ਪੜਚੋਲ ਕਰੋ
Advertisement
ਅਗਲੇ 48 ਘੰਟੇ ਹੋਵੇਗੀ ਭਾਰੀ ਬਾਰਸ਼
ਮੀਂਹ ਕਾਰਨ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਸੋਮਵਾਰ ਵਾਲੇ ਦਿਨ ਪੰਜਾਬ ਵਿੱਚ ਕਿਤੇ-ਕਿਤੇ ਕਣੀਆਂ ਪਈਆਂ ਪਰ ਹੁੰਮਸ ਤੇ ਗਰਮੀ ਕਾਰਨ ਲੋਕ ਬੇਹਾਲ ਹੁੰਦੇ ਰਹੇ। ਹੁਣ ਆਉਂਦੇ ਦੋ ਦਿਨਾਂ ਤੋਂ ਕੁਝ ਰਾਹਤ ਮਿਲਣ ਦੀ ਆਸ ਹੈ।
ਨਵੀਂ ਦਿੱਲੀ: ਕੇਂਦਰੀ ਮੌਸਮ ਵਿਭਾਗ ਨੇ ਸੂਚਿਤ ਕੀਤਾ ਹੈ ਕਿ ਬੰਗਾਲ ਦੀ ਖਾੜੀ ਤੇ ਪੱਛਮੀ ਬੰਗਾਲ ਦੇ ਸਮੁੰਦਰੀ ਕੰਢਿਆਂ 'ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਉਂਦੇ 48 ਵਿੱਚ ਪੰਜਾਬ, ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤਕ ਦੇ ਕਈ ਇਲਾਕਿਆਂ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਉੱਧਰ, ਮੰਗਲਵਾਰ ਸਵੇਰੇ ਹੀ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਆਲੇ-ਦੁਆਲੇ ਕਾਫੀ ਮੀਂਹ ਪਿਆ। ਮੌਸਮ ਵਿਭਾਗ ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਗੁਜਰਾਤ, ਤੇਲੰਗਾਨਾ, ਓਡੀਸ਼ਾ ਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ। ਮੀਂਹ ਕਾਰਨ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਸੋਮਵਾਰ ਵਾਲੇ ਦਿਨ ਪੰਜਾਬ ਵਿੱਚ ਕਿਤੇ-ਕਿਤੇ ਕਣੀਆਂ ਪਈਆਂ ਪਰ ਹੁੰਮਸ ਤੇ ਗਰਮੀ ਕਾਰਨ ਲੋਕ ਬੇਹਾਲ ਹੁੰਦੇ ਰਹੇ। ਹੁਣ ਆਉਂਦੇ ਦੋ ਦਿਨਾਂ ਤੋਂ ਕੁਝ ਰਾਹਤ ਮਿਲਣ ਦੀ ਆਸ ਹੈ।Delhi: Parts of national capital receives rainfall; visuals from Safdarjung Enclave and RK Puram pic.twitter.com/dmIL0wSE7F
— ANI (@ANI) August 6, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅਪਰਾਧ
ਵਿਸ਼ਵ
Advertisement