ਪੜਚੋਲ ਕਰੋ

ਕਾਂਗਰਸ ਦਾ ਬੀਜੇਪੀ ਨੂੰ ਝਟਕਾ, ਸਰਕਾਰ ਬਣਦਿਆਂ ਹੀ ਬਦਲਿਆ ਫੈਸਲਾ

ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਸਕੂਲੀ ਪਾਠਕ੍ਰਮ ਵਿੱਚੋਂ ਵੀਰ ਸਾਵਰਕਰ ਦੀ ਕ੍ਰਾਂਤੀਕਾਰੀ ਜੀਵਨੀ ਵਾਲੇ ਪਾਠ ਵਿੱਚ ਬਦਲਾਅ ਕਰ ਦਿੱਤਾ ਹੈ। ਤਿੰਨ ਸਾਲ ਪਹਿਲਾਂ ਤਤਕਾਲੀ ਬੀਜੇਪੀ ਸਰਕਾਰ ਨੇ ਜੋ ਸਿਲੇਬਸ ਤਿਆਰ ਕੀਤਾ ਸੀ, ਉਸ ਵਿੱਚ ਵੀਰ ਸਾਵਰਕਰ ਨੂੰ ਮਹਾਨ ਦੇਸ਼ਭਗਤ, ਵੀਰ ਤੇ ਕ੍ਰਾਂਤੀਕਾਰੀ ਦੱਸਿਆ ਗਿਆ ਸੀ। ਕਾਂਗਰਸ ਸਰਕਾਰ ਵੱਲੋਂ ਕੀਤੇ ਬਦਲਾਅ ਵਿੱਚ ਸਾਵਰਕਰ ਨੂੰ ਬ੍ਰਿਟਿਸ਼ ਸਰਕਾਰ ਤੋਂ ਦਇਆ ਮੰਗਣ ਵਾਲਾ ਦੱਸਿਆ ਗਿਆ ਹੈ।

ਨਵੀ ਦਿੱਲੀ: ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਸਕੂਲੀ ਪਾਠਕ੍ਰਮ ਵਿੱਚੋਂ ਵੀਰ ਸਾਵਰਕਰ ਦੀ ਕ੍ਰਾਂਤੀਕਾਰੀ ਜੀਵਨੀ ਵਾਲੇ ਪਾਠ ਵਿੱਚ ਬਦਲਾਅ ਕਰ ਦਿੱਤਾ ਹੈ। ਤਿੰਨ ਸਾਲ ਪਹਿਲਾਂ ਤਤਕਾਲੀ ਬੀਜੇਪੀ ਸਰਕਾਰ ਨੇ ਜੋ ਸਿਲੇਬਸ ਤਿਆਰ ਕੀਤਾ ਸੀ, ਉਸ ਵਿੱਚ ਵੀਰ ਸਾਵਰਕਰ ਨੂੰ ਮਹਾਨ ਦੇਸ਼ਭਗਤ, ਵੀਰ ਤੇ ਕ੍ਰਾਂਤੀਕਾਰੀ ਦੱਸਿਆ ਗਿਆ ਸੀ। ਕਾਂਗਰਸ ਸਰਕਾਰ ਵੱਲੋਂ ਕੀਤੇ ਬਦਲਾਅ ਵਿੱਚ ਸਾਵਰਕਰ ਨੂੰ ਬ੍ਰਿਟਿਸ਼ ਸਰਕਾਰ ਤੋਂ ਦਇਆ ਮੰਗਣ ਵਾਲਾ ਦੱਸਿਆ ਗਿਆ ਹੈ। ਰਾਜਸਥਾਨ ਵਿੱਚ ਸੱਤਾ 'ਚ ਆਉਣ ਬਾਅਦ ਸੂਬੇ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਸਕੂਲੀ ਸਿਲੇਬਸ ਦੀ ਸਮੀਖਿਆ ਦਾ ਕੰਮ ਸ਼ੁਰੂ ਕੀਤਾ ਸੀ। ਇਸ ਕੰਮ ਲਈ ਦੋ ਕਮੇਟੀਆਂ ਦਾ ਗਟਨ ਕੀਤਾ ਗਿਆ ਸੀ। ਇਸ ਵਿੱਚ ਵੀਰ ਸਾਵਰਕਰ ਦੀ ਜੀਵਨੀ ਵੀ ਸ਼ਾਮਲ ਸੀ। ਹੁਣ ਨਵੇਂ ਕੀਤੇ ਬਦਲਾਅ ਵਿੱਚ ਦੱਸਿਆ ਗਿਆ ਹੈ ਕਿ ਵੀਰ ਸਾਵਰਕਰ ਨੇ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਤਸੀਹਿਆਂ ਤੋਂ ਤੰਗ ਆ ਕੇ ਬ੍ਰਿਟਿਸ਼ ਹਕੂਮਤ ਤੋਂ ਦਇਆ ਦੀ ਮੰਗ ਕੀਤੀ ਸੀ। ਇਸਦੇ ਇਲਾਵਾ ਕਮੇਟੀ ਨੇ ਇਸ ਪਾਠ ਵਿੱਚ ਹੋਰ ਬਦਲਾਅ ਵੀ ਸੁਝਾਏ ਹਨ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਹੈ ਕਿ ਇਸ ਵਿੱਚ ਕੋਈ ਵਿਸ਼ੇਸ਼ ਗੱਲ ਨਹੀਂ। ਸਿਲੇਬਸ ਦੀ ਸਮੀਖਿਆ ਲਈ ਕਮੇਟੀ ਬਣਾਈ ਸੀ ਤੇ ਉਹ ਆਪਣਾ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget