ਪੜਚੋਲ ਕਰੋ
Advertisement
(Source: ECI/ABP News/ABP Majha)
ਰਾਜਸਥਾਨ ਹਾਈ ਕੋਰਟ 'ਚ ਸਚਿਨ ਪਾਇਲਟ ਧੜੇ ਦੇ ਵਿਧਾਇਕ ਦੀ ਪਟੀਸ਼ਨ ਤੇ ਕੱਲ੍ਹ ਹੋਵੇਗੀ ਸੁਣਵਾਈ
ਸਚਿਨ ਪਾਇਲਟ ਅਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ‘ਤੇ ਰਾਜਸਥਾਨ ਹਾਈ ਕੋਰਟ ਵਿੱਚ ਹੁਣ ਸੁਣਵਾਈ ਕੱਲ ਤੱਕ ਟਾਲ ਦਿੱਤੀ ਗਈ ਹੈ।
ਨਵੀਂ ਦਿੱਲੀ:ਰਾਜਸਥਾਨ ਵਿੱਚ ਕਾਂਗਰਸ ਦੀ ਲੜਾਈ ਹੁਣ ਅਦਾਲਤ ਤੱਕ ਪਹੁੰਚ ਗਈ ਹੈ।ਸਪੀਕਰ ਵੱਲੋਂ ਅਯੋਗ ਕਰਾਰ ਦਿੱਤੇ ਜਾਣ ਦੇ ਨੋਟਿਸ ਦੇ ਮਾਮਲੇ ਵਿੱਚ ਸਚਿਨ ਪਾਇਲਟ ਦੇ ਧੜੇ ਦੀ ਤਰਫੋਂ ਰਾਜਸਥਾਨ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।ਸਚਿਨ ਪਾਇਲਟ ਅਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ‘ਤੇ ਰਾਜਸਥਾਨ ਹਾਈ ਕੋਰਟ ਵਿੱਚ ਹੁਣ ਸੁਣਵਾਈ ਕੱਲ ਤੱਕ ਟਾਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement