ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰ ਹੋ ਸਕਦਾ ਪੁਲਵਾਮਾ ਵਰਗਾ ਹਮਲਾ !

ਮੁੰਬਈ: ਮਹਾਰਾਸ਼ਟਰ ਨਵ ਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਲੋਕ ਸਭਾ ਚੋਣਾਂ ਤੇ ਪੁਲਵਾਮਾ ਹਮਲੇ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਆਮ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਪੁਲਵਾਮਾ ਹਮਲੇ ਦੀ ਤਰ੍ਹਾਂ ਇੱਕ ਹੋਰ ਅੱਤਵਾਦੀ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਪੀਐਮ ਮੋਦੀ ’ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਦੇ ਰਾਫਾਲ ਹਵਾਈ ਜਹਾਜ਼ਾਂ ਬਾਰੇ ਦਿੱਤੇ ਬਿਆਨ ਨੂੰ ‘ਜਵਾਨਾਂ ਦਾ ਅਪਮਾਨ’ ਕਰਾਰ ਦਿੱਤਾ ਹੈ। ਯਾਦ ਰਹੇ ਕਿ ਪੀਐਮ ਮੋਦੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇ ਬਾਲਾਕੋਟ ਵਿੱਚ ਏਅਰ ਸਟ੍ਰਾਈਕ ’ਚ ਰਾਫਾਲ ਜਹਾਜ਼ ਇਸਤੇਮਾਲ ਕੀਤਾ ਗਿਆ ਹੁੰਦਾ ਤਾਂ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਹੋਰ ਗੋਲ਼ੀਬਾਰੀ ਕੀਤੀ ਜਾ ਸਕਦੀ ਸੀ। ਦਰਅਸਲ ਮਹਾਰਾਸ਼ਟਰ ਨਵ ਨਿਰਮਾਣ ਸੈਨਾ ਦੇ 13ਵੇਂ ਸਥਾਪਨਾ ਦਿਵਸ ਮੌਕੇ ਰਾਜ ਠਾਕਰੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਸਕਦੇ ਹਨ। ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ 14 ਫਰਵਰੀ ਨੂੰ ਹੋਏ ਆਤਮਘਾਤੀ ਹਮਲੇ ਵਿੱਚ ਸੀਆਰਪੀਐਫ ਦੇ ਘੱਟੋ-ਘੱਟ 40 ਜਵਾਨ ਸ਼ਹੀਦ ਹੋ ਗਏ ਸੀ। ਠਾਕਰੇ ਨੇ ਇਲਜ਼ਾਮ ਲਾਇਆ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਖੁਫੀਆ ਏਜੰਸੀਆਂ ਦੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਲਾਕੋਟ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਦੱਸਣ ਲਈ ਬੀਜੇਪੀ ਪ੍ਰਧਾਨ ਅਮਿਤ ਸ਼ਾਹ ’ਤੇ ਹਮਲਾ ਬੋਲਦਿਆਂ ਠਾਕਰੇ ਨੇ ਕਿਹਾ ਕਿ ਕੀ ਸ਼ਾਹ ਹਵਾਈ ਹਮਲਿਆਂ ਦੌਰਾਨ ਕੋ-ਪਾਇਲਟ ਸਨ। ਅਮਿਤ ਸ਼ਾਹ ਨੇ ਏਅਰ ਸਟ੍ਰਾਈਕ ਦੌਰਾਨ 250 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਕੀਤਾ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Congress News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget