ਪੜਚੋਲ ਕਰੋ

ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਬਾਰਸ ਨੇ ਬਦਲਿਆ ਮੌਸਮ ਦਾ ਮਿਜਾਜ਼

ਚੰਡੀਗੜ੍ਹ: ਅੱਜ ਯਾਨੀ 7 ਫਰਵਰੀ ਨੂੰ ਇੱਕ ਵਾਰ ਫੇਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ ਪੰਜਾਬ-ਹਰਿਆਣਾ ‘ਚ ਕਈ ਥਾਈਂ ‘ਤੇ ਹਲਕੀ ਬਾਰਿਸ਼ ਅਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ। ਅੱਜ ਸਵੇਰ ਤੋਂ ਹੋਈ ਬਾਰਸ਼ ਨੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਬਾਰਸ ਨੇ ਬਦਲਿਆ ਮੌਸਮ ਦਾ ਮਿਜਾਜ਼ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ਤੇ ਰਾਜਪੁਰਾ ਸਮੇਤ ਹੋਰ ਥਾਵਾਂ ‘ਤੇ ਸਵੇਰੇ ਗੜ੍ਹੇਮਾਰੀ ਹੋਈ ਜਿਸ ਤੋਂ ਬਾਅਦ ਠੰਢ ‘ਚ ਹਲਕਾ  ਵਾਧਾ ਹੋਇਆ ਹੈ। ਚੰਡੀਗੜ੍ਹ ‘ਚ ਵੀ ਬਾਰਸ਼ ਨੇ ਤਾਪਮਾਨ ‘ਚ ਹਲਕੀ ਗਿਰਟਾਵ ਦਰਜ ਕੀਤੀ ਹੈ। ਗੱਲ ਕਰੀਏ ਦਿੱਲੀ, ਐਨਸੀਆਰ ਦੀ ਤਾਂ ਬੁੱਧਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ‘ਚ ਸਵੇਰੇ ਹਲਕੀ ਬਾਰਸ਼ ਹੋਈ। ਜਿਸ ਨਾਲ ਘੱਟੋ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਜ਼ਿਆਦਾ ਸੀ। ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਬਾਰਸ ਨੇ ਬਦਲਿਆ ਮੌਸਮ ਦਾ ਮਿਜਾਜ਼ ਮੌਸਮ ਵਿਭਾਗ ਦੇ ਮੁਤਾਬਕ ਸਵੇਰੇ ਸੱਤ ਵਜੇ ਦੇ ਕਰੀਬ 0.8 ਮਿਲੀਮੀਟਰ ਬਾਰਸ਼ ਹੋਈ। ਉਦਰ ਕੇਂਦਰੀ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਸ਼ਹਿਰ ਦੀ ਹਵਾ ਦੀ ਗੁਣਵੱਤਾ 349 ਏਕਿਊਆਈ ਸੀ ਜੋ ਬੇਹੱਦ ਖਰਾਬ ਮੰਨੀ ਜਾਂਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Twisha Sharma Death Case : CBI ਨੇ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਟਵਿਸ਼ਾ ਸ਼ਰਮਾ ਦੀ ਸੱਸ ਗਿਰੀਬਾਲਾ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ
Weather Update : ਤੇਜ਼ ਹਨ੍ਹੇਰੀ ਅਤੇ ਭਾਰੀ ਮੀਂਹ ਦੀ ਚੇਤਾਵਨੀ , ਮੌਸਮ ਲੈ ਸਕਦਾ ਹੈ ਕਰਵਟ ! IMD ਨੇ ਜਾਰੀ ਕੀਤਾ ਅਲਰਟ
Karnataka ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ , ਰਾਜ ਸਭਾ ਦੀ ਪੇਸ਼ਕਸ਼ ਵੀ ਠੁਕਰਾਈ ,ਜਾਣੋ ਕਿਉਂ 
Karnataka ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਦਿੱਤਾ ਅਸਤੀਫ਼ਾ , ਰਾਜ ਸਭਾ ਦੀ ਪੇਸ਼ਕਸ਼ ਵੀ ਠੁਕਰਾਈ ,ਜਾਣੋ ਕਿਉਂ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Embed widget