ਪੜਚੋਲ ਕਰੋ

Weather Report: ਪੰਜਾਬ ਤੇ ਦਿੱਲੀ 'ਚ ਮੀਂਹ, ਹਿਮਾਚਲ 'ਚ ਹੋਏਗੀ ਬਰਫਬਾਰੀ, ਜਾਣੋ ਮੌਸਮ ਦਾ ਹਾਲ

ਉੱਤਰ ਭਾਰਤ 'ਚ ਠੰਢ ਦਾ ਆਗਾਜ਼ ਹੋ ਚੁੱਕਾ ਹੈ ਤੇ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਹੌਲੀ-ਹੌਲੀ ਠੰਢ ਵਧੇਗੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਕੁਝ ਇਲਾਕਿਆਂ 'ਚ ਬਾਰਸ਼, ਗੜ੍ਹੇਮਾਰੀ ਤੇ ਬਰਫਬਾਰੀ ਦੇਖੀ ਜਾ ਸਕਦੀ ਹੈ।

ਨਵੀਂ ਦਿੱਲੀ: ਉੱਤਰ ਭਾਰਤ 'ਚ ਠੰਢ ਦਾ ਆਗਾਜ਼ ਹੋ ਚੁੱਕਾ ਹੈ ਤੇ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਹੌਲੀ-ਹੌਲੀ ਠੰਢ ਵਧੇਗੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਦੇਸ਼ ਦੇ ਕੁਝ ਇਲਾਕਿਆਂ 'ਚ ਬਾਰਸ਼, ਗੜ੍ਹੇਮਾਰੀ ਤੇ ਬਰਫਬਾਰੀ ਦੇਖੀ ਜਾ ਸਕਦੀ ਹੈ। ਇਹ ਵੀ ਦੱਸਿਆ ਗਿਆ ਹੈ ਕੁਝ ਇਲਾਕਿਆਂ 'ਚ ਅਸਮਾਨੀ ਬਿਜਲੀ ਡਿੱਗ ਸਕਦੀ ਹੈ। 11 ਦਸੰਬਰ ਤੇ 12 ਦਸੰਬਰ ਨੂੰ ਜੰਮੂ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਕੁਝ ਥਾਵਾਂ ਤੇ ਬਿਜਲੀ ਦੀਆਂ ਗਰਜਾਂ ਦੇ ਨਾਲ ਮੀਂਹ ਦੀ ਸੰਭਾਵਨਾ ਹੈ। 11 ਦਸੰਬਰ ਤੋਂ ਦਿੱਲੀ 'ਚ ਹਲਕੀ ਬਾਰਸ਼ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਅਨੁਸਾਰ, 11 ਤੇ 12 ਦਸੰਬਰ ਨੂੰ ਜੰਮੂ ਤੇ ਪੰਜਾਬ ਦੇ ਕਈ ਹਿੱਸਿਆਂ 'ਚ ਬਾਰਸ਼ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਕਈ ਥਾਂ ਗੜੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ 12 ਦਸੰਬਰ ਨੂੰ ਦਿੱਲੀ 'ਚ ਹਲਕੀ ਬਾਰਸ਼ ਹੋ ਸਕਦੀ ਹੈ ਤੇ ਨਾਲ ਹੀ ਗੜੇਮਾਰੀ ਹੋਣ ਦਾ ਵੀ ਅਨੁਮਾਨ ਹੈ। ਜੰਮੂ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਦਸੰਬਰ ਮਹੀਨੇ ਭਾਰੀ ਬਾਰਸ਼ ਤੇ ਬਰਫਬਾਰੀ ਹੋਣ ਦੀ ਵੀ ਉਮੀਦ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। 13-14 ਦਸੰਬਰ ਮਗਰੋਂ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget