ਪੜਚੋਲ ਕਰੋ

ਗਰਮੀ ਦਾ ਕਹਿਰ! ਤਪਸ਼ ਇੰਨੀ ਕਿ ਰੇਤ 'ਤੇ ਹੀ ਬਣ ਗਏ ਆਮਲੇਟ ਤੇ ਪਾਪੜ

ਪਲੇਟ ਵਿੱਚ ਆਂਡੇ ਤੋੜ ਕੇ ਰੱਖੇ ਗਏ ਤੇ ਕੁਝ ਦੇਰ ਬਾਅਦ ਵੇਖਿਆ ਕੇ ਆਮਲੇਟ ਪੱਕ ਗਿਆ ਸੀ। ਰੇਤ 'ਤੇ ਪਾਪੜ ਵੀ ਸੇਕੇ ਗਏ। ਮੋਮਬੱਤੀ ਵੀ ਪਲਾਂ ਵਿੱਚ ਪਿਘਲ ਗਈ।

ਜੈਪੁਰ: ਰਾਜਸਥਾਨ ਵਿੱਚ ਲੋਕ ਤੇਜ਼ ਗਰਮੀ ਨਾਲ ਤਰਾਹ-ਤਰਾਹ ਕਰ ਰਹੇ ਹਨ। ਤਪਸ਼ ਇੰਨੀ ਹੈ ਕਿ ਇੱਥੇ ਬਿਨ੍ਹਾ ਕਿਸੇ ਚੁੱਲ੍ਹੇ ਮਹਿਜ਼ ਰੇਤ 'ਤੇ ਹੀ ਆਮਲੇਟ ਤੇ ਪਾਪੜ ਪਕਾਏ ਜਾ ਰਹੇ ਹਨ। ਸੂਬੇ ਦੇ ਚੁਰੂ ਵਿੱਚ ਪਾਰਾ 47.4 ਡਿਗਰੀ ਸੈਲਸੀਅਸ ਤੋਂ ਉੱਪਰ ਹੈ। 'ਏਬੀਪੀ ਨਿਊਜ਼' ਦੀ ਟੀਮ ਨੇ ਪ੍ਰੋ. ਹੇਮੰਤ ਮੰਗਲ ਨਾਲ ਚੁਰੂ ਦੇ ਇਲਾਕੇ ਵਿੱਚ ਤਪਸ਼ ਨੂੰ ਜਾਂਚਣ ਲਈ ਇਹ ਪ੍ਰਯੋਗ ਕੀਤਾ। ਪਲੇਟ ਵਿੱਚ ਆਂਡੇ ਤੋੜ ਕੇ ਰੱਖੇ ਗਏ ਤੇ ਕੁਝ ਦੇਰ ਬਾਅਦ ਵੇਖਿਆ ਕੇ ਆਮਲੇਟ ਪੱਕ ਗਿਆ ਸੀ। ਰੇਤ 'ਤੇ ਪਾਪੜ ਵੀ ਸੇਕੇ ਗਏ। ਮੋਮਬੱਤੀ ਵੀ ਪਲਾਂ ਵਿੱਚ ਪਿਘਲ ਗਈ। ਸ਼ਨੀਵਾਰ ਨੂੰ ਪ੍ਰਦੇਸ਼ ਦੇ ਬੀਕਾਨੇਰ ਵਿੱਚ 47.1 ਡਿਗਰੀ, ਬਾੜਮੇਰ ਵਿੱਚ 47, ਕੋਟਾ ਵਿੱਚ 46.7 ਡਿਗਰੀ ਤੇ ਜੋਧਪੁਰ ਵਿੱਚ ਤਾਪਮਾਨ 46.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤੇਜ਼ ਗਰਮੀ ਤੇ ਲੂ ਦਾ ਕਹਿਰ ਐਤਵਾਰ ਨੂੰ ਵੀ ਜਾਰੀ ਰਹੇਗਾ। ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਤੇਜ਼ ਗਰਮੀ ਪੈ ਰਹੀ ਹੈ। ਇਸੇ ਦੌਰਾਨ ਕੇਰਲ ਵਿੱਚ 8 ਦਿਨਾਂ ਦੀ ਦੇਰੀ ਬਾਅਦ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮਾਨਸੂਨ ਪਹੁੰਚਦਿਆਂ ਹੀ ਇੱਥੋਂ ਦੇ ਲਗਪਗ ਸਾਰੇ ਇਲਾਕਿਆਂ ਵਿੱਚ ਜਲਥਲ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਕੇਰਲ ਵਿੱਚ ਦੇਰੀ ਨਾਲ ਪਹੁੰਚਣ ਕਰਕੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਸ਼ ਵਿੱਚ ਦੇਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਸਾਫ ਕਰ ਦਿੱਤਾ ਹੈ ਕਿ ਮਾਨਸੂਨ ਵਿੱਚ ਦੇਰੀ ਦਾ ਬਾਰਸ਼ 'ਤੇ ਕੋਈ ਅਸਰ ਨਹੀਂ ਪੈਂਦਾ। ਵਿਭਾਗ ਨੇ ਦੱਸਿਆ ਕਿ ਬਾਰਸ਼ ਅਨੁਮਾਨ ਦੇ ਮੁਤਾਬਕ ਹੋਏਗੀ।

ਟਾਪ ਹੈਡਲਾਈਨ

Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Police Trasnfer: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 
Dead lizard in Mid day Meal : ਸਕੂਲ ਦੇ ਮਿਡ-ਡੇ ਮੀਲ 'ਚ ਨਿਕਲੀ ਮਰੀ ਹੋਈ ਛਿਪਕਲੀ, ਸਕੂਲ 'ਚ ਮਚਿਆ ਹੜਕੰਪ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget