ਪੜਚੋਲ ਕਰੋ

ਹੁਣ ਕੋਰਟਾਂ ‘ਚ ‘ਮਾਈ ਲਾਰਡ’ ਦੀ ਥਾਂ ਬੋਲਿਆ ਜਾਵੇਗਾ ‘ਸ਼੍ਰੀਮਾਨਜੀ’, ਇਸ ਸੂਬੇ ਨੇ ਕੀਤੀ ਪਹਿਲ

ਦੇਸ਼ ਦੇ ਕਿਸੇ ਵੀ ਹਾਈਕੋਰਟ ‘ਚ ਪਹਿਲੀ ਵਾਰ, ਰਾਜਸਥਾਨ ਹਾਈਕੋਰਟ ਨੇ ਵਕੀਲਾਂ ਵੱਲੋਂ ਜੱਜਾਂ ਨੂੰ ਸੰਬੋਧਨ ਕਰਦੇ ਸਮੇਂ ‘ਮਾਈ ਲਾਰਡ’ ਜਾਂ ‘ਯੋਰ ਲਾਰਡਸ਼ਿਪ’ ਕਹਿਣ ਦੀ ਪੁਰਾਣੀ ਰੀਤ ਨੂੰ ਖ਼ਤਮ ਕਰ ਉਨ੍ਹਾਂ ਨੂੰ ਸਿਰਫ ‘ਸਰ’ ਕਹਿਣ ਨੂੰ ਕਿਹਾ ਹੈ।

ਜੋਧਪੁਰ: ਦੇਸ਼ ਦੇ ਕਿਸੇ ਵੀ ਹਾਈਕੋਰਟ ‘ਚ ਪਹਿਲੀ ਵਾਰ, ਰਾਜਸਥਾਨ ਹਾਈਕੋਰਟ ਨੇ ਵਕੀਲਾਂ ਵੱਲੋਂ ਜੱਜਾਂ ਨੂੰ ਸੰਬੋਧਨ ਕਰਦੇ ਸਮੇਂ ‘ਮਾਈ ਲਾਰਡ’ ਜਾਂ ‘ਯੋਰ ਲਾਰਡਸ਼ਿਪ’ ਕਹਿਣ ਦੀ ਪੁਰਾਣੀ ਰੀਤ ਨੂੰ ਖ਼ਤਮ ਕਰ ਉਨ੍ਹਾਂ ਨੂੰ ਸਿਰਫ ‘ਸਰ’ ਕਹਿਣ ਨੂੰ ਕਿਹਾ ਹੈ। ਹਾਈਕੋਰਟ ਨੇ ਜੋਧਪੁਰ ਤੇ ਜੈਪੂਰ ‘ਚ ਆਪਣੀਆਂ ਦੋ ਬੈਂਚਾਂ ਦੇ ਸਾਰੇ ਜੱਜਾਂ ਦੀ ਬੈਠਕ ‘ਚ ਐਤਵਾਰ ਨੂੰ ਜੱਜਾਂ ਨੂੰ ਸੰਬੋਧਨ ਕਰਨ ਸਬੰਧੀ ਫੈਸਲਾ ਲਿਆ। ਹਾਈਕੋਰਟ ਦੇ ਰਜਿਸਟ੍ਰਾਰ ਜਨਰਲ ਵੱਲੋਂ ਸੋਮਵਾਰ ਨੂੰ ਜਾਰੀ ਨਿਯਮ ‘ਚ ਕਿਹਾ ਗਿਆ ਹੈ ਕਿ ਸੰਵਿਧਾਨ ‘ਚ ਦਰਸਾਈਆਂ ਸਮਾਨ ਸਮਾਨਤਾ ਦੇ ਸਬੰਧ ਵਿੱਚ ਪੂਰੇ ਅਦਾਲਤ ਨੇ ਵਕੀਲਾਂ ਤੇ ਅਦਾਲਤ ਦੇ ਜੱਜਾਂ ਨੂੰ 14 ਜੁਲਾਈ, 2019 ਨੂੰ ਆਪਣੀ ਬੈਠਕ ਵਿੱਚ ਜੱਜਾਂ ਨੂੰ ਸੰਬੋਧਨ ਕਰਦਿਆਂ 'ਮਾਈ ਲਾਰਡ' ਜਾਂ 'ਯੋਰ ਲਾਰਡਸ਼ਿਪ' ਕਹਿਣ ਤੋਂ ਦੂਰ ਰਹਿਣ ਲਈ ਕਿਹਾ ਹੈ। ਜੱਜਾਂ ਨੂੰ ਸੰਬੋਧਨ ਕਰਦਿਆਂ ਨੋਟੀਫਿਕੇਸ਼ਨ ਵਿੱਚ ਵਕੀਲਾਂ ਤੇ ਪਟੀਸ਼ਨਰਾਂ ਨੂੰ ਸਿਰਫ 'ਸਰ' ਜਾਂ 'ਸ੍ਰੀਮਾਨਜੀ' ਕਹਿਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget