ਪੜਚੋਲ ਕਰੋ

Rajasthan Cabinet Reshuffle: ਘੱਟ ਨਹੀਂ ਰਹੀਆਂ ਕਾਂਗਰਸ ਦੀਆਂ ਮੁਸ਼ਕਲਾਂ, ਹੁਣ ਗਹਿਲੋਤ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫਾ

Rajasthan Cabinet Reshuffle: ਰਾਜਸਥਾਨ ਵਿੱਚ ਕੈਬਨਿਟ ਵਿਸਤਾਰ ਦੀਆਂ ਚਰਚਾਵਾਂ ਦਰਮਿਆਨ ਅਸ਼ੋਕ ਗਹਿਲੋਤ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

Rajasthan Cabinet Reshuffle: ਰਾਜਸਥਾਨ ਵਿੱਚ ਕੈਬਨਿਟ ਵਿਸਤਾਰ ਦੀਆਂ ਚਰਚਾਵਾਂ ਦਰਮਿਆਨ ਅਸ਼ੋਕ ਗਹਿਲੋਤ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ, ਪਰ ਇਸ ਦਾ ਐਲਾਨ ਖੁਦ ਮੰਤਰੀਆਂ ਵੱਲੋਂ ਨਹੀਂ, ਸਗੋਂ ਸੀਨੀਅਰ ਕਾਂਗਰਸੀ ਆਗੂ ਅਜੇ ਮਾਕਨ ਵੱਲੋਂ ਕੀਤਾ ਗਿਆ ਹੈ।

ਜਾਣੋ ਕਿਹੜੇ ਤਿੰਨ ਮੰਤਰੀਆਂ ਨੇ ਦਿੱਤਾ ਅਸਤੀਫਾ?

ਗੋਬਿੰਦ ਸਿੰਘ ਦੋਟਾਸਰਾ- ਸਿੱਖਿਆ ਮੰਤਰੀ

ਰਘੂ ਸ਼ਰਮਾ- ਸਿਹਤ ਮੰਤਰੀ

ਹਰੀਸ਼ ਚੌਧਰੀ - ਮਾਲ ਮੰਤਰੀ

ਗਹਿਲੋਤ-ਪਾਇਲਟ ਦੀ ਲੜਾਈ 'ਚ ਖੁੱਸੀ ਮੰਤਰੀਆਂ ਦੀ ਕੁਰਸੀ!

ਰਾਜਸਥਾਨ ਸਰਕਾਰ ਦੇ ਇਨ੍ਹਾਂ ਤਿੰਨ ਮਜ਼ਬੂਤ ​​ਮੰਤਰੀਆਂ ਦੇ ਪੱਤੇ ਕੱਟੇ ਗਏ ਹਨ। ਗਹਿਲੋਤ-ਪਾਇਲਟ ਲੜਾਈ 'ਚ ਇਨ੍ਹਾਂ ਦੀ ਕੁਰਸੀ ਖੁੱਸੀ ਹੈ। ਬੀਤੀ ਸ਼ਾਮ ਜਦੋਂ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਜੇ ਮਾਕਨ ਅਚਾਨਕ ਜੈਪੁਰ ਪੁੱਜੇ ਤਾਂ ਸੂਬੇ ਦੀ ਸਿਆਸਤ ਗਰਮਾ ਗਈ। ਮਾਕਨ ਨੇ ਐਲਾਨ ਕੀਤਾ ਕਿ ਗਹਿਲੋਤ ਸਰਕਾਰ ਦੇ ਤਿੰਨ ਮੰਤਰੀ ਅਸਤੀਫਾ ਦੇ ਕੇ ਸੰਗਠਨ ਵਿੱਚ ਕੰਮ ਕਰਨਾ ਚਾਹੁੰਦੇ ਹਨ।

ਰਾਜਸਥਾਨ ਕਾਂਗਰਸ 'ਚ ਪਿਛਲੇ ਕਈ ਮਹੀਨਿਆਂ ਤੋਂ ਸਚਿਨ ਪਾਇਲਟ ਧੜੇ ਅਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਧੜੇ ਵਿਚਾਲੇ ਟਕਰਾਅ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਾਇਲਟ ਕੈਂਪ ਸਰਕਾਰ ਅਤੇ ਸੰਸਥਾ ਵਿੱਚ ਆਪਣੇ ਲੋਕਾਂ ਨੂੰ ਪਹਿਲ ਦੇਣ ਦੀ ਮੰਗ ਕਰ ਰਿਹਾ ਹੈ। ਇਸ ਕਾਰਨ ਲੰਬੇ ਸਮੇਂ ਤੋਂ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।

12 ਨਵੇਂ ਮੰਤਰੀਆਂ ਦੀ ਤਾਜਪੋਸ਼ੀ ਦਾ ਰਸਤਾ ਸਾਫ਼

ਦੀਵਾਲੀ ਤੋਂ ਪਹਿਲਾਂ ਇਸ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੰਮ ਨਹੀਂ ਬਣੇਆਿ। ਹੁਣ ਤਿੰਨ ਮੰਤਰੀਆਂ ਦੇ ਅਸਤੀਫ਼ਿਆਂ ਤੋਂ ਬਾਅਦ ਗਹਿਲੋਤ ਮੰਤਰੀ ਮੰਡਲ ਵਿੱਚ ਕੁੱਲ 12 ਨਵੇਂ ਮੰਤਰੀਆਂ ਦੀ ਤਾਜਪੋਸ਼ੀ ਦਾ ਰਾਹ ਸਾਫ਼ ਹੋ ਗਿਆ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਗਹਿਲੋਤ ਜਲਦੀ ਹੀ ਮੰਤਰੀ ਮੰਡਲ ਦੇ ਵਿਸਥਾਰ ਦਾ ਐਲਾਨ ਕਰ ਸਕਦੇ ਹਨ।

ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਅਸ਼ੋਕ ਗਹਿਲੋਤ ਦੀ ਪਸੰਦ ਦੇ ਸੱਤ ਮੰਤਰੀ ਬਣਾਏ ਜਾਣਗੇ, ਜਦਕਿ ਸਚਿਨ ਪਾਇਲਟ ਕੈਂਪ ਦੇ ਪੰਜ ਵਿਅਕਤੀਆਂ ਨੂੰ ਮੰਤਰੀ ਬਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਇਹ ਫੇਰਬਦਲ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਫ਼ੇ-ਨੁਕਸਾਨ ਦਾ ਵੀ ਖ਼ਿਆਲ ਰੱਖੇਗਾ।

ਇਹ ਵੀ ਪੜ੍ਹੋ: Punjab Government ਦਾ ਫੈਸਲਾ, ਉੱਘੇ ਗਾਇਕ Sukhwinder Singh ਅਤੇ ਸ਼ਾਇਰ Surjit Patar ਕੈਬਿਨਟ ਰੈਂਕ ਦੇਣ ਦਾ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget