂ, ਦਿੱਲੀ ਐਨਸੀਆਰ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਨੂੰ 18 ਤੋਂ 20 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਸੀ। ਬਾਰਸ਼ ਤੋਂ ਬਾਅਦ ਇਸ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਰਾਤ 12 ਤੋਂ 1 ਵਜੇ ਦੇ ਦਰਮਿਆਨ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਵਾ ਦੀ ਰਫ਼ਤਾਰ 13-15 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

ਕੀ ਵੀਰਵਾਰ ਨੂੰ ਇਸ ਤਰ੍ਹਾਂ ਰਹੇਗਾ ਤਾਪਮਾਨ?

ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਵੀਰਵਾਰ ਸਵੇਰ ਤੱਕ ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। 14 ਤੋਂ 16 ਜਨਵਰੀ ਦੌਰਾਨ ਘੱਟੋ-ਘੱਟ ਤਾਪਮਾਨ 3-5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਅਗਲੇ 3 ਦਿਨਾਂ ਦੌਰਾਨ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

ਇਨ੍ਹਾਂ ਰਾਜਾਂ ਵਿੱਚ ਕੜਾਕੇ ਦੀ ਠੰਢ ਜਾਰੀ ਰਹੇਗੀ

ਮੌਸਮ ਵਿਭਾਗ ਨੇ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਬਿਹਾਰ ਵਿੱਚ 11-13 ਜਨਵਰੀ, 2023 ਨੂੰ ਠੰਢ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। 15 ਅਤੇ 16 ਜਨਵਰੀ, 2023 ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget