ਨਵੀਂ ਦਿੱਲੀ:ਰਾਜਸਥਾਨ ਵਿੱਚ ਕਾਂਗਰਸ ਦੀ ਲੜਾਈ ਹੁਣ ਅਦਾਲਤ ਤੱਕ ਪਹੁੰਚ ਗਈ ਹੈ।ਸਪੀਕਰ ਵੱਲੋਂ ਅਯੋਗ ਕਰਾਰ ਦਿੱਤੇ ਜਾਣ ਦੇ ਨੋਟਿਸ ਦੇ ਮਾਮਲੇ ਵਿੱਚ ਸਚਿਨ ਪਾਇਲਟ ਦੇ ਧੜੇ ਦੀ ਤਰਫੋਂ ਰਾਜਸਥਾਨ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।ਸਚਿਨ ਪਾਇਲਟ ਅਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ‘ਤੇ ਰਾਜਸਥਾਨ ਹਾਈ ਕੋਰਟ ਵਿੱਚ ਹੁਣ ਸੁਣਵਾਈ ਕੱਲ ਤੱਕ ਟਾਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ