ਪੜਚੋਲ ਕਰੋ

Rain in Sikkim: ਸਿੱਕਮ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 9 ਲੋਕਾਂ ਦੀ ਮੌਤ, ਕਈ ਸੈਲਾਨੀ ਫਸੇ!

IMD Rain Alert: ਸੂਬੇ ਦਾ ਸਭ ਤੋਂ ਉੱਤਰੀ ਖੇਤਰ ਮੰਗਨ ਜ਼ਿਲ੍ਹਾ ਮੀਂਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਆਈਐਮਡੀ ਦੇ ਅਨੁਸਾਰ, ਮਾਂਗਨ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰ ਅਤੇ ਵੀਰਵਾਰ ਸਵੇਰ ਦਰਮਿਆਨ 220 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ।

Rain Hits Sikkim: ਬਾਰਿਸ਼ ਨੇ ਸਿੱਕਮ ਵਿੱਚ ਭਾਰੀ ਨੁਕਸਾਨ ਕੀਤਾ ਹੈ। ਇੱਥੇ ਤਾਜ਼ਾ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 9 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚੋਂ ਸੋਮਵਾਰ ਨੂੰ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਸੂਬੇ 'ਚ ਲਗਭਗ 2,000 ਸੈਲਾਨੀ ਫਸੇ ਹੋਏ ਸਨ।  

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਕਮ ਸਰਕਾਰ ਨੇ ਰਾਹਤ ਅਤੇ ਬੁਨਿਆਦੀ ਲੋੜਾਂ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਹਨ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਸਹੁੰ ਚੁੱਕ ਸਮਾਗਮ ਲਈ ਈਟਾਨਗਰ 'ਚ ਮੌਜੂਦ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕਿਹਾ, "ਪੀੜਤਾਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਰਿਕਵਰੀ ਹੈਲਪ, ਅਸਥਾਈ ਪ੍ਰਬੰਧ ਅਤੇ ਬੁਨਿਆਦੀ ਲੋੜਾਂ ਦੇ ਪ੍ਰਬੰਧ ਸ਼ਾਮਲ ਹਨ।" 

ਇਹ ਵੀ ਪੜ੍ਹੋ: ਘਰ ਦੇ ਬੱਚੇ ਦੀ ਬਿਮਾਰੀ ਦੇਖ ਡਾਕਟਰ ਵੀ ਹੈਰਾਨ, ਨੌਕਰਾਣੀ ਨੇ 10 ਸੈਕੇਂਡ 'ਚ ਕੀਤਾ ਇਲਾਜ਼

ਜਾਣਕਾਰੀ ਮੁਤਾਬਕ ਚੀਨ ਦੀ ਸਰਹੱਦ ਨਾਲ ਲੱਗਦੇ ਸੂਬੇ ਦਾ ਸਭ ਤੋਂ ਉੱਤਰੀ ਖੇਤਰ ਮੰਗਨ ਜ਼ਿਲ੍ਹਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ ਉੱਤਰੀ ਸਿੱਕਮ ਦੇ ਮਾਂਗਨ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰ ਤੋਂ ਵੀਰਵਾਰ ਸਵੇਰ ਦਰਮਿਆਨ 220 ਮਿਲੀਮੀਟਰ ਤੋਂ ਵੱਧ ਮੀਂਹ ਪਿਆ। ਇਸ ਦੇ ਨਾਲ ਹੀ ਲਗਾਤਾਰ ਮੀਂਹ ਪੈਣ ਤੋਂ ਬਾਅਦ ਮੰਗਨ ਦੇ ਆਸਪਾਸ ਦੇ ਖੇਤਰਾਂ ਅਤੇ ਉੱਤਰੀ ਸਿੱਕਮ ਦੇ ਵੱਖ-ਵੱਖ ਸਥਾਨਾਂ 'ਤੇ ਭਾਰੀ ਅਤੇ ਵਿਨਾਸ਼ਕਾਰੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜ਼ਮੀਨ ਖਿਸਕਣ ਕਰਕੇ ਕਈ ਸੜਕਾਂ ਦਾ ਨੁਕਸਾਨ ਹੋਇਆ ਹੈ ਅਤੇ ਉੱਥੇ ਆਵਾਜਾਈ ਵਿੱਚ ਵਿਘਨ ਪਿਆ ਹੈ। ਇਸ ਤੋਂ ਇਲਾਵਾ ਮੰਗਨ ਦੇ ਕਈ ਇਲਾਕਿਆਂ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਬਿਜਲੀ ਦੇ ਖੰਭੇ ਉੱਖੜ ਗਏ ਹਨ। ਜੋਂਗੂ ਇਲਾਕੇ 'ਚ ਜ਼ਮੀਨ ਖਿਸਕਣ ਕਾਰਨ ਅੱਪਰ ਗਾਇਥਾਂਗ ਅਤੇ ਤਰਾਗ ਪਿੰਡਾਂ ਦੇ ਕਈ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। 

ਜ਼ਿਲ੍ਹਾ ਹੈੱਡਕੁਆਰਟਰ ਮੰਗਨ ਨੂੰ ਜਾਣ ਵਾਲੀ ਸੜਕ ਕੱਟ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਹੇਮ ਕੁਮਾਰ ਛੇਤਰੀ ਨੇ ਕਿਹਾ: "ਲਾਚੇਨ ਅਤੇ ਲਾਚੁੰਗ ਵਰਗੀਆਂ ਥਾਵਾਂ 'ਤੇ ਦੋ ਹਜ਼ਾਰ ਤੋਂ ਵੱਧ ਸੈਲਾਨੀ ਫਸੇ ਹੋਏ ਹਨ, ਪਰ ਉਹ ਸਾਰੇ ਸੁਰੱਖਿਅਤ ਹਨ।"

ਇਹ ਵੀ ਪੜ੍ਹੋ: WHO alert- ਭਾਰਤ ਵਿਚ ਇਨਸਾਨਾਂ ਵਿਚ ਆ ਵੜਿਆ ਇਹ ਖਤਰਨਾਕ ਫਲੂ, WHO ਨੇ ਕੀਤਾ ਚੌਕਸ...

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget