ਪੜਚੋਲ ਕਰੋ

Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

Big News: ਰਾਜਸਥਾਨ ਭਾਜਪਾ ਦੇ ਗਲਿਆਰਿਆਂ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈਕਮਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਦੁਆਰਾ ਸੋਮਵਾਰ....

Big News: ਰਾਜਸਥਾਨ ਭਾਜਪਾ ਦੇ ਗਲਿਆਰਿਆਂ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈਕਮਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਦੁਆਰਾ ਸੋਮਵਾਰ ਦੁਪਹਿਰ ਜਾਰੀ ਕੀਤੇ ਗਏ ਇੱਕ ਅਧਿਕਾਰਤ ਪੱਤਰ ਦੇ ਅਨੁਸਾਰ, ਅਜੈ ਕੁਮਾਰ ਨੂੰ ਰਾਜਸਥਾਨ ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵੀ ਹੋਵੇਗੀ। 

ਇਹ ਅਹੁਦਾ ਸਾਲ 2024 ਤੋਂ ਪਿਆ ਸੀ ਖਾਲੀ 

ਦੱਸਣਯੋਗ ਹੈ ਕਿ ਰਾਜਸਥਾਨ 'ਚ 2024 ਤੋਂ ਇਹ ਅਹੁਦਾ ਖਾਲੀ ਪਿਆ ਹੋਇਆ ਸੀ। ਸ਼੍ਰੀ ਕੁਮਾਰ ਤੋਂ ਪਹਿਲਾਂ ਚੰਦਰਸ਼ੇਖਰ ਅਗਸਤ 2017 'ਚ ਰਾਜਸਥਾਨ ਭਾਜਪਾ ਦੇ ਸੰਗਠਨ ਮਹਾਮੰਤਰੀ ਬਣਾਏ ਗਏ ਸਨ ਅਤੇ ਜਨਵਰੀ 2024 ਤੱਕ ਕਰੀਬ 6 ਸਾਲ 5 ਮਹੀਨੇ ਇਸ ਜ਼ਿੰਮੇਵਾਰੀ ਨੂੰ ਸੰਭਾਲਿਆ ਸੀ। ਅਜੈ ਕੁਮਾਰ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਸ਼੍ਰੀ ਅਜੈ ਕੁਮਾਰ ਉਨ੍ਹਾਂ ਨੇਤਾਵਾਂ 'ਚ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ ਮੰਚਾਂ ਅਤੇ ਭਾਸ਼ਣਾਂ ਦੀ ਬਜਾਏ ਸੰਗਠਨ ਅਤੇ ਰਣਨੀਤੀ 'ਚ ਜ਼ਿਆਦਾ ਰਹਿੰਦੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੈਂਬਰ ਸ਼੍ਰੀ ਕੁਮਾਰ ਲੰਬੇ ਸਮੇਂ ਤੱਕ ਸੰਗਠਨਾਤਮਕ ਕੰਮਾਂ 'ਚ ਸਰਗਰਮ ਰਹੇ ਹਨ। 

ਲੰਬੇ ਸਮੇਂ ਤੱਕ ਪਾਰਟੀ ਲਈ ਕੰਮ ਕੀਤਾ 

ਉਨ੍ਹਾਂ ਨੇ ਪੱਛਮੀ ਉੱਤਰ ਪ੍ਰਦੇਸ਼ 'ਚ ਲੰਬੇ ਸਮੇਂ ਤੱਕ ਪਾਰਟੀ ਲਈ ਕੰਮ ਕੀਤਾ ਹੈ। ਮੇਰਠ, ਬਿਜਨੌਰ ਅਤੇ ਮੁਰਾਦਾਬਾਦ ਵਰਗੇ ਖੇਤਰਾਂ 'ਚ ਉਨ੍ਹਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਕੰਮ ਸੰਭਾਲਿਆ। ਬੂਥ ਪ੍ਰਬੰਧਨ, ਵਰਕਰ ਸਿਖਲਾਈ ਅਤੇ ਚੋਣ ਨੈੱਟਵਰਕ ਤਿਆਰ ਕਰਨ 'ਚ ਉਨ੍ਹਾਂ ਦੀ ਖ਼ਾਸ ਭੂਮਿਕਾ ਰਹੀ। ਸਾਲ 2018 'ਚ ਉੱਤਰਾਖੰਡ ਭਾਜਪਾ ਦੇ ਸਾਬਕਾ ਸੰਗਠਨ ਮਹਾਮੰਤਰੀ ਸੰਜੇ ਕੁਮਾਰ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇਹ ਅਹੁਦਾ ਕੁਝ ਸਮੇਂ ਤੱਕ ਖਾਲੀ ਰਿਹਾ ਅਤੇ ਸਤੰਬਰ 2019 'ਚ ਸ਼੍ਰੀ ਅਜੈ ਕੁਮਾਰ ਨੂੰ ਉੱਤਰਾਖੰਡ ਭਾਜਪਾ ਦਾ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।

ਉਨ੍ਹਾਂ ਨੇ 2020 ਅਤੇ 2021 ਦੇ ਦੌਰਾਨ ਉੱਤਰਾਖੰਡ 'ਚ ਬੂਥ ਕਮੇਟੀਆਂ ਦੇ ਪੁਨਰਗਠਨ, ਮੰਡਲ ਪੱਧਰ ਦੀ ਸਰਗਰਮੀ, ਯੂਥ ਵਰਕਰਾਂ ਨੂੰ ਜੋੜਣ ਅਤੇ ਸੋਸ਼ਲ ਮੀਡੀਆ ਨੈੱਟਵਰਕ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ। ਉਨ੍ਹਾਂ ਦੀ ਕਾਰਜਸ਼ੈਲੀ ਦਾ ਸਭ ਤੋਂ ਖਾਸ ਪਹਿਲੂ ਇਹ ਮੰਨਿਆ ਗਿਆ ਕਿ ਉਹ ਬਿਨਾਂ ਜ਼ਿਆਦਾ ਪ੍ਰਚਾਰ ਦੇ ਜ਼ਮੀਨ 'ਤੇ ਸੰਗਠਨ ਨੂੰ ਮਜ਼ਬੂਤ ਕਰਨ 'ਚ ਭਰੋਸਾ ਰੱਖਦੇ ਹਨ। ਸਾਲ 2022 ਦੀਆਂ ਉੱਤਰਾਖੰਡ ਵਿਧਾਨ ਸਭਾ ਚੋਣਾਂ 'ਚ ਸ਼੍ਰੀ ਅਜੈ ਕੁਮਾਰ ਦੇ ਸੰਗਠਨਾਤਮਕ ਕੌਸ਼ਲ ਦੀ ਸਭ ਤੋਂ ਵੱਡੀ ਪ੍ਰੀਖਿਆ ਸੀ। ਉਸ ਸਮੇਂ ਰਾਜ 'ਚ ਰਾਜਨੀਤਕ ਚੁਣੌਤੀਆਂ ਸਨ ਅਤੇ ਮੁੱਖ ਮੰਤਰੀ ਬਦਲਣ ਵਰਗੀਆਂ ਸਥਿਤੀਆਂ ਵੀ ਸਾਹਮਣੇ ਆਈਆਂ ਸਨ। ਇਸ ਦੇ ਬਾਵਜੂਦ ਭਾਜਪਾ ਨੇ ਲਗਾਤਾਰ ਦੂਜੀ ਵਾਰ ਸੱਤਾ 'ਚ ਵਾਪਸੀ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget