ਪੜਚੋਲ ਕਰੋ

ਰਾਜਸਥਾਨ 'ਚ 23 'ਚੋਂ 17 ਪਹਿਲੀ ਵਾਰ ਬਣੇ ਮੰਤਰੀ

ਨਵੀਂ ਦਿੱਲੀ: ਰਾਜਸਥਾਨ 'ਚ ਅਸ਼ੋਕ ਗਹਿਲੋਤ ਸਰਕਾਰ ਦੀ ਕੈਬਨਿਟ ਦਾ ਅੱਜ ਵਿਸਥਾਰ ਹੋ ਗਿਆ ਹੈ। ਮੁੱਖ ਮੰਤਰੀ ਨੇ ਕੁੱਲ 23 ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਜਗ੍ਹਾ ਦਿੱਤੀ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ 17 ਪਹਿਲੀ ਵਾਰ ਮੰਤਰੀ ਬਣੇ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕੁੱਲ 25 ਜਣੇ ਰਾਜਸਥਾਨ ਦੀ ਸਰਕਾਰ ਨੂੰ ਚਲਾਉਣਗੇ। ਨਵੇਂ ਮੰਤਰੀ ਬਣੇ 23 ਵਿਧਾਇਕਾਂ ਨੇ ਅੱਜ ਆਪੋ-ਆਪਣੇ ਅਹੁਦਿਆਂ ਦੀ ਸਹੁੰ ਚੁੱਕ ਲਈ ਹੈ। ਇਨ੍ਹਾਂ 'ਚ 13 ਨੂੰ ਕੈਬਨਿਟ ਮੰਤਰੀ ਤੇ 10 ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਗਹਿਲੋਤ ਮੰਤਰੀ ਮੰਡਲ 'ਚ ਤਜ਼ਰਬੇ ਦੀ ਥਾਂ ਨੌਜਵਾਨ ਨੇਤਾਵਾਂ ਨੂੰ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17 ਨੂੰ ਪਹਿਲੀ ਵਾਰ ਮੰਤਰੀ ਬਣਨ ਦਾ ਮੌਕਾ ਮਿਲਿਆ ਹੈ। ਰਾਜਸਥਾਨ ਦੀਆਂ ਵਿਧਾਨ ਸਭਾ ਸੀਟਾਂ ਦੇ ਹਿਸਾਬ ਨਾਲ ਸੂਬੇ ਨੂੰ 30 ਮੰਤਰੀ ਮਿਲ ਸਕਦੇ ਹਨ, ਪਰ ਖਾਲੀ ਪੰਜ ਸੀਟਾਂ ਨੂੰ ਆਉਂਦੀਆਂ ਚੋਣਾਂ ਤੇ ਹੋਰਨਾਂ ਗਤੀਵਿਧੀਆਂ ਵਿੱਚ ਕੀਤੇ ਪ੍ਰਦਰਸ਼ਨ ਦੇ ਆਧਾਰ 'ਤੇ ਭਰਿਆ ਜਾਵੇਗਾ। ਇਸ ਤੋਂ ਇਲਾਵਾ ਸਾਬਕਾ ਮੰਤਰੀ ਰਾਜੇਂਦਰ ਪਾਰਿਕ, ਬ੍ਰਿਜੇਂਦਰ ਓਲਾ, ਦੀਪੇਂਦਰ ਸਿੰਘ ਸ਼ੇਖਾਵਤ, ਭਰਤ ਸਿੰਘ ਕੁੰਦਨਪੁਰ, ਮਹੇਂਦਰ ਜੀਤ ਮਾਲਵਿਆ, ਡਾਕਟਰ ਜਿਤੇਂਦਰ ਸਿੰਘ ਤੇ ਅਮੀਨ ਖ਼ਾਨ ਨੂੰ ਮੰਤਰੀ ਮੰਡਲ ਵਿੱਚ ਥਾਂ ਨਹੀਂ ਮਿਲੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ

Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 

Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ

ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...

Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ

Embed widget