ਪੜਚੋਲ ਕਰੋ

Weather Report: ਕਿਤੇ ਬਾਰਸ਼ ਤੇ ਕਿਤਾ ਬਰਫਬਾਰੀ, ਪ੍ਰਦੂਸ਼ਣ ਤੋਂ ਰਾਹਤ ਤੇ ਹੁਣ ਠੰਢ ਦੀ ਬਾਰੀ

ਐਤਵਾਰ ਨੂੰ ਪਹਾੜੀ ਸੂਬਿਆਂ ਦੀ ਉੱਚਾਈ ਵਾਲੇ ਖੇਤਰਾਂ ਵਿੱਚ ਬਰਫਬਾਰੀ ਹੋਈ, ਜਦਕਿ ਹੇਠਲੇ ਇਲਾਕਿਆਂ ਵਿੱਚ ਮੀਂਹ ਪਿਆ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਸਮੇਤ ਕੁਝ ਮੈਦਾਨੀ ਇਲਾਕਿਆਂ ਵਿਚ ਹਲਕੀ ਬਾਰਸ਼ ਹੋਈ।

ਨਵੀਂ ਦਿੱਲੀ: ਐਤਵਾਰ ਨੂੰ ਪਹਾੜੀ ਸੂਬਿਆਂ ਦੇ ਉੱਚਾਈ ਵਾਲੀਆਂ ਥਾਂਵਾਂ ‘ਤੇ ਬਰਫਬਾਰੀ ਹੋਈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਪਿਆ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਸਮੇਤ ਕੁਝ ਮੈਦਾਨੀ ਇਲਾਕਿਆਂ ਵਿਚ ਹਲਕੀ ਬਾਰਸ਼ ਹੋਈ। ਮੌਸਮ ਵਿੱਚ ਹੋਏ ਇਸ ਤਬਦੀਲੀ ਕਾਰਨ ਲੋਕਾਂ ਨੂੰ ਸਰਦੀਆਂ ਦੀ ਦਸਤਕ ਮਹਿਸੂਸ ਹੋਈ ਹੈ। ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਸ਼: ਰਾਸ਼ਟਰੀ ਰਾਜਧਾਨੀ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਐਤਵਾਰ ਨੂੰ ਹਲਕੀ ਬਾਰਸ਼ ਹੋਈ। ਭਾਰਤੀ ਮੌਸਮ ਵਿਭਾਗ ਮੁਤਾਬਕ, ਤਾਜ਼ਾ ਪੱਛਮੀ ਗੜਬੜ ਕਾਰਨ ਬਾਰਿਸ਼ ਹੋਈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾ ਦੀ ਤੇਜ਼ ਰਫਤਾਰ ਕਾਰਨ ਪ੍ਰਦੂਸ਼ਣ ਕਾਰਕ ਤੱਤ ਘਟ ਗਏ। ਉਨ੍ਹਾਂ ਨੇ ਕਿਹਾ ਕਿ ਹਵਾ ਦੀ ਵੱਧ ਤੋਂ ਵੱਧ ਰਫਤਾਰ 25 ਕਿਲੋਮੀਟਰ ਪ੍ਰਤੀ ਘੰਟਾ ਸੀ। ਸਫਦਰਜੰਗ ਆਬਜ਼ਰਵੇਟਰੀ ਵਿੱਚ 0.4 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਪਾਲਮ ਵਿਚ 1.8 ਮਿਲੀਮੀਟਰ, ਲੋਧੀ ਰੋਡ ਵਿਚ 0.3 ਮਿਲੀਮੀਟਰ, ਰਿਜ ਵਿਚ 1.2 ਮਿਲੀਮੀਟਰ, ਜਾਫਰਪੁਰ ਵਿਚ ਇੱਕ ਮਿਲੀਮੀਟਰ, ਨਜਫਗੜ੍ਹ ਵਿਚ ਇੱਕ ਮਿਲੀਮੀਟਰ ਅਤੇ ਪੂਸਾ ਵਿਚ 2.5 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕਦਾ ਹੈ। ਪਹਾੜਾਂ 'ਤੇ ਮੀਂਹ, ਉੱਚਾਈ ਵਾਲੇ ਖੇਤਰਾਂ ਵਿੱਚ ਬਰਫਬਾਰੀ: ਐਤਵਾਰ ਨੂੰ ਮੌਸਮ ਦੇ ਬਦਲਾਅ ਨਾਲ ਪਹਾੜਾਂ ਵਿੱਚ ਬਾਰਸ਼ ਅਤੇ ਬਰਫਬਾਰੀ ਹੋਈ, ਜਿਸ ਨੇ ਇੱਥੇ ਠੰਢੀਆਂ ਹਵਾਵਾਂ ਦੇ ਪ੍ਰਭਾਵ ਨੂੰ ਤੇਜ਼ ਕਰ ਦਿੱਤਾ। ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਨੀਵੇਂ ਇਲਾਕਿਆਂ ਵਿੱਚ ਐਤਵਾਰ ਨੂੰ ਪਏ ਮੀਂਹ ਨੇ ਪਹਾੜਾਂ ਵਿੱਚ ਠੰਢ ਵਧਾ ਦਿੱਤੀ। ਜਦੋਂਕਿ ਹਰਿਆਣਾ ਦੇ ਹਿਸਾਰ ਵਿੱਚ ਮੌਸਮ ਵਿੱਚ ਤਬਦੀਲੀ ਆਈ, ਸ਼ਹਿਰ ਵਿੱਚ ਐਤਵਾਰ ਸ਼ਾਮ ਨੂੰ ਬਾਰਸ਼ ਦੇ ਨਾਲ ਮੀਂਹ ਪਿਆ। ਮੌਸਮ ਵਿਚ ਤਬਦੀਲੀ ਆਉਣ ਤੋਂ ਬਾਅਦ ਹੁਣ ਸਰਦੀਆਂ ਨੇ ਮੈਦਾਨੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। bihar Deputy Cm: ਮੁੜ ਸੱਤਾ ਸੰਭਾਲਣ ਨੂੰ ਤਿਆਰ ਨਿਤੀਸ਼ ਕੁਮਾਰ, ਡਿਪਟੀ ਸੀਐਮ ਲਈ ਇਹ ਨਾਂ ਨੇ ਅਹਿਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget