ਪੜਚੋਲ ਕਰੋ

Hemkund sahib yatra 2023: ਬਾਰਸ਼ ਨੇ ਰੋਕਿਆ ਸ਼ਰਧਾਲੂਆਂ ਦਾ ਰਾਹ! ਇਸ ਵਾਰ ਹੇਮਕੁੰਟ ਸਾਹਿਬ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਘਟੀ

Hemkund sahib yatra 2023: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ।

Hemkund sahib yatra 2023: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੜ੍ਹਾਂ ਵਾਲੀ ਸਥਿਤੀ ਕਾਰਨ ਉਤਰਾਖੰਡ ਵਿੱਚ ਚੱਲ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਚਾਰ ਧਾਮ ਦੀ ਯਾਤਰਾ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਤੇ ਤਿੰਨ ਮਹੀਨਿਆਂ ਬਾਅਦ 20 ਅਗਸਤ ਤੱਕ ਲਗਪਗ 1.43 ਲੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ।

ਹਾਸਲ ਜਾਣਕਾਰੀ ਮੁਤਾਬਕ ਬਰਸਾਤ ਤੋਂ ਪਹਿਲਾਂ ਵੱਡੀ ਗਿਣਤੀ ਸ਼ਰਧਾਲੂ ਇਥੇ ਜਾ ਰਹੇ ਸਨ ਪਰ ਪੰਜਾਬ ਤੇ ਉੱਤਰ ਭਾਰਤ ਵਿੱਚ ਆਏ ਹੜ੍ਹਾਂ ਕਾਰਨ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਗਈ ਹੈ। ਇਸ ਵੇਲੇ ਰੋਜ਼ਾਨਾ ਔਸਤਨ 250 ਤੋਂ 300 ਸ਼ਰਧਾਲੂ ਹੀ ਜਾ ਰਹੇ ਹਨ ਜਦੋਂਕਿ ਇਸ ਤੋਂ ਪਹਿਲਾਂ ਰੋਜ਼ਾਨਾ ਔਸਤ 1500 ਤੱਕ ਸੀ। ਮਈ ਤੇ ਜੂਨ ਮਹੀਨੇ ਵਿੱਚ ਇਹ ਦਰ 3 ਹਜ਼ਾਰ ਸ਼ਰਧਾਲੂਆਂ ਤੱਕ ਵੀ ਰਹੀ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੌਸਮ ਲਗਾਤਾਰ ਸਾਫ਼ ਚੱਲ ਰਿਹਾ ਹੈ ਤੇ ਚਾਰੇ ਪਾਸੇ ਹਰਿਆਵਲ ਹੋ ਗਈ ਹੈ ਅਤੇ ਰੋਜ਼ਾਨਾ ਧੁੱਪ ਨਿਕਲ ਰਹੀ ਹੈ ਪਰ ਅੱਜ-ਕੱਲ੍ਹ ਯਾਤਰੀਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਉੱਤਰੀ ਭਾਰਤ ਵਿਚ ਹੜ੍ਹਾਂ ਕਾਰਨ ਹੁਣ ਸ਼ਰਧਾਲੂਆਂ ਦੀ ਗਿਣਤੀ ਕਾਫੀ ਘਟ ਗਈ ਹੈ।

ਉਨ੍ਹਾਂ ਦੱਸਿਆ ਕਿ ਇਥੇ ਰੋਜ਼ਾਨਾ ਧੁੱਪ ਨਿਕਲਣ ਕਾਰਨ ਆਲੇ-ਦੁਆਲੇ ਜੰਮੀ ਬਰਫ ਪਿਘਲ ਚੁੱਕੀ ਹੈ। ਗੁਰਦੁਆਰੇ ਦੇ ਆਲੇ-ਦੁਆਲੇ 15000 ਫੁੱਟ ਦੀ ਉੱਚਾਈ ’ਤੇ ਕਈ ਤਰ੍ਹਾਂ ਦੇ ਫੁਲ ਖਿੜ ਗਏ ਹਨ। ਖਾਸ ਕਰਕੇ ਵਧੇਰੇ ਉਚਾਈ ’ਤੇ ਪੈਦਾ ਹੋਣ ਵਾਲਾ ਬ੍ਰਹਮਕੰਵਲ ਫੁੱਲ ਵੀ ਦਿਖਾਈ ਦੇਣ ਲੱਗ ਪਿਆ ਹੈ।

ਇਹ ਵੀ ਪੜ੍ਹੋ: Health News: ਸਾਵਧਾਨ! ਕੀ ਤੁਸੀਂ ਵੀ ਮਾੜਾ ਜਿਹਾ ਸਿਰਦਰਦ ਹੋਣ 'ਤੇ ਹੀ ਖਾ ਲੈਂਦੇ ਹੋ ਗੋਲੀ, ਇਹ ਆਦਤ ਬੇਹੱਦ ਘਾਤਕ

ਇਸ ਵੇਲੇ ਇਥੇ ਕੁਦਰਤ ਦਾ ਮਨਮੋਹਕ ਰੂਪ ਬਣਿਆ ਹੋਇਆ ਹੈ ਤੇ ਉਤਰਾਖੰਡ ਵਿਚ ਰਸਤੇ ਵੀ ਸਾਫ ਹਨ। ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਾਰਨ ਨਾ ਸਿਰਫ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸਗੋਂ ਸਮੁੱਚੇ ਚਾਰ ਧਾਮ ਦੀ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਦਰ ਵਿਚ ਵੱਡੀ ਕਮੀ ਆਈ ਹੈ।

ਇਹ ਵੀ ਪੜ੍ਹੋ: Pulwama encounter : ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 1 ਅੱਤਵਾਦੀ ਦੀ ਹੋਈ ਮੌਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget